By G-Kamboj on
FEATURED NEWS, News

ਨਵੀਂ ਦਿੱਲੀ- ਭਾਰਤ ਸਰਕਾਰ ਨੇ ਭਾਰਤ-ਪਾਕਿ ਸਰਹੱਦ ‘ਤੇ ਬਣੇ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ 550 ਸ਼ਰਧਾਲੂਆਂ ਦੇ ਪਹਿਲੇ ਜੱਥੇ ਵਿਚ ਸ਼ਾਮਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਲਈ ਪਾਕਿਸਤਾਨ ਤੋਂ ਜ਼ੈੱਡ–ਪਲੱਸ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ ਜਦ ਕਿ ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵੱਲੋਂ ਸਾਬਕਾ ਪੀਐਮ ਮਨਮੋਹਨ ਸਿੰਘ ਲਈ ਬੈਟਰੀ ਨਾਲ ਚੱਲਣ […]
By G-Kamboj on
FEATURED NEWS, News

ਨਵੀਂ ਦਿੱਲੀ : ਮਹਾਰਾਸ਼ਟਰ ਵਿਚ ਵਿਧਾਨ ਸਭਾ ਦਾ ਕਾਰਜਕਾਲ ਕੱਲ 9 ਨਵੰਬਰ ਨੂੰ ਖਤਮ ਹੋ ਰਿਹਾ ਹੈ ਪਰ ਹੁਣ ਤੱਕ ਸਰਕਾਰ ਬਣਾਉਣ ਲਈ ਕਿਸੇ ਇਕ ਧਿਰ ਜਾਂ ਗਠਜੋੜ ਨੇ ਦਾਅਵੇਦਾਰੀ ਨਹੀਂ ਕੀਤੀ ਹੈ। ਅਜਿਹੇ ਵਿਚ ਮਹਾਰਾਸ਼ਟਰ ਵਿਚ ਰਾਸ਼ਟਰਪਤੀ ਸਾਸ਼ਨ ਦੇ ਹਾਲਾਤ ਬਣਦੇ ਦਿਖ ਰਹੇ ਹਨ। ਕੱਲ ਭਾਜਪਾ ਆਗੂਆਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ ਪਰ […]
By G-Kamboj on
INDIAN NEWS

ਪਟਿਆਲਾ, 7 ਨਵੰਬਰ -ਬਲਾਕ ਸੰਮਤੀ ਮੈਂਬਰ ਮਨਦੀਪ ਕੌਰ ਚੌਹਾਨ ਨੂੰ ਪਸਿਆਣਾ ਬਲਾਕ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਸੋਸ਼ਲ ਵੈਲਫੇਅਰ ਪੰਜਾਬ ਦੀ ਚੇਅਰਮੈਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਵਲੋਂ ਕਾਂਗਰਸ ਬਲਾਕ ਪ੍ਰਧਾਨ ਦਾ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਮੌਕੇ ਪਰਮਜੀਤ ਪੰਮੀ ਚੌਹਾਨ ਜਨਰਲ ਸੈਕਟਰੀ ਜ਼ਿਲ੍ਹਾ ਕਾਂਗਰਸ, ਨੌਜਵਾਨ ਆਗੂ ਹਰਜੋਤ ਹਾਂਡਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਬੀਬੀ ਗੁਰਸ਼ਰਨ […]
By G-Kamboj on
COMMUNITY, FEATURED NEWS, News

ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼ੁੱਧ ਸੋਨੇ ਅਤੇ ਚਾਂਦੀ ਦੇ ਵਿਸ਼ੇਸ਼ ਸਿੱਕੇ ਤਿਆਰ ਕਰਵਾਏ ਗਏ ਹਨ ਜੋ ਸ਼ਰਧਾਲੂਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ। ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਵਲੋਂ ਸੁਲਤਾਨਪੁਰ ਲੋਧੀ ਵਿਖੇ 5 ਤੋਂ 15 ਨਵੰਬਰ ਤਕ […]
By G-Kamboj on
FEATURED NEWS, News

ਨਵੀਂ ਦਿੱਲੀ- ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਬੀਤੇ ਸ਼ਨਿੱਚਰਵਾਰ ਵਕੀਲਾਂ ਤੇ ਪੁਲਿਸ ਵਿਚਾਲੇ ਹੋਈਆਂ ਹਿੰਸਕ ਝੜਪਾਂ ਤੋਂ ਬਾਅਦ ਪੈਦਾ ਹੋਇਆ ਵਿਵਾਦ ਹਾਲੇ ਤੱਕ ਖ਼ਤਮ ਨਹੀਂ ਹੋ ਸਕਿਆ। ਅੱਜ ਬੁੱਧਵਾਰ ਨੂੰ ਉਹ ਹੋਰ ਵੀ ਜ਼ਿਆਦਾ ਵਧ ਗਿਆ ਹੈ। ਅੱਜ ਵੀ ਦਿੱਲੀ ਦੀਆਂ ਤਿੰਨ ਅਦਾਲਤਾਂ ਪਟਿਆਲਾ ਹਾਊਸ ਕੋਰਟ, ਰੋਹਿਣੀ ਕੋਰਟ ਤੇ ਸਾਕੇਤ ਕੋਰਟ ਵਿਚ ਕੰਮਕਾਜ ਪੂਰੀ […]