By G-Kamboj on
COMMUNITY, FEATURED NEWS, News

ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼ੁੱਧ ਸੋਨੇ ਅਤੇ ਚਾਂਦੀ ਦੇ ਵਿਸ਼ੇਸ਼ ਸਿੱਕੇ ਤਿਆਰ ਕਰਵਾਏ ਗਏ ਹਨ ਜੋ ਸ਼ਰਧਾਲੂਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ। ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਵਲੋਂ ਸੁਲਤਾਨਪੁਰ ਲੋਧੀ ਵਿਖੇ 5 ਤੋਂ 15 ਨਵੰਬਰ ਤਕ […]
By G-Kamboj on
FEATURED NEWS, News

ਨਵੀਂ ਦਿੱਲੀ- ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਬੀਤੇ ਸ਼ਨਿੱਚਰਵਾਰ ਵਕੀਲਾਂ ਤੇ ਪੁਲਿਸ ਵਿਚਾਲੇ ਹੋਈਆਂ ਹਿੰਸਕ ਝੜਪਾਂ ਤੋਂ ਬਾਅਦ ਪੈਦਾ ਹੋਇਆ ਵਿਵਾਦ ਹਾਲੇ ਤੱਕ ਖ਼ਤਮ ਨਹੀਂ ਹੋ ਸਕਿਆ। ਅੱਜ ਬੁੱਧਵਾਰ ਨੂੰ ਉਹ ਹੋਰ ਵੀ ਜ਼ਿਆਦਾ ਵਧ ਗਿਆ ਹੈ। ਅੱਜ ਵੀ ਦਿੱਲੀ ਦੀਆਂ ਤਿੰਨ ਅਦਾਲਤਾਂ ਪਟਿਆਲਾ ਹਾਊਸ ਕੋਰਟ, ਰੋਹਿਣੀ ਕੋਰਟ ਤੇ ਸਾਕੇਤ ਕੋਰਟ ਵਿਚ ਕੰਮਕਾਜ ਪੂਰੀ […]
By G-Kamboj on
FEATURED NEWS, News

ਚੰਡੀਗੜ੍ਹ : ਸੁਪਰੀਮ ਕੋਰਟ ਦੀ ਘੁਰਕੀ ਮਗਰੋਂ ਕੈਪਟਨ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਲਈ ਸਰਗਰਮੀ ਫੜ ਲਈ ਹੈ। ਸੁਪਰੀਮ ਕੋਰਟ ਨੇ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ‘ਬੇਹੱਦ ਗੰਭੀਰ’ ਹੋਣ ਦਾ ਨੋਟਿਸ ਲੈਂਦਿਆਂ ਲੰਘੇ ਦਿਨ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਦੀ ਖਿਚਾਈ ਕੀਤੀ ਸੀ। ਸੂਤਰਾਂ ਦਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਖਿਲਾਫ਼ ਕੀਤੀ ਕਾਰਵਾਈ ਦਾ ਵਿਰੋਧ ਕਰਦਿਆਂ ਅੰਦੋਲਨ ਦੀ ਚੇਤਾਵਨੀ ਦਿੱਤੀ ਹੈ। ਕਿਸਾਨ ਆਗੂਆਂ ਨੇ ਇੱਕ ਬਿਆਨ ਰਾਹੀਂ ਪਰਾਲੀ ਸਾੜਨ ਨੂੰ ਆਮ ਕਿਸਾਨਾਂ ਦੀ ਮਜਬੂਰੀ ਕਰਾਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੋਸ਼ […]
By G-Kamboj on
INDIAN NEWS

ਚੰਡੀਗੜ੍ਹ : ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ 58 ਸਾਲ ਦੀ ਉਮਰੇ ਸੇਵਾ ਮੁਕਤ ਕਰਨ ਦੀ ਹਾਲਤ ਵਿੱਚ ਨਹੀਂ ਹੈ। ਲਿਹਾਜ਼ਾ 58 ਸਾਲ ਦੀ ਉਮਰ ਵਿੱਚ ਸੇਵਾ ਮੁਕੰਮਲ ਕਰਨ ਵਾਲੇ ਮੁਲਾਜ਼ਮਾਂ ਦੇ ਕਾਰਜਕਾਲ ਵਿੱਚ ਦੋ ਸਾਲ ਦਾ ਵਾਧਾ ਕਰਨ ਦੀ ਸਕੀਮ ਪਹਿਲਾਂ ਵਾਂਗ ਜਾਰੀ ਰਹੇਗੀ। ਵਿੱਤ ਮੰਤਰਾਲੇ ਦੇ ਇਕ ਸਿਖਰਲੇ ਅਧਿਕਾਰੀ […]