ਹੁਕਮਨਾਮੇ ਦੇ ਬਾਵਜੂਦ ਕਾਲੀ ਵੇਈਂ ’ਚ ਪੈ ਰਿਹੈ ਗੰਦਾ ਪਾਣੀ

ਹੁਕਮਨਾਮੇ ਦੇ ਬਾਵਜੂਦ ਕਾਲੀ ਵੇਈਂ ’ਚ ਪੈ ਰਿਹੈ ਗੰਦਾ ਪਾਣੀ

ਜਲੰਧਰ : ਅਕਾਲ ਤਖ਼ਤ ਸਾਹਿਬ ਵੱਲੋਂ ਪਵਿੱਤਰ ਕਾਲੀ ਵੇਈਂ ਵਿਚ ਇਕ ਵੀ ਬੂੰਦ ਗੰਦੇ ਪਾਣੀ ਦੀ ਪੈਣ ਤੋਂ ਰੋਕਣ ਬਾਰੇ ਜਾਰੀ ਕੀਤੇ ਗਏ ਹੁਕਮਨਾਮੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਈ ਪ੍ਰਵਾਹ ਨਹੀਂ ਕਰ ਰਹੀ। ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਬੇਰ ਸਾਹਿਬ ’ਚ ਚੱਲਦੇ ਲੰਗਰਾਂ ਦਾ ਗੰਦਾ ਪਾਣੀ ਨਿਰੰਤਰ ਪਵਿੱਤਰ ਵੇਈਂ ਵਿਚ ਪੈ ਰਿਹਾ ਹੈ। ਇੱਥੇ […]

ਦਿੱਲੀ ’ਚ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸ਼ੁਰੂ

ਦਿੱਲੀ ’ਚ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸ਼ੁਰੂ

ਨਵੀਂ ਦਿੱਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੌਮੀ ਰਾਜਧਾਨੀ ਵਿੱਚ ਸਰਕਾਰੀ ਤੇ ਕਲੱਸਟਰ ਯੋਜਨਾ ਤਹਿਤ ਚੱਲਦੀਆਂ ਬੱਸਾਂ ਵਿੱਚ ਅੱਜ ਤੋਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਬੱਸਾਂ ’ਤੇ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਗੁਲਾਬੀ ਕਾਰਡ ਦਿੱਤੇ ਗਏ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ […]

ਮਹਿਲਾ ਏਐੱਸਆਈ ਕੋਲੋਂ 50 ਗਰਾਮ ਹੈਰੋਇਨ ਬਰਾਮਦ

ਮਹਿਲਾ ਏਐੱਸਆਈ ਕੋਲੋਂ 50 ਗਰਾਮ ਹੈਰੋਇਨ ਬਰਾਮਦ

ਤਰਨ ਤਾਰਨ : ਜ਼ਿਲ੍ਹਾ ਪੁਲੀਸ ਨੇ ਮਹਿਲਾ ਏਐੱਸਆਈ ਰੇਣੂ ਬਾਲਾ ਤੇ ਉਸ ਦੇ ਸਾਥੀ ਨੂੰ ਅੱਜ ਪੱਟੀ ਬੱਸ ਅੱਡੇ ਤੋਂ 50 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ| ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਐਸਪੀ (ਜਾਂਚ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਰੇਣੂ ਬਾਲਾ ਬਾਰੇ ਪੁਲੀਸ ਨੂੰ ਗੁਪਤ ਸੂਚਨਾ ਮਿਲੀ […]

ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਦੇ ਸਮਾਗਮ ’ਤੇ ਭਾਰੀ ਪਏ ਸਰਕਾਰੀ ‘ਬੋਰਡ’

ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਦੇ ਸਮਾਗਮ ’ਤੇ ਭਾਰੀ ਪਏ ਸਰਕਾਰੀ ‘ਬੋਰਡ’

ਜਲੰਧਰ : ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਕਰਵਾਏ ਜਾਣ ਦੇ ਲਏ ਫ਼ੈਸਲੇ ਦੇ ਬਾਵਜੂਦ ਪੰਜਾਬ ਸਰਕਾਰ ਨੇ ਵੱਖਰੇ ਤੌਰ ’ਤੇ ਸਮਾਗਮ ਕਰਨ ਲਈ ਸੁਲਤਾਨਪੁਰ ਲੋਧੀ ਵਿਚ ਥਾਂ-ਥਾਂ ਮੁੱਖ ਪੰਡਾਲ ਦੀ ਦਿਸ਼ਾ ਦੱਸਣ ਵਾਲੇ ਬੋਰਡ ਲਾ ਦਿੱਤੇ ਹਨ। ਇਹ ਬੋਰਡ ਲੱਗਣ ਨਾਲ ਇਕ ਵਾਰ ਫਿਰ ਭੰਬਲਭੂਸੇ […]

ਪਾਕਿਸਤਾਨ ਨੇ ਸਰਹੱਦੀ ਗੇਟ ’ਤੇ ਪੰਜਾਬੀ ’ਚ ਲਿਖੇ ਸਵਾਗਤੀ ਸ਼ਬਦ

ਪਾਕਿਸਤਾਨ ਨੇ ਸਰਹੱਦੀ ਗੇਟ ’ਤੇ ਪੰਜਾਬੀ ’ਚ ਲਿਖੇ ਸਵਾਗਤੀ ਸ਼ਬਦ

ਡੇਰਾ ਬਾਬਾ ਨਾਨਕ : ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ ਨੂੰ ਹੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿਸ ਕਰਕੇ ਦੋਵੇਂ ਪਾਸਿਓਂ ਕੰਮਾਂ ਨੂੰ ਆਖਰੀ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉੱਧਰ ਕੋਰੀਡੋਰ ਦੇ ਆਈਸੀਪੀ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ ਕੁਝ ਉੱਚ ਅਧਿਕਾਰੀਆਂ ਨੇ ਇੱਥੇ ਡੇਰੇ […]