By G-Kamboj on
FEATURED NEWS, News

ਵਾਸ਼ਿੰਗਟਨ : America ਦੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਚਾਹੁਣ ਤਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮੁੱਦੇ ‘ਤੇ ਵਿਚੋਲਗੀ ਲਈ ਤਿਆਰ ਹਨ। ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਇਹ ਵੀ ਦੁਹਰਾਇਆ ਕਿ ਸ਼ਾਂਤੀ ਵਰਤਾ ਪਾਕਿਸਤਾਨ ‘ਤੇ ਨਿਰਭਰ ਕਰਦੀ ਹੈ, ਜਿਸ ਨੂੰ ਅਤਿਵਾਦੀ ਸਮੂਹਾਂ ਦੇ ਵਿਰੁੱਧ ਲਗਾਤਾਰ ਅਤੇ ਵਾਪਸੀ ਯੋਗ […]
By G-Kamboj on
FEATURED NEWS, News

ਨਵੀਂ ਦਿੱਲੀ : Amazon ਦੇ ਸੰਸਥਾਪਕ ਜੈੱਫ ਬੇਜ਼ੋਸ ਤੋਂ ਦੁਨੀਆ ਦੇ ਸਭ ਤੋਂ ਅਮੀਰ ਸ਼ਖ਼ਸ ਦਾ ਤਗ਼ਮਾ ਹਟ ਚੁੱਕਾ ਹੈ। ਜੈੱਫ ਬੇਜ਼ੋਸ ਨੂੰ ਪਛਾੜ ਕੇ ਬਿੱਲ ਗੇਟਸ ਫਿਰ ਦੁਨੀਆ ਦੇ ਸਭ ਤੋਂ ਅਮੀਰ ਆਦਮੀ ਬਣ ਗਏ ਹਨ। ਦਰਅਸਲ ਤੀਸਰੀ ਤਿਮਾਹੀ ਦੇ ਨਤੀਜੇ ਆਉਣ ਤੋਂ ਬਾਅਦ ਐਮਾਜ਼ੌਨ ਦੇ ਸ਼ੇਅਰਾਂ ‘ਚ 7 ਫ਼ੀਸਦੀ ਗਿਰਾਵਟ ਦਰਜ ਕੀਤੀ ਗਈ […]
By G-Kamboj on
FEATURED NEWS, INDIAN NEWS, News

ਸੁਲਤਾਨਪੁਰ ਲੋਧੀ : ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਸ਼ਤਾਬਦੀ ਸਮਾਗਮਾਂ ਦੌਰਾਨ 60 ਲੱਖ ਤੋਂ ਜ਼ਿਆਦਾ ਸੰਗਤ ਦੀ ਆਮਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਅਤੇ ਵੱਖ-ਵੱਖ ਧਾਰਮਕ ਤੇ ਸਮਾਜਕ ਜਥੇਬੰਦੀਆਂ ਤੇ ਵਿਸ਼ੇਸ਼ ਕਰ ਕੇ ਸੰਤਾਂ-ਮਹਾਂਪੁਰਸ਼ਾਂ ਵਲੋਂ ਲੰਗਰ ਦੇ ਲਾਮਿਸਾਲ ਪ੍ਰਬੰਧ ਕੀਤੇ ਗਏ ਹਨ। ਦੁਨੀਆਂ ਦੇ ਕੋਨੇ-ਕੋਨੇ ਤੋਂ ਆਉਣ ਵਾਲੀ ਨਾਨਕ ਨਾਮ […]
By G-Kamboj on
FEATURED NEWS, News, World

ਨਵੀਂ ਦਿੱਲੀ : Facebook ਲਗਾਤਾਰ ਆਪਣੇ ਯੂਜ਼ਰਸ ਲਈ ਕੋਈ ਨਾ ਕੋਈ ਨਵਾਂ ਫੀਚਰ ਲਾਂਚ ਕਰਦਾ ਰਹਿੰਦਾ ਹੈ। ਖ਼ਬਰਾਂ ਦੀ ਮੰਨੀਏ ਤਾਂ ਫੇਸਬੁੱਕ ਹੁਣ ਨਿਊਜ਼ ਨਾਂ ਦਾ ਨਵਾਂ ਫੀਚਰ ਲੈ ਕੇ ਆ ਰਿਹਾ ਹੈ। ਇਸ ਨੂੰ ਜਲਦੀ ਹੀ ਲਾਂਚ ਕਰ ਦਿੱਤਾ ਜਾਵੇਗਾ। ਇਸ ਨਿਊਜ਼ ਟੈਬ ‘ਚ ਸੈਂਕੜੇ ਨਿਊਜ਼ ਪਬਲਿਸ਼ਰ ਦੀਆਂ ਖਬਰਾਂ ਤੁਹਾਨੂੰ ਵੇਖਣ ਨੂੰ ਮਿਲਣਗੀਆਂ। ਦਾ […]
By G-Kamboj on
COMMUNITY, INDIAN NEWS

ਸ਼੍ਰੀ ਫ਼ਤਿਹਗੜ੍ਹ ਸਾਹਿਬ : ਅੱਜ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫ਼ੇਅਰ ਸੁਸਾਇਟੀ (ਰਜਿ) ਪੰਜਾਬ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੂਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਜੋ ਕਿ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਚੱਲ ਕੇ ਗੁਰੂਆਂ ਦੀ ਇਤਿਹਾਸਕ ਧਰਤੀ ਸ਼੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚਿਆ ਜਿੱਥੇ ਗੁਰੂ ਨਾਨਕ ਦੇਵ ਜੀ […]