ਭਾਈ ਮਰਦਾਨਾ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ’ਚ ਕੌਮਾਂਤਰੀ ਨਗਰ ਕੀਰਤਨ ਦਾ ਨਿੱਘਾ ਸਵਾਗਤ

ਭਾਈ ਮਰਦਾਨਾ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ’ਚ ਕੌਮਾਂਤਰੀ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸ਼੍ਰੀ ਫ਼ਤਿਹਗੜ੍ਹ ਸਾਹਿਬ : ਅੱਜ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫ਼ੇਅਰ ਸੁਸਾਇਟੀ (ਰਜਿ) ਪੰਜਾਬ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੂਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਜੋ ਕਿ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਚੱਲ ਕੇ ਗੁਰੂਆਂ ਦੀ ਇਤਿਹਾਸਕ ਧਰਤੀ ਸ਼੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚਿਆ ਜਿੱਥੇ ਗੁਰੂ ਨਾਨਕ ਦੇਵ ਜੀ […]

ਗੁਰੂ ਗ੍ਰੰਥ ਸਾਹਿਬ ਨੂੰ ਸੜਕਾਂ ਉਤੇ ਘੁਮਾ ਕੇ ਪੈਸੇ ਇਕੱਠੇ ਕਿਉਂ ਕੀਤੇ ਜਾ ਰਹੇ ਹਨ?

ਗੁਰੂ ਗ੍ਰੰਥ ਸਾਹਿਬ ਨੂੰ ਸੜਕਾਂ ਉਤੇ ਘੁਮਾ ਕੇ ਪੈਸੇ ਇਕੱਠੇ ਕਿਉਂ ਕੀਤੇ ਜਾ ਰਹੇ ਹਨ?

ਪਿਛਲੇ 50 ਸਾਲਾਂ ਵਿਚ ਅਸੀ 300,350,400,500, 550 ਸਾਲਾ ਜਸ਼ਨ ਇਕੋ ਤਰ੍ਹਾਂ ਮਨਾਏ ਜਾਂਦੇ ਵੇਖੇ ਹਨ। ਲਾਰੀ ਉਤੇ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਸੁਸ਼ੋਭਿਤ ਕਰੋ, ਫੁੱਲਾਂ ਨਾਲ ਲਾਰੀ ਸਜਾ ਦਿਉ ਤੇ ਖੂਬ ਪ੍ਰਚਾਰ ਕਰੋ ਕਿ ਜਿਹੜਾ ਸਿੱਖ ਸੜਕ ਤੇ ਗੁਰੂ ਦੇ ਦਰਸ਼ਨ ਕਰੇਗਾ, ਉਸ ਨੂੰ ਦਰਸ਼ਨਾਂ ਦਾ ਬੜਾ ਲਾਹਾ ਮਿਲੇਗਾ ਤੇ ਜੀਵਨ ਸਫ਼ਲ ਹੋ ਜਾਏਗਾ। ਪਰ […]

ਕਾਂਗਰਸ ਨੇ ਢਾਹਿਆ ਅਕਾਲੀਆਂ ਦਾ ਕਿਲ੍ਹਾ

ਕਾਂਗਰਸ ਨੇ ਢਾਹਿਆ ਅਕਾਲੀਆਂ ਦਾ ਕਿਲ੍ਹਾ

ਫ਼ਾਜਿਲਕਾ : ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਵੋਟਾਂ ਦੇ ਨਤੀਜੇ ਆ ਚੁੱਕੇ ਹਨ। ਹਲਕਾ ਮੁਕੇਰੀਆਂ, ਫਗਵਾੜਾ ਤੇ ਜਲਾਲਾਬਾਦ ‘ਚ ਕਾਂਗਰਸ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਦਾਖਾ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ‘ਚ ਆਈ ਹੈ। ਸੁਖਬੀਰ ਬਾਦਲ ਦਾ ਗੜ੍ਹ ਕਹੇ ਜਾਣ ਵਾਲੇ ਜਲਾਲਾਬਾਦ ਹਲਕੇ ‘ਚ ਰਮਿੰਦਰ ਆਵਲਾ ਨੇ ਕਾਂਗਰਸ […]

ਫਗਵਾੜਾ ਸੀਟ ‘ਤੇ ਕਾਂਗਰਸ ਨੇ ਮਾਰੀ ਬਾਜ਼ੀ

ਫਗਵਾੜਾ ਸੀਟ ‘ਤੇ ਕਾਂਗਰਸ ਨੇ ਮਾਰੀ ਬਾਜ਼ੀ

ਫਗਵਾੜਾ : ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਵੋਟਾਂ ਦੇ ਨਤੀਜੇ ਆ ਚੁੱਕੇ ਹਨ। ਹਲਕਾ ਮੁਕੇਰੀਆਂ, ਫਗਵਾੜਾ ਤੇ ਜਲਾਲਾਬਾਦ ‘ਚ ਕਾਂਗਰਸ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਦਾਖਾ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ‘ਚ ਆਈ ਹੈ। ਫਗਵਾੜਾ ਜ਼ਿਮਨੀ ਚੋਣ ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ 26,016 ਵੋਟਾਂ ਦੇ ਫ਼ਰਕ ਨਾਲ ਜਿੱਤੇ। […]

ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕਾਗ਼ਜ਼ੀ ਕਾਰਵਾਈ ਸਿਰੇ ਚੜ੍ਹੀ

ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕਾਗ਼ਜ਼ੀ ਕਾਰਵਾਈ ਸਿਰੇ ਚੜ੍ਹੀ

ਅੰਮ੍ਰਿਤਸਰ : ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦੇ ਸਬੰਧ ਵਿਚ ਸਮਝੌਤੇ ‘ਤੇ ਅੱਜ ਹਸਤਾਖਰ ਕਰ ਦਿੱਤੇ ਹਨ। ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੇ ਅਧਿਕਾਰੀ ਅੱਜ ਜ਼ੀਰੋ ਪੁਆਇੰਟ ‘ਤੇ ਮੀਟਿੰਗ ਲਈ ਪਹੁੰਚੇ ਅਤੇ ਸਮਝੌਤੇ ‘ਤੇ ਹਸਤਾਖਰ ਕੀਤੇ। ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ […]