By G-Kamboj on
FEATURED NEWS, News

ਸੰਯੁਕਤ ਰਾਸ਼ਟਰ : ਉਤਰੀ ਕੋਰੀਆ ਵਿਚ ਸੰਯੁਕਤ ਰਾਸ਼ਟਰ ਦੇ ਇਕ ਸੁਤੰਤਰ ਜਾਂਚਕਰਤਾ ਨੇ ਮੰਗਲਵਾਰ ਨੂੰ ਕਿਹਾ ਕਿ ਉੱਤਰੀ ਕੋਰੀਆ ਵਿਚ ਖੁਰਾਕੀ ਅਸੁਰੱਖਿਆ ‘ਚਿੰਤਾਜਨਕ ਪੱਧਰ’ ‘ਤੇ ਹੈ ਅਤੇ ਇਥੋਂ ਦੀ ਅੱਧੀ ਆਬਾਦੀ ਯਾਨੀ ਲਗਭਗ ਇਕ ਕਰੋੜ ਲੋਕ ਕੁਪੋਸ਼ਣ ਦਾ ਸ਼ਿਕਾਰ ਹਨ। ਮਨੁੱਖੀ ਅਧਿਕਾਰਾਂ ਬਾਰੇ ਸੰਯੁਕਤ ਰਾਸ਼ਟਰ ਦੇ ਸੁਤੰਤਰ ਜਾਂਚਕਰਤਾ ਟੋਮਸ ਓਜੀਆ ਕੁਇੰਟਾਨਾ ਨੇ ਜਨਰਲ ਅਸੈਂਬਲੀ ਦੀ […]
By G-Kamboj on
FEATURED NEWS, News

ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮਜਬੂਤ ਜਿੱਤ ਦਾ ਦਾਅਵਾ ਕੀਤਾ ਸੀ। ਹਾਲਾਂਕਿ, ਹੁਣ ਤੱਕ ਦੇ ਚੋਣ ਨਤੀਜੇ ਕੇਜਰੀਵਾਲ ਦੇ ਦਿੱਲੀ ਤੋਂ ਬਾਹਰ ਪੈਰ ਜਮਾਉਣ ਦੀਆਂ ਆਸਾਂ ਉੱਤੇ ਪਾਣੀ ਫੇਰ ਸਕਦਾ ਹੈ। ਸਵੇਰੇ 11 ਵਜੇ ਤੱਕ ਦੇ ਰੁਝਾਨਾਂ ਵਿੱਚ ਆਮ ਆਦਮੀ ਕਿਸੇ ਸੀਟ ਉੱਤੇ ਨਾ ਤਾਂ ਅੱਗੇ ਚੱਲ […]
By G-Kamboj on
FEATURED NEWS, News

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕਣਕ ਤੇ ਦਾਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਪ੍ਰਤੀ ਕੁਇੰਟਲ ਕ੍ਰਮਵਾਰ 85 ਰੁਪਏ ਤੇ 325 ਰੁਪਏ ਤਕ ਵਧਾ ਦਿੱਤਾ ਹੈ। ਇਸ ਨਵੇਂ ਵਾਧੇ ਨਾਲ ਕਣਕ ਦਾ ਸਰਕਾਰੀ ਖਰੀਦ ਮੁੱਲ 1925 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਨੇ ਅੱਜ […]
By G-Kamboj on
FEATURED NEWS, News

ਲੰਡਨ : ਬਰਤਾਨੀਆ ਵਿਚ ਬੁੱਧਵਾਰ ਨੂੰ ਲੰਡਨ ਨੇੜੇ ਬੁਲਗਾਰੀਆ ਤੋਂ ਆ ਰਹੇ ਇੱਕ ਟਰੱਕ ਦੇ ਕੰਟੇਨਰ ਵਿਚੋਂ 39 ਲਾਸ਼ਾਂ ਮਿਲੀਆਂ ਹਨ। ਯੂਕੇ ਪੁਲੀਸ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਟਰੱਕ ਦੇ 25 ਸਾਲਾ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਮੂਲ ਰੂਪ ਵਿਚ ਉੱਤਰੀ ਆਇਰਲੈਂਡ ਦਾ ਵਾਸੀ ਹੈ। ਇਹ ਲਾਸ਼ਾਂ ਉਸ ਦੇ ਟਰੱਕ ਵਿਚੋਂ […]
By G-Kamboj on
SPORTS NEWS

ਨਵੀਂ ਦਿੱਲੀ : ਸੁਪ੍ਰੀਮ ਕੋਰਟ ਨੇ ਮੰਗਲਵਾਰ ਨੂੰ ਸੰਕੇਤ ਦਿੱਤਾ ਕਿ 6 ਸਾਲ ਤੋਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਵਿੱਚ ਚੱਲੀ ਆ ਰਹੀ ਉਸਦੀ ਨਿਗਰਾਨੀ ਖਤਮ ਹੋ ਜਾਵੇਗੀ। ਇਸ ਤਰ੍ਹਾਂ ਇੱਕ ਵਾਰ ਫਿਰ ਇਸ ਪ੍ਰਭਾਵਸ਼ਾਲੀ ਬੋਰਡ ਦਾ ਕੰਮਧੰਦਾ ਚੁਣੇ ਹੋਏ ਅਧਿਕਾਰੀਆਂ ਦੇ ਸੰਭਾਲਣ ਦਾ ਰਸਤਾ ਸਾਫ਼ ਹੋ ਗਿਆ ਹੈ। ਟੀਮ ਇੰਡੀਆ ਦੇ ਸਾਬਕਾ ਕੈਪਟਨ ਸੌਰਭ […]