By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸਮੁੱਚੇ ਹੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤੇ ਹਨ। ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਇਕ ਮੰਚ ਤੋਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੰਤਿਮ ਫ਼ੈਸਲਾ ਹੁਣ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 21 ਅਕਤੂਬਰ […]
By G-Kamboj on
COMMUNITY, FEATURED NEWS, News

ਗੁਰਦਾਸਪੁਰ : ਕੇਂਦਰ ਸਰਕਾਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਸਬੰਧੀ ਛੇਤੀ ਮਹੱਤਵਪੂਰਨ ਫ਼ੈਸਲਾ ਲੈ ਸਕਦੀ ਹੈ। ਇਸ ਫ਼ੈਸਲੇ ਅਨੁਸਾਰ ਇਕ ਸ਼ਰਧਾਲੂ ਸਾਲ ਵਿਚ ਸਿਰਫ਼ ਇਕ ਵਾਰ ਲਾਂਘੇ ਰਾਹੀਂ ਯਾਤਰਾ ਕਰ ਸਕੇਗਾ। ਇਹ ਜਾਣਕਾਰੀ ਅੱਜ ਲਾਂਘੇ ’ਤੇ ਮੌਜੂਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਪੁਲੀਸ ਦੇ 120 ਅਫ਼ਸਰ/ਮੁਲਾਜ਼ਮਾਂ ’ਤੇ ਅਤਿਵਾਦ ਦੇ ਕਾਲੇ ਦੌਰ ਦੌਰਾਨ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਖ਼ਪਾਉਣ, ਅਗਵਾ ਕਰਨ ਜਾਂ ਹੋਰਨਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ਾਂ ਕਾਰਨ ਸਖ਼ਤ ਸਜ਼ਾਵਾਂ ਹੋਣ ਦੀ ਤਲਵਾਰ ਲਟਕ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਤਿੰਨ ਪੰਨਿਆਂ ਦੀ ਜੋ ਚਿੱਠੀ ਲਿਖੀ ਗਈ ਹੈ ਉਸ ਮੁਤਾਬਕ […]
By G-Kamboj on
INDIAN NEWS

ਸ੍ਰੀ ਮੁਕਤਸਰ ਸਾਹਿਬ -ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ਜਦੋਂ ਮੁੱਖ ਮੰਤਰੀ ਦੀਆਂ ਗੱਡੀਆਂ ਦਾ ਕਾਫ਼ਲਾ ਜਲਾਲਾਬਾਦ ਹਲਕੇ ਵਿਚ ਕਾਂਗਰਸੀ ਉਮੀਦਵਾਰ ਦੇ ਚੋਣ ਪ੍ਰਚਾਰ ਲਈ ਰਵਾਨਾ ਹੋਣ ਲੱਗਿਆ ਤਾਂ ਰਾਣਾ ਗੁਰਮੀਤ ਸਿੰਘ ਸੋਢੀ ਮੁੱਖ ਮੰਤਰੀ ਦੀ […]
By G-Kamboj on
INDIAN NEWS

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤਾਂ ਵਿਚ ਭਾਰੀ ਸ਼ਰਧਾ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਸ਼ਬਦ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ 96ਵੇਂ ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵਲੋਂ ਗੁਰਦੁਆਰਾ ਸ੍ਰੀ ਹੱਟ ਸਾਹਿਬ ਨੇੜੇ ਪੁਰਾਤਨ ਗੁਰਦੁਆਰਾ ਸਾਹਿਬ ਦੇ ਕਾਰਜਾਂ […]