ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 3-0 ਨਾਲ ਜਿੱਤੀ ਲੜੀ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 3-0 ਨਾਲ ਜਿੱਤੀ ਲੜੀ

ਵਡੋਦਰਾ : ਤਜਰਬੇਕਾਰ ਏਕਤਾ ਬਿਸ਼ਤ ਦੀ ਅਗਵਾਈ ਵਿਚ ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਭਾਰਤੀ ਮਹਿਲਾ ਟੀਮ ਨੇ ਸੋਮਵਾਰ ਨੂੰ ਤੀਜੇ ਅਤੇ ਆਖਰੀ ਵਨਡੇ ਅੰਤਰਰਾਸ਼ਟਰੀ ਕ੍ਰਿਕਟ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਛੇ ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ ਕਲੀਨ ਸਵੀਪ ਕੀਤਾ। ਪਹਿਲਾ ਬੱਲੇਬਾਜ਼ੀ ਕਰਨ ਵਾਲੀ ਭਾਰਤੀ ਟੀਮ 45.5 ਓਵਰਾਂ ਵਿੱਚ 146 ਦੌੜਾਂ ‘ਤੇ […]

ਦਰਬਾਰ ਸਾਹਿਬ ‘ਤੇ ਹਮਲੇ ਦੇ ਹਮਲਾਵਰਾਂ ਅਤੇ ਬੇਅਦਬੀ ਦੋਸ਼ੀਆਂ ਲਈ ਜ਼ੁੰਮੇਵਾਰਾਂ ਨੂੰ ਲੋਕ ਮੂੰਹ ਨਾ ਲਾਉਣ

ਦਰਬਾਰ ਸਾਹਿਬ ‘ਤੇ ਹਮਲੇ ਦੇ ਹਮਲਾਵਰਾਂ ਅਤੇ ਬੇਅਦਬੀ ਦੋਸ਼ੀਆਂ ਲਈ ਜ਼ੁੰਮੇਵਾਰਾਂ ਨੂੰ ਲੋਕ ਮੂੰਹ ਨਾ ਲਾਉਣ

ਅੰਮ੍ਰਿਤਸਰ : ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਪਰਮਜੀਤ ਕੌਰ ਖਾਲੜਾ, ਵਿਰਸਾ ਸਿੰਘ ਬਹਿਲਾ, ਬਾਬਾ ਦਰਸ਼ਨ ਸਿੰਘ, ਕ੍ਰਿਪਾਲ ਸਿੰਘ ਰੰਧਾਵਾ, ਸਤਵਿੰਦਰ ਸਿੰਘ, ਸਤਵੰਤ ਸਿੰਘ ਮਾਣਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਰਲ ਮਿਲ ਮਨਾਉਣ ਲਈ […]

ਮੰਗਲ ਅਤੇ ਚੰਨ ‘ਤੇ ਭਵਿੱਖ ਵਿਚ ਉਗਾਈ ਜਾ ਸਕਣਗੀਆਂ ਫਸਲਾਂ

ਮੰਗਲ ਅਤੇ ਚੰਨ ‘ਤੇ ਭਵਿੱਖ ਵਿਚ ਉਗਾਈ ਜਾ ਸਕਣਗੀਆਂ ਫਸਲਾਂ

ਲੰਦਨ : ਨਾਸਾ ਦੇ ਵਿਗਿਆਨੀਆਂ ਨੇ ਮੰਗਲ ਅਤੇ ਚੰਦਰਮਾ ਵਰਗੇ ਵਾਤਾਵਰਣ ਅਤੇ ਮਿੱਟੀ ਨੂੰ ਨਕਲੀ ਢੰਗ ਨਾਲ ਤਿਆਰ ਕਰ ਕੇ ਫਸਲਾਂ ਉਗਾਉਣ ਵਿਚ ਸਫ਼ਲਲਾ ਹਾਸਲ ਕੀਤੀ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਭਵਿੱਖ ਵਿਚ ਲਾਲ ਗ੍ਰਹਿ (ਮੰਗਲ) ਅਤੇ ਚੰਨ ‘ਤੇ ਮਨੁੱਖੀ ਬਸਤੀਆਂ ਸਥਾਪਤ ਕੀਤੀਆਂ ਜਾਂਦੀਆਂ ਹਨ, ਤਾਂ ਉਨ੍ਹਾਂ ਲਈ ਉਥੇ ਖਾਣ ਦੀਆਂ ਵਸਤੂਆਂ ਉਗਾਈ ਜਾ […]

ਗਲੋਬਲ ਹੰਗਰ ਇੰਡੈਕਸ ’ਚ ਪਾਕਿਸਤਾਨ ਤੋਂ ਵੀ ਪਛੜਿਆ ਭਾਰਤ

ਗਲੋਬਲ ਹੰਗਰ ਇੰਡੈਕਸ ’ਚ ਪਾਕਿਸਤਾਨ ਤੋਂ ਵੀ ਪਛੜਿਆ ਭਾਰਤ

ਨਵੀਂ ਦਿੱਲੀ: ਗਲੋਬਲ ਹੰਗਰ ਟ੍ਰੈਕਿੰਗ ਨੇ ਮੰਗਲਵਾਰ ਨੂੰ ਭਾਰਤ ਨਾਲ ਸਬੰਧਤ ਹੈਰਾਨ ਕਰਨ ਵਾਲੇ ਅੰਕੜੇ ਜਾਰੀ ਕੀਤੇ ਹਨ। ਇਸ ਦੇ ਮੁਤਾਬਕ ਭਾਰਤ ਵਿਸ਼ਵ ਦੇ ਉਹਨਾਂ 117 ਦੇਸ਼ਾਂ ਵਿਚ 102ਵੇਂ ਨੰਬਰ ‘ਤੇ ਆ ਗਿਆ ਹੈ, ਜਿੱਥੇ ਬੱਚਿਆਂ ਦੀ ਲੰਬਾਈ ਅਨੁਸਾਰ ਵਜ਼ਨ ਨਹੀਂ ਹੈ। ਬਾਲ ਮੌਤ ਦਰ ਜ਼ਿਆਦਾ ਹੈ ਅਤੇ ਬੱਚੇ ਕੁਪੋਸ਼ਿਤ ਹਨ। ਗਲੋਬਲ ਹੰਗਰ ਇੰਡੈਕਸ 2019 […]

19 ਤੋਂ 21 ਅਤੇ 24 ਅਕਤੂਬਰ ਨੂੰ ਬੰਦ ਰਹਿਣਗੇ ਠੇਕੇ

19 ਤੋਂ 21 ਅਤੇ 24 ਅਕਤੂਬਰ ਨੂੰ ਬੰਦ ਰਹਿਣਗੇ ਠੇਕੇ

ਲੁਧਿਆਣਾ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਇਸ ਸਮੇਂ ਸੂਬੇ ‘ਚ ਵੱਖੋ-ਵੱਖ ਪਾਰਟੀਆਂ ਵਲੋਂ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਵਿਧਾਨ ਸਭਾ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਲੋਂ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਕਾਂਗਰਸ ਪਾਰਟੀ […]