ਧਾਰਾ-370 ਹਟਾਏ ਜਾਣ ਦੇ ਵਿਰੋਧ ‘ਚ ਔਰਤਾਂ ਵਲੋਂ ਰੋਸ ਪ੍ਰਦਰਸ਼ਨ

ਧਾਰਾ-370 ਹਟਾਏ ਜਾਣ ਦੇ ਵਿਰੋਧ ‘ਚ ਔਰਤਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਦੀ ਬੇਟੀ ਸਾਫ਼ਿਆ ਅਤੇ ਭੈਣ ਸੁਰੱਇਆ ਸਮੇਤ 6 ਔਰਤਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਹੈ। ਇਹ ਔਰਤਾਂ ਜੰਮੂ-ਕਸ਼ਮੀਰ ‘ਚ ਧਾਰਾ-370 ਹਟਾਏ ਜਾਣ ਵਿਰੁਧ ਪ੍ਰਦਰਸ਼ਨ ਕਰ ਰਹੀਆਂ ਸਨ। ਹੱਥਾਂ ‘ਤੇ ਕਾਲੀ ਪੱਟੀਆਂ ਬੰਨ੍ਹ ਕੇ ਤਖ਼ਤੀਆਂ ਫੜੀ ਪ੍ਰਦਰਸ਼ਨ ਕਰ ਰਹੀਆਂ ਇਨ੍ਹਾਂ ਔਰਤਾਂ […]

ਭਾਰਤੀ ਮੂਲ ਦੇ ਪ੍ਰੋਫੈਸਰ ਅਤੇ ਪਤਨੀ ਸਣੇ ਤਿੰਨ ਨੂੰ ਅਰਥਸ਼ਾਸਤਰ ਦਾ ਨੋਬੇਲ

ਭਾਰਤੀ ਮੂਲ ਦੇ ਪ੍ਰੋਫੈਸਰ ਅਤੇ ਪਤਨੀ ਸਣੇ ਤਿੰਨ ਨੂੰ ਅਰਥਸ਼ਾਸਤਰ ਦਾ ਨੋਬੇਲ

ਸਟਾਕਹੋਮ : ਭਾਰਤੀ-ਅਮਰੀਕੀ ਅਭਿਜੀਤ ਬੈਨਰਜੀ (58), ਪਤਨੀ ਐਸਥਰ ਡੁਫਲੋ ਅਤੇ ਇਕ ਹੋਰ ਆਰਥਿਕ ਮਾਹਿਰ ਮਾਈਕਲ ਕਰੇਮਰ ਨੂੰ ਸਾਂਝੇ ਤੌਰ ’ਤੇ ਅਰਥਸ਼ਾਸਤਰ ਲਈ 2019 ਦੇ ਨੋਬੇਲ ਪੁਰਸਕਾਰ ਵਾਸਤੇ ਚੁਣਿਆ ਗਿਆ ਹੈ। ਸ੍ਰੀ ਬੈਨਰਜੀ ਇਸ ਸਮੇਂ ਅਮਰੀਕਾ ਆਧਾਰਿਤ ਮੈਸੇਚੁਐਸਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐੱਮਆਈਟੀ) ’ਚ ਫੋਰਡ ਫਾਊਂਡੇਸ਼ਨ ਇੰਟਰਨੈਸ਼ਨਲ ’ਚ ਅਰਥਸ਼ਾਸਤਰ ਦੇ ਪ੍ਰੋਫੈਸਰ ਹਨ। ਮੁੰਬਈ ’ਚ 1961 ’ਚ ਜਨਮੇ […]

ਵਿੱਤ ਮੰਤਰੀ ਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਟੁੱਟੀ

ਵਿੱਤ ਮੰਤਰੀ ਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਟੁੱਟੀ

ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਦੀ ਅੱਜ ਸ਼ਾਮ ਵੇਲੇ ਪੰਜਾਬ ਸਕੱਤਰੇਤ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ, ਜਿਸ ਮਗਰੋਂ ਜਥੇਬੰਦੀਆਂ ਨੇ ਕੈਪਟਨ ਸਰਕਾਰ ਖ਼ਿਲਾਫ਼ ਆਪੋ-ਆਪਣੇ ਸੰਘਰਸ਼ ਬਰਕਰਾਰ ਰੱਖਣ ਦਾ ਐਲਾਨ ਕਰ ਦਿੱਤਾ। ਵਿੱਤ ਮੰਤਰੀ ਨੇ ਕੇਂਦਰ ਸਰਕਾਰ ਸਿਰ ਠੀਕਰਾ ਭੰਨ੍ਹਦਿਆਂ ਡੀਏ ਵਧਾਉਣ ਸਮੇਤ ਹੋਰ ਮੰਗਾਂ ਮੰਨਣ […]

ਵਿਰਾਟ ਕੋਹਲੀ ਨੇ 7ਵਾਂ ਦੋਹਰਾ ਸੈਂਕੜਾ ਲਗਾਇਆ

ਵਿਰਾਟ ਕੋਹਲੀ ਨੇ 7ਵਾਂ ਦੋਹਰਾ ਸੈਂਕੜਾ ਲਗਾਇਆ

ਪੁਣੇ : ਭਾਰਤ ਨੇ ਦੱਖਣ ਅਫ਼ਰੀਕਾ ਵਿਰੁਧ ਪੁਣੇ ‘ਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ‘ਚ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਸ਼ੁਕਰਵਾਰ ਨੂੰ ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤਕ ਦੱਖਣ ਅਫ਼ਰੀਕਾ ਨੇ 3 ਵਿਕਟਾਂ ‘ਤੇ 36 ਦੌੜਾਂ ਬਣਾਈਆਂ ਹਨ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ 5 ਵਿਕਟਾਂ ‘ਤੇ 601 ਦੌੜਾਂ […]

ਪ੍ਰੋ ਕਬੱਡੀ ਲੀਗ: ਯੂ ਮੁੰਬਾ ਨੂੰ ਮਿਲੀ ਲਗਾਤਾਰ ਦੂਜੀ ਜਿੱਤ

ਪ੍ਰੋ ਕਬੱਡੀ ਲੀਗ: ਯੂ ਮੁੰਬਾ ਨੂੰ ਮਿਲੀ ਲਗਾਤਾਰ ਦੂਜੀ ਜਿੱਤ

ਨੋਇਡਾ : ਪ੍ਰੋ ਕਬੱਡੀ ਲੀਗ ਦੇ 7 ਵੇਂ ਸੀਜ਼ਨ ਵਿਚ 10 ਅਕਤੂਬਰ ਨੂੰ ਸਿਰਫ ਇਕ ਮੈਚ ਹੋਇਆ। ਇਹ ਮੈਚ ਯੂ ਮੁੰਬਾ ਅਤੇ ਹਰਿਆਣਾ ਸਟੀਲਰਜ਼ ਵਿਚਕਾਰ ਖੇਡਿਆ ਗਿਆ। ਇਸ ਵਿਚ ਯੂ ਮੁੰਬਾ ਨੇ 39-33 ਨਾਲ ਜਿੱਤ ਹਾਸਲ ਕੀਤੀ। ਇਹ ਯੂ ਮੁੰਬਾ ਦੀ ਲਗਾਤਾਰ ਦੂਜੀ ਜਿੱਤ ਹੈ। ਇਸ ਤੋਂ ਪਹਿਲਾਂ ਉਸ ਨੇ 2 ਅਕਤੂਬਰ ਨੂੰ ਪਟਨਾ ਪਾਈਰੇਟਸ […]