By G-Kamboj on
INDIAN NEWS, News

ਸੰਯੁਕਤ ਰਾਸ਼ਟਰ: ਨਵੀਆਂ ਤਕਨੀਕਾਂ ਅਪਣਾਉਣ ਲਈ ਤਿਆਰੀ ਦੇ ਮਾਮਲੇ ’ਚ ਦੁਨੀਆ ਦੇ 170 ਮੁਲਕਾਂ ਦੀ ਦਰਜਾਬੰਦੀ ’ਚ ਭਾਰਤ 36ਵੇਂ ਸਥਾਨ ’ਤੇ ਹੈ। ਸੰਯੁਕਤ ਰਾਸ਼ਟਰ ਵੱਲੋਂ ਜਾਰੀ ਰਿਪੋਰਟ ਮੁਤਾਬਕ ਭਾਰਤ ਦੀ ਰੈਕਿੰਗ ’ਚ ਪਹਿਲਾਂ ਨਾਲੋਂ ਸੁਧਾਰ ਹੋਇਆ ਹੈ। ਸੰਯੁਕਤ ਰਾਸ਼ਟਰ ਵਪਾਰ ਅਤੇ ਵਿਕਾਸ (ਯੂਐੱਨਸੀਟੀਏਡੀ) ਵੱਲੋਂ ਜਾਰੀ ਤਕਨੀਕੀ ਤੇ ਨਵੀਨੀਕਰਨ ਰਿਪੋਰਟ-2025 ਵਿੱਚ ਕਿਹਾ ਗਿਆ ਕਿ ਭਾਰਤ 2024 […]
By G-Kamboj on
INDIAN NEWS, News

ਨਵੀਂ ਦਿੱਲੀ, 5 ਅਪਰੈਲ- ਸੁਪਰੀਮ ਕੋਰਟ ਨੇ 2018 ਦੀ ਚੋਣ ਬਾਂਡ ਸਕੀਮ ਤਹਿਤ ਸਿਆਸੀ ਪਾਰਟੀਆਂ ਨੂੰ ਮਿਲੇ 16,518 ਕਰੋੜ ਰੁਪਏ ਜ਼ਬਤ ਕਰਨ ਸਬੰਧੀ ਪਟੀਸ਼ਨਾਂ ਰੱਦ ਕਰਨ ਦੇ ਆਪਣੇ ਫ਼ੈਸਲੇ ’ਤੇ ਨਜ਼ਰਸਾਨੀ ਤੋਂ ਇਨਕਾਰ ਕੀਤਾ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਸਿਖਰਲੀ ਕੋਰਟ ਵੱਲੋਂ 2 ਅਗਸਤ 2024 ਨੂੰ ਸੁਣਾਏ ਫ਼ੈਸਲੇ […]
By G-Kamboj on
INDIAN NEWS, News, World News

ਚੰਡੀਗੜ੍ਹ, 5 ਅਪਰੈਲ- ਕੈਨੇਡਾ ਵਿਚ ਭਾਰਤੀ ਦੂਤਾਵਾਸ ਨੇ ਸ਼ਨਿੱਚਰਵਾਰ ਸਵੇਰੇ ਕਿਹਾ ਕਿ ਰਾਜਧਾਨੀ ਓਟਵਾ ਨੇੜੇ ਕੈਨੇਡਾ ਦੇ ਰੌਕਲੈਂਡ ਖੇਤਰ ਵਿਚ ਇਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ ਇਕ ਸ਼ੱਕੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਦੂਤਾਵਾਸ ਨੇ ਦੱਸਿਆ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ […]
By G-Kamboj on
INDIAN NEWS, News

ਫ਼ਿਰੋਜ਼ਪੁਰ, 5 ਅਪਰੈਲ : ਇਥੇ ਪਿੰਡ ਅਰਮਾਨਪੁਰਾ ਵਿਚ ਸਥਿਤ ਗੁਰੂ ਰਾਮਦਾਸ ਪਬਲਿਕ ਸਕੂਲ ਦੀ ਇਕ ਬੱਸ ਅੱਜ ਬੱਚਿਆਂ ਨੂੰ ਸਕੂਲ ਛੱਡਣ ਜਾਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਬੱਸ ਜਿਉਂ ਹੀ ਪਿੰਡ ਹਸਤੀ ਵਾਲਾ ਕੋਲ ਪਹੁੰਚੀ ਤਾਂ ਸੇਮ ਨਾਲੇ ਦੇ ਪੁਲ ’ਤੇ ਗਰਿੱਲ ਨਾਲ ਟਕਰਾਉਣ ਤੋਂ ਬਾਅਦ ਸੇਮ ਨਾਲੇ ਵਿਚ ਜਾ ਡਿੱਗੀ। ਘਟਨਾ […]
By G-Kamboj on
INDIAN NEWS, News

ਚੰਡੀਗੜ੍ਹ, 5 ਅਪਰੈਲ- ਪੰਜਾਬ ਦੇ ਗੁਰਦਾਸਪੁਰ ਸ਼ਹਿਰ ਵਿਚ ਇਕ ਆਪੂੰ-ਬਣੇ ਪਾਦਰੀ ਜਸ਼ਨ ਗਿੱਲ ’ਤੇ ਇੱਕ 22 ਸਾਲਾ ਲੜਕੀ ਨਾਲ ਕਥਿਤ ਜਬਰ ਜਨਾਹ ਕਰਨ ਦੇ ਦੋਸ਼ ਲਾਏ ਗਏ ਹਨ। ਪਰਿਵਾਰ ਦਾ ਦੋਸ਼ ਹੈ ਕਿ ਗਿੱਲ ਨੇ ਉਨ੍ਹਾਂ ਦੀ ਧੀ ਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ ਸੀ। ਖ਼ਬਰ ਏਜੰਸੀ ਏਐੱਨਆਈ ਨਾਲ ਗੱਲ ਕਰਦੇ ਹੋਏ ਲੜਕੀ ਦੇ ਪਿਤਾ […]