By G-Kamboj on
FEATURED NEWS, News

ਰਾਜੌਰੀ : ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦਾ ਅਸਰ ਹੁਣ ਦਿਖਣ ਲੱਗਾ ਹੈ। ਸੂਬੇ ਨੇ ਤੇਜ਼ ਰਫਤਾਰ ਨਾਲ ਵਿਕਾਸ ਦੇ ਰਸਤੇ ‘ਤੇ ਆਪਣੇ ਸਫਰ ਦੀ ਸ਼ੁਰੂਆਤ ਕਰ ਦਿੱਤੀ ਹੈ। ਸਮਾਚਾਰ ਏਜੰਸੀ ਏਐੱਨਆਈ ਮੁਤਾਬਕ ਰਾਜੌਰੀ ਜ਼ਿਲ੍ਹੇ ਦੇ ਦੂਰ-ਦਰਾਡੇ ਪਿੰਡਾਂ ਦੇ ਲਗਪਗ 20.300 ਘਰਾਂ ਨੂੰ ਆਜ਼ਾਦੀ ਦੇ ਬਾਅਦ ਪਹਿਲੀ ਵਾਰ ਬਿਜਲੀ ਦੀ ਰੌਸ਼ਨੀ ਨਸੀਬ ਹੋਈ […]
By G-Kamboj on
FEATURED NEWS, News

ਨਵੀਂ ਦਿੱਲੀ : ਜੇਐਨਯੂ ਦੀ ਸਾਬਕਾ ਵਿਦਿਆਰਥੀ ਆਗੂ ਸ਼ੇਹਲਾ ਰਸ਼ੀਦ ਨੇ ਇਕ ਟਵੀਟ ਕਰ ਕੇ ਕਿਹਾ ਹੈ ਕਿ ਦੇਸ਼ ਦੇ ਸੰਵਿਧਾਨ ਜਾਂ ਕਾਨੂੰਨ ਵਿਚ ਨਹੀਂ ਲਿਖਿਆ ਹੈ ਕਿ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਸਤਿਕਾਰ ਕਰਨਾ ਹੀ ਹੈ। ਸ਼ੇਹਲਾ ਰਸ਼ੀਦ ਦੇ ਇਸ ਟਵੀਟ ‘ਤੇ ਸੋਸ਼ਲ ਮੀਡੀਆ ਯੂਜ਼ਰ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਸ਼ੇਹਲਾ ਰਸ਼ੀਦ […]
By G-Kamboj on
COMMUNITY, FEATURED NEWS, INDIAN NEWS, News

ਚੰਡੀਗੜ੍ਹ: ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਪਿਛਲੇ ਕੁੱਝ ਦਿਨ ਪਹਿਲਾਂ ਇੱਕ ਦੀਵਾਨ ਦੌਰਾਨ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਮਾਈ ਭਾਗੋ ਲਈ ਕੁੱਝ ਅਪਸ਼ਬਦ ਵਰਤੇ ਸਨ। ਇਸੇ ਦੀਵਾਨ ਦੌਰਾਨ ਉਨ੍ਹਾਂ ਨੇ ਸੂਰਜ ਪ੍ਰਕਾਸ਼ ਗ੍ਰੰਥ ਦਾ ਹਵਾਲਾ ਦਿੰਦਿਆਂ ਮਾਈ ਭਾਗੋ ਲਈ ਅਪਸ਼ਬਦਾਂ ਦੀ ਵਰਤੋਂ ਕੀਤੀ ਸੀ। ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਕਾਫ਼ੀ […]
By G-Kamboj on
COMMUNITY, INDIAN NEWS

ਅੰਮ੍ਰਿਤਸਰ : ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਸਜ਼ਾਵਾਂ ਭੁਗਤ ਰਹੇ ਸਿੱਖ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਅ ਕਰਨ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੇ ਫ਼ੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ […]
By G-Kamboj on
FEATURED NEWS, News

ਮੁੰਬਈ : ਕੌਣ ਬਨੇਗਾ ਕਰੋੜਪਤੀ 11 ‘ਚ ਇਕ ਜੋਤਸ਼ੀ ਨਾਲ ਕੁਝ ਅਜਿਹਾ ਹੋਇਆ ਜੋ ਲੋਕਾਂ ਦੀਆਂ ਅੱਖਾਂ ਖੋਲ੍ਹ ਸਕਦਾ ਹੈ। ਜੋ ਲੋਕਾਂ ਨੂੰ ਵਹਿਮਾਂ ਭਰਮਾਂ ‘ਚ ਕੱਢਣ ਦੀ ਇੱਕ ਵੱਡੀ ਉਦਾਹਰਣ ਬਣ ਸਕਦਾ ਹੈ। ਦਰਅਸਲ 21 ਵੀਂ ਸਦੀ ਵਿਚ ਆਉਣ ਤੋਂ ਬਾਅਦ ਵੀ ਬਹੁਤ ਸਾਰੇ ਲੋਕ ਜੋਤਸ਼ੀਆਂ ਕੋਲ ਉਨ੍ਹਾਂ ਦੀ ਕਿਸਮਤ ਜਾਣਨ ਲਈ ਪਹੁੰਚ ਜਾਂਦੇ […]