By G-Kamboj on
FEATURED NEWS, News

ਲਖਨਊ : ਉੱਤਰ ਪ੍ਰਦੇਸ਼ ਸਰਕਾਰ ਨੇ ਪੁਲਿਸ ਨੂੰ ਬੰਗਲਾਦੇਸੀ ਅਤੇ ਰਾਜ ਵਿੱਚ ਰਹਿੰਦੇ ਹੋਰ ਵਿਦੇਸ਼ੀ ਦੀ ਪਛਾਣ ਕਰਨ ਲਈ ਕਿਹਾ ਹੈ, ਤਾਂ ਜੋ ਅਜਿਹੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਿਆ ਜਾ ਸਕੇ। ਉੱਤਰ ਪ੍ਰਦੇਸ਼ ਪੁਲਿਸ ਨੂੰ ਮਿਲਿਆ ਇਹ ਹੁਕਮ ਅਸਾਮ ਵਿੱਚ ਲਾਗੂ ਐਨਆਰਸੀ ਵਰਗਾ ਹੀ ਜਾਪਦਾ ਹੈ। ਉੱਤਰ ਪ੍ਰਦੇਸ਼ ਪੁਲਿਸ ਦੇ ਡੀਜੀਪੀ ਨੇ ਕਿਹਾ […]
By G-Kamboj on
FEATURED NEWS, News

ਸ੍ਰੀਨਗਰ : ਜੰਮੂ ਕਸ਼ਮੀਰ ਵਿਚ ਧਾਰਾ 370 ਖ਼ਤਮ ਕਰਨ ਮਗਰੋਂ ਲਾਈਆਂ ਗਈਆਂ ਪਾਬੰਦੀਆਂ ਕਾਰਨ ਆਮ ਜਨਜੀਵਨ ਹਾਲੇ ਵੀ ਠੱਪ ਹੈ। ਲਗਾਤਾਰ 58ਵੇਂ ਦਿਨ ਵੀ ਬਾਜ਼ਾਰ ਬੰਦ ਰਹੇ ਅਤੇ ਜਨਤਕ ਵਾਹਨਾਂ ਸੜਕਾਂ ਤੋਂ ਗ਼ਾਇਬ ਰਹੇ। ਅਧਿਕਾਰੀਆਂ ਨੇ ਕਿਹਾ ਕਿ ਹੰਦਵਾੜਾ ਅਤੇ ਕੁਪਵਾੜਾ ਇਲਾਕਿਆਂ ਨੂੰ ਛੱਡ ਕੇ ਕਸ਼ਮੀਰ ਵਿਚ ਮੋਬਾਈਲ ਸੇਵਾਵਾਂ ਹਰ ਜਗ੍ਹਾ ਬੰਦ ਹਨ। ਘਾਟੀ ਵਿਚ […]
By G-Kamboj on
FEATURED NEWS, News

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਚੀਨ ਦੀ ਚੋਟੀ ਦੀ ਅਗਵਾਈ ਦੇ ਨਾਲ ਬੈਠਕ ਤੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਇਸ ਮਹੀਨੇ ਉਥੇ ਜਾਣਗੇ। ਚਾਈਨਾ ਇੰਟਰਨੈਸ਼ਨਲ ਟ੍ਰੇਡ ਪ੍ਰਮੋਸ਼ਨ ਕੌਂਸਲ ਦੇ ਮੁਤਾਬਿਕ ਇਸ ਯਾਤਰਾ ਦੌਰਾਨ ਖਾਨ 8 ਅਕਤੂਬਰ ਨੂੰ ਬੀਜਿੰਗ ‘ਚ ਚੀਨ-ਪਾਕਿਸਤਾਨ ਵਪਾਰ ਮੰਚ ‘ਚ ਹਿੱਸਾ ਲੈਣਗੇ। ਇਸ ਯਾਤਰਾ ਦੀ ਸਹੀ ਤਰੀਕ ਅਜੇ ਪੁਖਤਾ […]
By G-Kamboj on
FEATURED NEWS, INDIAN NEWS, News

ਲੁਧਿਆਣਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੱਬਰ ਖ਼ਾਲਸਾ ਦੇ ਦਹਿਸ਼ਤਗਰਦ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਫ਼ੈਸਲੇ ’ਤੇ ਆਪਣੀ ਹੀ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਤੋਂ ਵੱਖਰਾ ਸਟੈਂਡ ਲੈਂਦਿਆਂ ਅੱਜ ਕਿਹਾ ਕਿ ਉਹ ਫਾਂਸੀ ਦੀ ਸਜ਼ਾ ਦੇ ਖ਼ਿਲਾਫ਼ ਹਨ। ਉਂਜ, ਕੈਪਟਨ ਨੇ ਸਾਫ਼ ਕਰ […]
By G-Kamboj on
COMMUNITY, INDIAN NEWS

ਚੰਡੀਗੜ੍ਹ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਤੇ ਚੱਲਣ ਵਾਲੇ ਲੜੀਵਾਰ ਸਮਾਗਮਾਂ ਨੂੰ ਧਿਆਨ ਵਿਚ ਰਖਦੇ ਹੋਏ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਕਪੂਰਥਲਾ ਦੇ ਹਸਪਤਾਲਾਂ ਦਾ ਆਧੁਨਿਕਣ ਦਾ ਕੰਮ ਵੱਡੇ ਪੱਧਰ ‘ਤੇ ਚੱਲ ਰਿਹਾ ਹੈ। ਇਸ ਬਾਰੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ […]