ਖੇਤੀਬਾੜੀ ਅਤੇ ਪਾਣੀ ਦੀ ਸੰਭਾਲ ਲਈ ਕੈਪਟਨ ਨੇ ਈਰਾਨ ਤੋਂ ਮੰਗੀ ਮਦਦ

ਖੇਤੀਬਾੜੀ ਅਤੇ ਪਾਣੀ ਦੀ ਸੰਭਾਲ ਲਈ ਕੈਪਟਨ ਨੇ ਈਰਾਨ ਤੋਂ ਮੰਗੀ ਮਦਦ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ-ਈਰਾਨ ਚੈਂਬਰ ਆਫ਼ ਕਾਮਰਸ ਦੀ ਸਥਾਪਨਾ ਦਾ ਪ੍ਰਸਤਾਵ ਪੇਸ਼ ਕੀਤਾ ਤਾਂ ਕਿ ਦੁਵੱਲੇ ਨਿਵੇਸ਼ ਦੀ ਸਮਰਥਾ ਨੂੰ ਹੋਰ ਵਧਾਇਆ ਜਾ ਸਕੇ। ਇਸੇ ਦੌਰਾਨ ਮੁੱਖ ਮੰਤਰੀ ਨੇ ਪਾਣੀ ਦੀ ਸੰਭਾਲ, ਖੇਤੀਬਾੜੀ ਅਤੇ ਖੇਤੀ ਵਸਤਾਂ ਦੇ ਅਹਿਮ ਖੇਤਰਾਂ ਵਿੱਚ ਖਾੜੀ ਮੁਲਕ ਪਾਸੋਂ ਤਕਨੀਕ ਮੁਹੱਈਆ ਕਰਵਾਉਣ ਦੀ ਮੰਗ […]

ਚੰਡੀਗੜ੍ਹ ਨਾ ਪੰਜਾਬ ਦਾ ਨਾ ਹਰਿਆਣਾ ਦਾ, ਬਸ ਦੋਵਾਂ ਸੂਬਿਆਂ ਦੀ ਰਾਜਧਾਨੀ

ਚੰਡੀਗੜ੍ਹ ਨਾ ਪੰਜਾਬ ਦਾ ਨਾ ਹਰਿਆਣਾ ਦਾ, ਬਸ ਦੋਵਾਂ ਸੂਬਿਆਂ ਦੀ ਰਾਜਧਾਨੀ

ਚੰਡੀਗੜ੍ਹ : ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਉਸਾਰਿਆ ਗਿਆ ਆਜ਼ਾਦ ਭਾਰਤ ਦਾ ਪਹਿਲਾ ਆਧੁਨਿਕ ਸ਼ਹਿਰ ਚੰਡੀਗੜ੍ਹ ਕਿਸਦਾ ਹੈ? ਇਸ ਸਵਾਲ ਨੇ ਕਈ ਦਹਾਕੇ ਅਤੇ ਹਜ਼ਾਰਾਂ ਮਨੁਖੀ ਜਾਨਾਂ ਲੈ ਲਈਆਂ ਹਨ. ਪਰ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਸੰਵਿਧਾਨਿਕ ਹੈਸੀਅਤ ਕੀ ਹੈ? ਇਸਦਾ ਅਸਲ ਜਵਾਬ ਰਾਖਵੇਂਕਰਨ ਦੇ ਮੁਦੇ ਉਤੇ ਹਾਈਕੋਰਟ ਚ ਪੁਜੇ ਇਕ ਕੇਸ ਦੀਆਂ ਸੁਣਵਾਈਆਂ […]

ਸੋਸ਼ਲ ਮੀਡੀਆ ਦੀ ਦੁਰਵਰਤੋਂ ਬਹੁਤ ਖਤਰਨਾਕ ਹੈ, ਸਰਕਾਰ ਸਖ਼ਤ ਨਿਯਮ ਬਣਾਵੇ- ਸੁਪਰੀਮ ਕੋਰਟ

ਸੋਸ਼ਲ ਮੀਡੀਆ ਦੀ ਦੁਰਵਰਤੋਂ ਬਹੁਤ ਖਤਰਨਾਕ ਹੈ, ਸਰਕਾਰ ਸਖ਼ਤ ਨਿਯਮ ਬਣਾਵੇ- ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਦੀ ਦੁਰਵਰਤੋਂ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਕੋਰਟ ਨੇ ਕਿਹਾ ਕਿ ਦੇਸ਼ ਵਿਚ ਸੋਸ਼ਲ ਮੀਡੀਆ ਦੀ ਦੁਰਵਰਤੋਂ ਬੇਹੱਦ ਖਤਰਨਾਕ ਹੈ। ਸਰਕਾਰ ਨੂੰ ਇਸ ਤੋਂ ਨਿਪਟਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਜਸਟਿਸ ਦੀਪਕ ਗੁਪਤਾ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਨਾ ਸੁਪਰੀਮ ਕੋਰਟ ਅਤੇ ਨਾ ਹੀ […]

ਮਜੀਠੀਆ ਅਕਾਲੀਆਂ ਦੇ ਰਾਜ ‘ਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਾਏ : ਰੰਧਾਵਾ

ਮਜੀਠੀਆ ਅਕਾਲੀਆਂ ਦੇ ਰਾਜ ‘ਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਾਏ : ਰੰਧਾਵਾ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਅਕਾਲੀ ਦਲ ਦੇ 10 ਸਾਲਾਂ ਦੇ ਰਾਜ ‘ਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਵਾ ਕੇ ਦਿਖਾਉਣ। ਰੰਧਾਵਾ ਨੇ ਇਹ ਗੱਲ ਅਕਾਲੀ ਆਗੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ […]

ਡਾਕਟਰਾਂ ਦੀ ਸੇਵਾਮੁਕਤੀ ਉਮਰ 60 ਸਾਲ ਤੋਂ ਵਧਾ ਕੇ 65 ਸਾਲ ਕੀਤੀ

ਡਾਕਟਰਾਂ ਦੀ ਸੇਵਾਮੁਕਤੀ ਉਮਰ 60 ਸਾਲ ਤੋਂ ਵਧਾ ਕੇ 65 ਸਾਲ ਕੀਤੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਹੁਣ ਸਪੈਸ਼ਲਿਸਟ ਡਾਕਟਰ ਆਪਣੀ ਸੇਵਾਮੁਕਤੀ ਦੇ ਸਮੇਂ ਤੋਂ ਬਾਅਦ ਵੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾ ਸਕਣਗੇ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਸਰਕਾਰੀ ਹਸਪਤਾਲਾਂ […]