By G-Kamboj on
FEATURED NEWS, News

ਨਵੀਂ ਦਿੱਲੀ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਹੈ ਕਿ ਮੋਦੀ ਸਰਕਾਰ ਘਾਟੇ ‘ਚ ਚੱਲ ਰਹੀ ਕੰਪਨੀਆਂ ‘ਚ ਐਲਆਈਸੀ ਦਾ ਪੈਸਾ ਨਿਵੇਸ਼ ਕਰ ਕੇ ਲੋਕਾਂ ਦਾ ਭਰੋਸਾ ਤੋੜ ਰਹੀ ਹੈ। ਉਨ੍ਹਾਂ ਨੇ ਟਵਿਟਰ ‘ਤੇ ਇਕ ਮੀਡੀਆ ਰਿਪੋਰਟ ਨੂੰ ਟੈਗ ਕਰਦਿਆਂ ਇਹ ਦੋਸ਼ ਲਗਾਇਆ। ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਐਲਆਈਸੀ ਨੂੰ […]
By G-Kamboj on
COMMUNITY, FEATURED NEWS, INDIAN NEWS, News

ਡੇਰਾ ਬਾਬਾ ਨਾਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਕਾਰੀਡੋਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਲਈ ਸੜਕਾਂ ਦੀ ਮਜਬੂਤੀ ਅਤੇ ਚੌੜਾ ਕਰਨ ਲਈ 75.23 ਕਰੋੜ ਰੁਪਏ […]
By G-Kamboj on
FEATURED NEWS, News

ਸ੍ਰੀਨਗਰ : ਕਸ਼ਮੀਰ ਘਾਟੀ ਦੇ ਕਈ ਇਲਾਕਿਆਂ ਤੋਂ ਸ਼ਰਾਰਤੀ ਅਨਸਰਾਂ ਦੁਆਰਾ ਦੁਕਾਨਦਾਰਾਂ ਨੂੰ ਧਮਕੀ ਦਿਤੇ ਜਾਣ ਅਤੇ ਨਿਜੀ ਵਾਹਨਾਂ ਵਿਚ ਭੰਨਤੋੜ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਘਾਟੀ ਵਿਚ 46ਵੇਂ ਦਿਨ ਵੀ ਆਮ ਜਨ-ਜੀਵਨ ਠੱਪ ਰਿਹਾ। ਅਧਿਕਾਰੀਆਂ ਨੇ ਦਸਿਆ ਕਿ ਸ਼ਰਾਰਤੀ ਅਨਸਰ ਚਾਹੁੰਦੇ ਹਨ ਕਿ ਬੰਦ ਜਾਰੀ ਰਹੇ, ਇਸ […]
By G-Kamboj on
FEATURED NEWS, News

ਨਵੀਂ ਦਿੱਲੀ: ਅਟਲ ਬਿਹਾਰੀ ਵਾਜਪਾਈ ਸਰਕਾਰ ‘ਚ ਗ੍ਰਹਿ ਮੰਤਰੀ ਰਹੇ ਸਵਾਮੀ ਚਿਨਮਯਾਨੰਦ ਨੂੰ ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ ‘ਚ ਐੱਸਆਈਟੀ ਨੇ ਗ੍ਰਿਫ਼ਤਾਰ ਕੀਤਾ ਹੈ। ਐੱਸਆਈਟੀ ਨੇ ਸ਼ੁੱਕਰਵਾਰ ਨੂੰ ਚਿਨਮਯਾਨੰਦ ਨੂੰ ਵੱਡੀ ਗਿਣਤੀ ‘ਚ ਪੁਲਿਸ ਨਾਲ ਉਨ੍ਹਾਂ ਦੇ ਆਸ਼ਰਮ ‘ਚ ਘੇਰਿਆ। ਪੀੜਤਾ ਵਿਦਿਆਰਥਣ ਨੇ ਸੋਮਵਾਰ ਨੂੰ 164 ਤਹਿਤ ਕਲਮਬੱਧ ਬਿਆਨ ਦਰਜ ਕਰਵਾਇਆ ਸੀ। ਉਸ ਤੋਂ […]
By G-Kamboj on
INDIAN NEWS

ਅੰਮ੍ਰਿਤਸਰ : ਫ਼ੋਰ ਐਸ ਮੈਨੇਜਮੈਂਟ ਵਲੋਂ ਅੱਜ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ‘ਤੇ ਕੀਤੀ ਗਈ ਜ਼ਮੀਨ ਨੂੰ ਮੌਜੂਦਾ ਅਹੁਦੇਦਾਰਾਂ ਵਲੋਂ ਕੋਡੀਆਂ ਦੇ ਭਾਅ ਵੇਚਣ ਦੀ ਉੱਚ ਪਧਰੀ ਜਾਂਚ ਦੀ ਮੰਗ ਕੀਤੀ ਗਈ। ਭਾਈ ਸੰਤ ਸਿੰਘ ਵਲੋਂ ਦਸਵੇਂ ਪਾਤਸ਼ਾਹ ਜੀ ਦੇ ਨਾਮ ‘ਤੇ ਜ਼ਮੀਨ ਨੂੰ ਬੜੇ ਹੀ ਵਿਉਂਤਬੰਦ ਢੰਗ ਨਾਲ ਗ਼ੈਰ-ਕਾਨੂੰਨੀ ਤਰੀਕੇ ਅਪਨਾ […]