By G-Kamboj on
COMMUNITY, INDIAN NEWS

ਅੰਮ੍ਰਿਤਸਰ : ਬ੍ਰਾਹਮਣਵਾਦੀ ਸੋਚ ‘ਤੇ ਚਲਦਿਆਂ ਮੋਦੀ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਇਤਿਹਾਸਕ ਯਾਦ ਨਾਲ ਸਬੰਧਤ ਉੜੀਸਾ ਵਿਖੇ ਮੱਠ ਨੂੰ ਢਾਹੁਣ ਵਿਰੁਧ ਭਾਈ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਵਲੋਂ ਸਖ਼ਤ ਪ੍ਰਤੀਕਰਮ ਕੀਤਾ ਗਿਆ ਹੈ। ਕਮੇਟੀ ਆਗੂਆ ਐਡਵੋਕੇਟ ਅਮਰ ਸਿੰਘ ਚਾਹਲ, ਮੁੱਖ ਬੁਲਾਰੇ ਪ੍ਰੋਫ਼ੈਸਰ ਬਲਜਿੰਦਰ ਸਿੰਘ, ਮਾਸਟਰ ਸੰਤੋਖ ਸਿੰਘ, ਭਾਈ ਨਰੈਣ ਸਿੰਘ ਚੌੜਾ, […]
By G-Kamboj on
INDIAN NEWS

ਚੰਡੀਗੜ੍ਹ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ ‘ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ’ ਦੀ ਪਹਿਲੀ ਰਿਪੋਰਟ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪਨੂੰ ਵਲੋਂ ਜਾਰੀ ਕੀਤੀ ਗਈ ਹੈ। ਪਨੂੰ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸੜਕ ਐਕਸੀਡੈਂਟ ਬਲੈਕ ਸਪਾਟਸ ਦੀ ਇਹ […]
By G-Kamboj on
FEATURED NEWS, News

ਸੰਯੁਕਤ ਰਾਸ਼ਟਰ : ਭਾਰਤ 2019 ‘ਚ 1.75 ਕਰੋੜ ਦੀ ਪ੍ਰਵਾਸੀ ਆਬਾਦੀ ਦੇ ਨਾਲ ਅੰਤਰਰਾਸ਼ਟਰੀ ਪ੍ਰਵਾਸੀਆਂ ਦੇ ਮਾਮਲੇ ‘ਚ ਸਭ ਤੋਂ ਉਪਰ ਸੀ। ਸੰਯੁਕਤ ਰਾਸ਼ਟਰ ਵਲੋਂ ਜਾਰੀ ਨਵੇਂ ਅਨੁਮਾਨ ‘ਚ ਜਿਸ ਵਿਚ ਕਿਹਾ ਗਿਆ ਹੈ ਕਿ ਗਲੋਬਲ ਪ੍ਰਵਾਸੀਆਂ ਦੀ ਗਿਣਤੀ ਕਰੀਬ 27.2 ਕਰੋੜ ਤਕ ਪਹੁੰਚ ਗਈ ਹੈ।ਸੰਯੁਕਤ ਰਾਸ਼ਟਰ ਦੇ ਆਰਥਕ ਤੇ ਸਮਾਜਕ ਕਾਰਜ ਵਿਭਾਗ ਦੇ ਆਬਾਦੀ […]
By G-Kamboj on
FEATURED NEWS, News

ਫ੍ਰਾਂਸ: ਕਸ਼ਮੀਰ ਉੱਤੇ ਪ੍ਰਚਾਰ ਕਰ ਅੰਤਰਰਾਸ਼ਟਰੀ ਮੁੱਦਾ ਬਣਾਉਣ ਦੇ ਹੰਭਲਿਆਂ ਵਿੱਚ ਜੁਟੇ ਪਾਕਿਸਤਾਨ ਨੂੰ ਯੂਰਪੀ ਸੰਸਦ ਤੋਂ ਵੱਡਾ ਝਟਕਾ ਲੱਗਿਆ ਹੈ। ਯੂਰਪ ਦੀ ਸੰਸਦ (EU) ‘ਚ ਕਈ ਸੰਸਦਾਂ ਨੇ ਇੱਕ ਸੁਰ ਵਿੱਚ ਪਾਕਿਸਤਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਭਾਰਤ ਦਾ ਸਮਰਥਨ ਕਰਨਾ ਚਾਹੀਦਾ ਹੈ ਕਿਉਂਕਿ ਪਾਕਿਸਤਾਨ ਵਿੱਚ ਅਤਿਵਾਦੀਆਂ ਨੂੰ ਹਿਫਾਜ਼ਤ […]
By G-Kamboj on
FEATURED NEWS, News

ਵੇਲਿੰਗਟਨ : ਦੁਨੀਆਂ ‘ਚ ਕੁੱਝ ਅਜਿਹੀਆਂ ਨੌਕਰੀਆਂ ਹਨ ਜਿਨ੍ਹਾਂ ਵਿਚ ਪੈਸਾ ਤਾਂ ਬਹੁਤ ਹੈ, ਪਰ ਕੰਮ ਕੁੱਝ ਜ਼ਿਆਦਾ ਨਹੀਂ ਕਰਨਾ ਪੈਂਦਾ। ਮਿਡਲ ਕਲਾਸ ਲੋਕਾਂ ਨੂੰ ਕਰੋੜਾਂ ਰੁਪਏ ਦੀ ਤਨਖਾਹ ਮਿਲਣਾ ਇਕ ਸੁਪਨੇ ਦੀ ਤਰ੍ਹਾਂ ਹੁੰਦਾ ਹੈ। ਲੋਕਾਂ ਦਾ ਮੰਨਣਾ ਹੈ ਕਿ ਇੰਨੀ ਮੋਟੀ ਤਨਖਾਹ ਲੈਣ ਲਈ ਉਨ੍ਹਾਂ ਕੋਲ ਖਾਸ ਤਰੀਕੇ ਦੀ ਕੁਆਲੀਫਿਕੇਸ਼ਨ ਹੋਣੀ ਚਾਹੀਦੀ ਹੈ। […]