By G-Kamboj on
INDIAN NEWS, News

ਚੰਡੀਗੜ੍ਹ, 21 ਫਰਵਰੀ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਵੱਲੋਂ ਸੰਸਦੀ ਇਜਲਾਸ ਵਿਚ ਸ਼ਮੂਲੀਅਤ ਲਈ ਦਾਇਰ ਪਟੀਸ਼ਨ ’ਤੇ ਸੁਣਵਾਈ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਨੇ ਪਾਰਲੀਮੈਂਟ ਦੇ ਚੱਲ ਰਹੇ ਬਜਟ ਇਜਲਾਸ ਵਿਚ ਸ਼ਾਮਲ ਹੋਣ ਨੂੰ ਲੈ ਕਿ ਪਟੀਸ਼ਨ ਪਾਈ ਸੀ। ਅਗਲੀ ਸੁਣਵਾਈ ’ਤੇ ਸਰਕਾਰ […]
By G-Kamboj on
INDIAN NEWS, News, World News

ਇਸਲਾਮਾਬਾਦ, 31 ਮਾਰਚ- ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਲਈ ਉਨ੍ਹਾਂ ਦੇ ਯਤਨਾਂ ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਪਾਕਿਸਤਾਨ ਵਰਲਡ ਅਲਾਇੰਸ (ਪੀਡਬਲਿਊਏ) ਦੇ ਮੈਂਬਰ ਨੇ ਖਾਨ (72) ਦੀ ਨਾਮਜ਼ਦਗੀ ਦਾ ਐਲਾਨ ਕੀਤਾ। ਉਨ੍ਹਾਂ ਇਸ ਸਬੰਧੀ ਐਕਸ ’ਤੇ ਵੀ ਪੋਸਟ ਨਸ਼ਰ ਕੀਤੀ ਹੈ। ਇਸ ਤੋਂ […]
By G-Kamboj on
INDIAN NEWS, News

ਚੰਡੀਗੜ੍ਹ, 31 ਮਾਰਚ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ (LoP) ਰਾਹੁਲ ਗਾਂਧੀ ਦੇ ਲੀਡਰਸ਼ਿਪ ਸਬੰਧੀ ਗੁਣਾਂ ਉਤੇ ਸਵਾਲ ਉਠਾਏ ਜਾਣ ਤੋਂ ਇਕ ਦਿਨ ਬਾਅਦ ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਮੁੱਖ ਮੰਤਰੀ ‘ਤੇ ਭਾਜਪਾ ਲੀਹ ‘ਤੇ ਚੱਲਣ […]
By G-Kamboj on
INDIAN NEWS, News

ਚੰਡੀਗੜ੍ਹ, 31 ਮਾਰਚ- ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲੀਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਲਈ ਕਰਨਲ ਦਾ ਪਰਿਵਾਰ ਸੋਮਵਾਰ ਨੂੰ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆ। ਦੱਸਿਆ ਜਾਂਦਾ ਹੈ ਕਿ ਇਸ ਮੌਕੇ ਜਿਥੇ ਪਰਿਵਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ, […]
By G-Kamboj on
INDIAN NEWS, News

ਨਵੀਂ ਦਿੱਲੀ, 31 ਮਾਰਚ- ਇਸ ਵਾਰ ਦੇਸ਼ ਭਰ ਵਿੱਚ ਅਪਰੈਲ ਤੋਂ ਜੂਨ ਤੱਕ ਆਮ ਨਾਲੋਂ ਵੱਧ ਤਾਪਮਾਨ ਰਹੇਗਾ। ਮੱਧ ਅਤੇ ਪੂਰਬੀ ਭਾਰਤ ਅਤੇ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿੱਚ ਜ਼ਿਆਦਾ ਗਰਮੀ ਪਵੇਗੀ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਤਾਪਮਾਨ ਦੇਖਣ ਨੂੰ ਮਿਲੇਗਾ। ਭਾਰਤ ਮੌਸਮ ਵਿਭਾਗ ਦੇ ਮੁਖੀ ਮ੍ਰਿਤੁੰਜੈ ਮਹਾਪਾਤਰਾ […]