ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.7

ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.7

ਇਸਲਾਮਾਬਾਦ, 31 ਮਾਰਚ-ਪਾਕਿਸਤਾਨ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਨ ’ਤੇ ਤੀਬਰਕਾ 4.7 ਮਾਪੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਅਨੁਸਾਰ ਭੂਚਾਲ 10 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ। ਉਨ੍ਹਾਂ ਇਸ ਸਬੰਧੀ ਐਕਸ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਇਸ ਭੂਚਾਲ ਨਾਲ ਹਾਲੇ ਤਕ ਕਿਸੇ ਵੀ ਜਾਨੀ ਨੁਕਸਾਨ ਜਾਂ ਵੱਡੇ […]

ਮਿਆਂਮਾਰ ਵਿੱਚ ਭੂਚਾਲ ਨਾਲ ਕਈ ਹਜ਼ਾਰ ਲੋਕਾਂ ਦੇ ਮਰਨ ਦਾ ਖਦਸ਼ਾ

ਮਿਆਂਮਾਰ ਵਿੱਚ ਭੂਚਾਲ ਨਾਲ ਕਈ ਹਜ਼ਾਰ ਲੋਕਾਂ ਦੇ ਮਰਨ ਦਾ ਖਦਸ਼ਾ

ਮਿਆਂਮਾਰ, 29 ਮਾਰਚ- ਮਿਆਂਮਾਰ ਵਿਚ ਬੀਤੇ ਦਿਨ ਆਏ 7.7 ਤੀਬਰਤਾ ਵਾਲੇ ਭੂਚਾਲ ਨਾਲ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1002 ਹੋ ਗਈ ਹੈ। ਇਸ ਤੋਂ ਇਲਾਵਾ 2,400 ਤੋਂ ਜ਼ਿਆਦਾ ਜ਼ਖਮੀ ਹੋਏ ਹਨ। ਦੂਜੇ ਪਾਸੇ ਯੂਨਾਈਟਿਡ ਸਟੇਟ ਜਿਓਲੌਜੀਕਲ ਸਰਵੇ (USGS) ਨੇ ਦਾਅਵਾ ਕੀਤਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਦਸ ਹਜ਼ਾਰ ਤੋਂ ਵੱਧ ਸਕਦੀ […]

ਜਲ੍ਹਿਆਂਵਾਲਾ ਬਾਗ ਕਤਲੇਆਮ: ਭਾਰਤ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ

ਜਲ੍ਹਿਆਂਵਾਲਾ ਬਾਗ ਕਤਲੇਆਮ: ਭਾਰਤ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ

ਲੰਡਨ, 29 ਮਾਰਚ-  ਹੈਰੋ ਈਸਟ ਤੋਂ ਯੂਕੇ ਦੇ ਕੰਜ਼ਰਵੇਟਿਵ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਵੀਰਵਾਰ ਦੇਰ ਰਾਤ ਕਿਹਾ ਕਿ ਉਨ੍ਹਾਂ ਮੰਗ ਕੀਤੀ ਕਿ ਯੂਕੇ ਸਰਕਾਰ ਭਿਆਨਕ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਵਰ੍ਹੇਗੰਢ ’ਤੇ ਭਾਰਤ ਤੋਂ ਮੁਆਫ਼ੀ ਮੰਗੇ। ਯੂਕੇ ਦੀ ਸੰਸਦ ਵਿੱਚ ਬੋਲਦੇ ਹੋਏ ਬਲੈਕਮੈਨ ਨੇ 13 ਅਪ੍ਰੈਲ, 1919 ਦੀਆਂ ਘਟਨਾਵਾਂ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ […]

ਨਿੱਜੀ ਯੂਨੀਵਰਸਿਟੀ ਵਿਚ 400 ਅਫੀਮ ਦੇ ਬੂਟੇ ਮਿਲੇ, ਮਾਲੀ ਕਾਬੂ

ਨਿੱਜੀ ਯੂਨੀਵਰਸਿਟੀ ਵਿਚ 400 ਅਫੀਮ ਦੇ ਬੂਟੇ ਮਿਲੇ, ਮਾਲੀ ਕਾਬੂ

ਸੋਨੀਪਤ, 29 ਮਾਰਚ- ਰੋਹਤਕ ਦੇ ਇਕ ਯੂਨੀਵਰਸਿਟੀ ਕੈਂਪਸ ਵਿੱਚ 140 ਅਫੀਮ ਦੇ ਪੌਦੇ ਮਿਲਣ ਤੋਂ ਇੱਕ ਦਿਨ ਬਾਅਦ ਸੋਨੀਪਤ ਪੁਲੀਸ ਨੂੰ ਸ਼ੁੱਕਰਵਾਰ ਨੂੰ ਰਾਏ ਦੇ ਰਾਜੀਵ ਗਾਂਧੀ ਐਜੂਕੇਸ਼ਨ ਸਿਟੀ ਵਿਚ ਇਕ ਨਿੱਜੀ ਯੂਨੀਵਰਸਿਟੀ ਵਿਚ ਕੁੱਲ 400 ਅਫੀਮ ਦੇ ਪੌਦੇ ਮਿਲੇ। ਪੁਲੀਸ ਨੇ ਯੂਨੀਵਰਸਿਟੀ ਕੈਂਪਸ ਵਿੱਚ ਅਫੀਮ ਦੇ ਪੌਦਿਆਂ ਦੀ ਕਾਸ਼ਤ ਕਰਨ ਦੇ ਦੋਸ਼ ਵਿਚ ਇਕ […]

ਜੋਤਸ਼ੀ ’ਤੇ ਪਤਨੀ ਦੀ ਸਹੇਲੀ ਨਾਲ ਜਬਰ ਜਨਾਹ ਦਾ ਦੋਸ਼

ਜੋਤਸ਼ੀ ’ਤੇ ਪਤਨੀ ਦੀ ਸਹੇਲੀ ਨਾਲ ਜਬਰ ਜਨਾਹ ਦਾ ਦੋਸ਼

ਫਗਵਾੜਾ, 29 ਮਾਰਚ- ਫਗਵਾੜਾ ਦੇ ਇੱਕ ਮਸ਼ਹੂਰ ਜੋਤਸ਼ੀ ਅਭਿਸ਼ੇਕ ਰਾਵਲ ’ਤੇ ਇਕ ਵਿਆਹੁਤਾ ਔਰਤ, ਜੋ ਤਿੰਨ ਬੱਚਿਆਂ ਦੀ ਮਾਂ ਹੈ, ਨੂੰ ਕਥਿਤ ਬਲੈਕਮੇਲ ਕਰਨ ਅਤੇ ਵਾਰ-ਵਾਰ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪੁਲੀਸ ਨੇ ਫਰੈਂਡਜ਼ ਕਲੋਨੀ ਫਗਵਾੜਾ ਵਾਸੀ ਅਭਿਸ਼ੇਕ ਰਾਵਲ ਵਿਰੁੱਧ ਜਬਰ ਜਨਾਹ ਅਤੇ ਬਲੈਕਮੇਲਿੰਗ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ […]