ਮੇਰਾ ਪਾਣੀ ਸੰਭਾਲ ਮਾਡਲ ਸਫਲ: ਸੀਚੇਵਾਲ

ਮੇਰਾ ਪਾਣੀ ਸੰਭਾਲ ਮਾਡਲ ਸਫਲ: ਸੀਚੇਵਾਲ

ਜਲੰਧਰ, 29 ਮਾਰਚ- ਵਾਤਾਵਰਣ ਪ੍ਰੇਮੀ ਅਤੇ ‘ਆਪ’ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਾਣੀ ਸੰਭਾਲਣ ਦਾ ਉਨ੍ਹਾਂ ਦਾ ਮਾਡਲ ਸਫਲ ਰਿਹਾ ਜਦੋਂ ਕਿ ਦੂਜਿਆਂ ਦੁਆਰਾ ਅਪਣਾਈਆਂ ਗਈਆਂ ਵਿਕਲਪਿਕ ਯੋਜਨਾਵਾਂ ਲੋੜੀਂਦੇ ਨਤੀਜੇ ਪ੍ਰਾਪਤ ਨਹੀਂ ਕਰ ਸਕੀਆਂ। ਉਨ੍ਹਾਂ ਦੀ ਇਹ ਟਿੱਪਣੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਇਕ ਬਿਆਨ ਤੋਂ ਪੈਦਾ ਹੋਏ […]

ਡੱਲੇਵਾਲ ਨੇ ਮਰਨ ਵਰਤ ਖਤਮ ਨਹੀਂ ਕੀਤਾ: ਕਿਸਾਨ ਆਗੂ

ਡੱਲੇਵਾਲ ਨੇ ਮਰਨ ਵਰਤ ਖਤਮ ਨਹੀਂ ਕੀਤਾ: ਕਿਸਾਨ ਆਗੂ

ਚੰਡੀਗੜ੍ਹ, 29 ਮਾਰਚ- ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਸ਼ਨਿੱਚਰਵਾਰ ਨੂੰ ਕਿਹਾ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਮਰਨ ਵਰਤ ਖਤਮ ਨਹੀਂ ਕੀਤਾ ਹੈ, ਭਾਵੇਂ ਕਿ ਉਨ੍ਹਾਂ ਨੇ ਪਿਛਲੇ ਹਫ਼ਤੇ ਸੂਬਾ ਪੁਲੀਸ ਦੁਆਰਾ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਰਿਹਾਅ ਕਰਨ ਤੋਂ ਬਾਅਦ ਇਕ ਗਲਾਸ […]

ਸ਼੍ਰੋਮਣੀ ਕਮੇਟੀ ਦਾ 1386.47 ਕਰੋੜ ਦਾ ਬਜਟ ਪੇਸ਼

ਸ਼੍ਰੋਮਣੀ ਕਮੇਟੀ ਦਾ 1386.47 ਕਰੋੜ ਦਾ ਬਜਟ ਪੇਸ਼

ਅੰਮ੍ਰਿਤਸਰ, 28 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਸ਼ੁੱਕਰਵਾਰ ਨੂੰ ਇਥੇ ਸ਼ੁਰੂ ਹੋ ਗਿਆ। ਇਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ […]

ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਕਿਹਾ ‘ਸੱਚਾ ਕਿਸਾਨ ਆਗੂ’

ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਕਿਹਾ ‘ਸੱਚਾ ਕਿਸਾਨ ਆਗੂ’

ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੱਤਰ ਸਾਲਾ ਜਗਜੀਤ ਸਿੰਘ ਡੱਲੇਵਾਲ, ਜਿਨ੍ਹਾਂ ਨੇ ਲਗਭਗ ਚਾਰ ਮਹੀਨਿਆਂ ਬਾਅਦ ਕਿਸਾਨਾਂ ਦੀਆਂ ਕਈ ਮੰਗਾਂ ਦੇ ਸਮਰਥਨ ਵਿੱਚ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖਤਮ ਕੀਤੀ, “ਸਿਆਸੀ ਏਜੰਡੇ ਤੋਂ ਬਿਨਾਂ ਇੱਕ ਸੱਚਾ ਆਗੂ” ਹੈ। ਜਸਟਿਸ ਸੂਰਿਆ ਕਾਂਤ ਅਤੇ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ ਨੂੰ […]

ਜਸਟਿਸ ਵਰਮਾ ਦੇ ਅਲਾਹਾਬਾਦ ਹਾਈ ਕੋਰਟ ਵਿੱਚ ਤਬਾਦਲੇ ਦਾ ਨੋਟੀਫਿਕੇਸ਼ਨ ਜਾਰੀ

ਜਸਟਿਸ ਵਰਮਾ ਦੇ ਅਲਾਹਾਬਾਦ ਹਾਈ ਕੋਰਟ ਵਿੱਚ ਤਬਾਦਲੇ ਦਾ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ, 28 ਮਾਰਚ : ਸਰਕਾਰ ਨੇ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਦੇ ਉਨ੍ਹਾਂ ਦੇ ਪਿਤਰੀ ਕੇਡਰ ਅਲਾਹਾਬਾਦ ਹਾਈ ਕੋਰਟ ਵਿੱਚ ਤਬਾਦਲੇ ਦਾ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਨੋਟੀਫਿਕੇਸ਼ਨ ਉਨ੍ਹਾਂ ਦੇ ਸਰਕਾਰੀ ਨਿਵਾਸ ਤੋਂ ਭਾਰੀ ਮਾਤਰਾ ਵਿੱਚ ਨਗਦੀ ਮਿਲਣ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਇਹ ਨੋਟੀਫਿਕੇਸ਼ਨ ਕਾਨੂੰਨ ਮੰਤਰਾਲੇ ਨੇ ਜਾਰੀ […]