ਮਿਆਂਮਾਰ ਵਿੱਚ ਭੂਚਾਲ ਨਾਲ 144 ਮੌਤਾਂ

ਮਿਆਂਮਾਰ, 28 ਮਾਰਚ : ਇੱਥੇ ਅੱਜ ਰਿਕਟਰ ਸਕੇਲ ’ਤੇ 7.7 ਤੀਬਰਤਾ ਵਾਲੇ ਭੂਚਾਲ ਕਾਰਨ ਘੱਟੋ-ਘੱਟ 144 ਲੋਕਾਂ ਦੀ ਮੌਤ ਹੋ ਗਈ ਜਦਕਿ 732 ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਸਰਕਾਰੀ ਟੀਵੀ ਨੇ ਨਸ਼ਰ ਕੀਤੀ ਹੈ।
ਮਿਆਂਮਾਰ, 28 ਮਾਰਚ : ਇੱਥੇ ਅੱਜ ਰਿਕਟਰ ਸਕੇਲ ’ਤੇ 7.7 ਤੀਬਰਤਾ ਵਾਲੇ ਭੂਚਾਲ ਕਾਰਨ ਘੱਟੋ-ਘੱਟ 144 ਲੋਕਾਂ ਦੀ ਮੌਤ ਹੋ ਗਈ ਜਦਕਿ 732 ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਸਰਕਾਰੀ ਟੀਵੀ ਨੇ ਨਸ਼ਰ ਕੀਤੀ ਹੈ।
ਵਿਨੀਪੈੱਗ, 27 ਮਾਰਚ- ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਇਕ ਮਹੱਤਵਪੂਰਨ ਨੀਤੀਗਤ ਤਬਦੀਲੀ ਕਰਦਿਆਂ ਵਾਧੂ ਵਿਆਪਕ ਰੈਂਕਿੰਗ ਸਿਸਟਮ (CRS) ਅੰਕ ਹਟਾ ਦਿੱਤੇ ਹਨ। ਪਹਿਲਾਂ ਇਹ ਅੰਕ ਐਕਸਪ੍ਰੈੱਸ ਐਂਟਰੀ ਉਮੀਦਵਾਰਾਂ ਨੂੰ ਵਰਕ ਪਰਮਿਟ ਨੌਕਰੀ ਦੀਆਂ ਪੇਸ਼ਕਸ਼ਾਂ ਵਾਲੇ ਬਿਨੈਕਾਰਾਂ ਨੂੰ ਦਿੱਤੇ ਜਾਂਦੇ ਸਨ, ਜਿਨ੍ਹਾਂ ਵਿੱਚ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (LMIA) ਦੁਆਰਾ ਅੰਕ ਵੀ ਸ਼ਾਮਲ ਹਨ। 25 ਮਾਰਚ 2025 ਤੋਂ ਲਾਗੂ […]
ਜਲੰਧਰ, 27 ਮਾਰਚ- ਨਿਊਜ਼ੀਲੈਂਡ ’ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ 2021 ਤੋਂ ਲੈ ਕੇ 48.9 ਫ਼ੀਸਦ ਵਾਧਾ ਹੋਇਆ ਹੈ ਅਤੇ ਸਾਲ 2030 ਤੱਕ ਇਹ ਲਗਪਗ ਦੁੱਗਣਾ ਹੋਣ ਦੀ ਉਮੀਦ ਹੈ। ਇਹ ਖੁਲਾਸਾ ਆਲਮੀ ਵਿਦਿਆਰਥੀ ਹਾਊਸਿੰਗ ਪਲੈਟਫਾਰਮ ‘ਯੂਨੀਵਰਸਿਟੀ ਲਿਵਿੰਗ’ ਦੀ ਰਿਪੋਰਟ ’ਚ ਹੋਇਆ। ‘ਬਿਓਂਡ ਬੈੱਡਸ ਐਂਡ ਬੈਂਚਿਜ਼-ਡੀਕੋਡਿੰਗ ਏਐੱਨਜ਼ੈੱਡ ਐਜੂਕੇਸ਼ਨ ਸਿਸਟਮ’ ਰਿਪੋਰਟ ਕੌਮਾਂਤਰੀ ਵਿਦਿਆਰਥੀਆਂ ਖਾਸਕਰ ਭਾਰਤੀ ਵਿਦਿਆਰਥੀਆਂ […]
ਨਵੀਂ ਦਿੱਲੀ, 27 ਮਾਰਚ : ਉਦਯੋਗ ਨਿਰੀਖਕਾਂ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਟੈਕਸ ਯੁੱਧ ਨਾਲ ਭਾਰਤੀ ਆਟੋ ਕੰਪੋਨੈਂਟ ਨਿਰਮਾਤਾਵਾਂ ਦੇ ਜ਼ਿਆਦਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਟਰੰਪ ਨੇ ਬੁੱਧਵਾਰ ਨੂੰ ਅਪ੍ਰੈਲ ਤੋਂ ਆਟੋ ਆਯਾਤ ’ਤੇ 25 ਪ੍ਰਤੀਸ਼ਤ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ ਅਤੇ ਮਈ ਤੱਕ ਪ੍ਰਮੁੱਖ ਆਟੋਮੋਟਿਵ ਪਾਰਟਸ ਇੰਜਣ ਅਤੇ […]
ਚੰਡੀਗੜ੍ਹ, 27 ਮਾਰਚ- ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ।ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਤੇ ਸਿਰਫ਼ ਕਾਲ ਦੌਰਾਨ ਹੰਗਾਮਾ ਹੋਇਆ। ਐੱਮਐੱਲਏ ਇੰਦਰਜੀਤ […]