By G-Kamboj on
INDIAN NEWS, News

ਅੰਮ੍ਰਿਤਸਰ, 27 ਮਾਰਚ- ਅੰਮ੍ਰਿਤਸਰ ਜਿਲ੍ਹਾ ਦਿਹਾਤੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਸੱਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4.544 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਛੇ ਮੋਬਾਈਲ ਫੋਨ ਬਰਾਮਦ ਕੀਤੇ ਹਨ । ਇਸ ਸੰਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਹਰਪ੍ਰੀਤ ਸਿੰਘ ਉਰਫ ਹਨੀ ਵਾਸੀ ਲੁਧਿਆਣਾ, ਜਸ਼ਨਦੀਪ ਸਿੰਘ ਉਰਫ ਜਸ਼ਨ ਵਾਸੀ ਪਿੰਡ ਮੋਦੇ, ਆਕਾਸ਼ਦੀਪ ਉਰਫ ਆਕਾਸ਼ ਵਾਸੀ […]
By G-Kamboj on
INDIAN NEWS, News, World News

ਓਟਵਾ, 26 ਮਾਰਚ- ਕੈਨੇਡਾ ਦੀ ਕੌਮੀ ਖੁਫ਼ੀਆ ਏਜੰਸੀ ਨੇ ਦਾਅਵਾ ਕੀਤਾ ਹੈ ਕਿ ਭਾਰਤ ਅਤੇ ਚੀਨ ਦੇਸ਼ ਵਿੱਚ 28 ਅਪਰੈਲ ਨੂੰ ਹੋਣ ਵਾਲੀਆਂ ਆਮ ਚੋਣਾਂ ਵਿੱਚ ਦਖ਼ਲਅੰਦਾਜ਼ੀ ਕਰ ਸਕਦੇ ਹਨ। ਏਜੰਸੀ ਨੇ ਰੂਸ ਅਤੇ ਪਾਕਿਸਤਾਨ ਦਾ ਨਾਮ ਵੀ ਅਜਿਹੇ ਦੇਸ਼ਾਂ ਵਜੋਂ ਲਿਆ ਹੈ, ਜੋ ਚੋਣਾਂ ਵਿੱਚ ਗੜਬੜੀ ਦੀ ਕੋਸ਼ਿਸ਼ ਕਰ ਸਕਦੇ ਹਨ। ਖ਼ਫ਼ੀਆ ਏਜੰਸੀ ਕੈਨੇਡਿਆਈ […]
By G-Kamboj on
INDIAN NEWS, News

ਨਵੀਂ ਦਿੱਲੀ, 25 ਮਾਰਚ- ਸੁਪਰੀਮ ਕੋਰਟ ਵੱਲੋਂ ਕਾਇਮ ਤਿੰਨ ਮੈਂਬਰੀ ਕਮੇਟੀ ਨੇ ਅੱਜ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨਾਲ ਸਬੰਧਤ ਕਥਿਤ ਨਕਦੀ ਵਸੂਲੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ, ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ ਜਸਟਿਸ ਜੀਐੱਸ ਸੰਧਾਵਾਲੀਆ ਅਤੇ […]
By G-Kamboj on
INDIAN NEWS, News

ਚੰਡੀਗੜ੍ਹ, 26 ਮਾਰਚ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਵਿੱਤੀ ਸਾਲ 2025-26 ਲਈ ਪੇਸ਼ ਬਜਟ ਵਿਚ ਦੋ ਸਾਲਾਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਝਲਕਾਰਾ ਦੇਖਣ ਨੂੰ ਮਿਲਿਆ ਹੈ। ਪੰਜਾਬ ਸਰਕਾਰ ਨੇ 2,30,080 ਕਰੋੜ ਦੇ ਅਨੁਮਾਨਾਂ ਵਾਲਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਮੁੱਖ […]
By G-Kamboj on
INDIAN NEWS, News

ਨਵੀਂ ਦਿੱਲੀ, 26 ਮਾਰਚ- ਦਿੱਲੀ ਹਾਈ ਕੋਰਟ ਨੇ ਅਤਿਵਾਦੀ ਫੰਡਿੰਗ ਮਾਮਲੇ ਵਿਚ ਗ੍ਰਿਫ਼ਤਾਰ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਨੂੰ ਸੰਸਦ ਦੇ ਚੱਲ ਰਹੇ ਸੈਸ਼ਨ ’ਚ ‘ਹਿਰਾਸਤ ਵਿੱਚ’ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਚੰਦਰ ਧਾਰੀ ਸਿੰਘ ਅਤੇ ਅਨੂਪ ਜੈਰਾਮ ਦੇ ਬੈਂਚ ਨੇ ਕਿਹਾ ਕਿ ਪੁਲੀਸ ਰਾਸ਼ਿਦ ਉਰਫ਼ ਇੰਜੀਨੀਅਰ ਰਾਸ਼ਿਦ ਨੂੰ 26 […]