By G-Kamboj on
FEATURED NEWS, INDIAN NEWS, News

ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਮਾਲਵਾ ਖੇਤਰ ਵਿੱਚ ਸਥਿਤ ਛੋਟੇ ਜਿਹੇ ਸ਼ਹਿਰ ਮੋਗਾ ਦੀਆਂ ਦੋ ਧੀਆਂ, ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਨਵੀਂ ਸੰਗੀਤ ਸਨਸਨੀ ਪਰਮਜੀਤ ਕੌਰ ‘That Girl’ ਨੇ ਆਪਣੇ ਖਾਸ ਪ੍ਰਦਰਸ਼ਨ ਨਾਲ ਨਾ ਸਿਰਫ਼ ਪੰਜਾਬ ਸਗੋਂ ਸਮੁੱਚੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਮਾਣ ਦਿਵਾਇਆ ਹੈ। ਭਾਵੇਂ ਇੱਕ ਨੇ ਆਪਣੀ ਹਿੰਮਤ ਬੱਲੇ […]
By G-Kamboj on
FEATURED NEWS, INDIAN NEWS, News, World News

ਸੁਲਤਾਨਪੁਰ ਲੋਧੀ, 4 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸੰਤ ਘਾਟ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਜਾ ਕੇ ਸੰਪਨ ਹੋਵੇਗਾ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਨਗਰ ਕੀਰਤਨ ਦਾ […]
By G-Kamboj on
FEATURED NEWS, INDIAN NEWS, News

ਪਟਿਆਲਾ, 4 ਨਵੰਬਰ : ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਬਾਰੇ ਕੁਝ ਅਹਿਮ ਜਾਣਕਾਰੀ ਮਿਲਣ ਤੋਂ ਬਾਅਦ ਸੀਬੀਆਈ ਦੀ ਇੱਕ ਟੀਮ ਨੇ ਅੱਜ ਪਟਿਆਲਾ ਵਿੱਚ ਬੀਐੱਚ ਪ੍ਰਾਪਰਟੀਜ਼ ਦੇ ਮਾਲਕ ਭੁਪਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਹੈ। ਭੁੱਲਰ ਪਹਿਲਾਂ ਹੀ ਸੀਬੀਆਈ ਦੀ ਗ੍ਰਿਫ਼ਤ ਵਿਚ ਹੈ। ਜਾਣਕਾਰੀ ਅਨੁਸਾਰ ਸੀਬੀਆਈ ਦੀ ਟੀਮ ਭੁਪਿੰਦਰ ਸਿੰਘ ਦੇ ਘਰ […]
By G-Kamboj on
COMMUNITY, INDIAN NEWS, News, Punjab News

ਅੰਮ੍ਰਿਤਸਰ, 4 ਨਵੰਬਰ : ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਰਵਾਨਾ ਹੋਇਆ ਹੈ। ਇਸ ਜੱਥੇ ਨਾਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ […]
By G-Kamboj on
INDIAN NEWS, News, SPORTS NEWS

ਮੁੰਬਈ, 3 ਨਵੰਬਰ : ਇੱਥੇ ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਫਾਈਨਲ ਵਿਚ ਭਾਰਤ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਨਵਾਂ ਇਤਿਹਾਸ ਲਿਖ ਦਿੱਤਾ ਹੈ। ਭਾਰਤੀ ਮਹਿਲਾ ਟੀਮ ਦੀ ਵਿਸ਼ਵ ਕੱਪ ਵਿਚ ਇਹ ਪਹਿਲੀ ਖਿਤਾਬੀ ਜਿੱਤ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ’ਤੇ 298 ਦੌੜਾਂ […]