ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ: ਪ੍ਰਤਾਪ ਸਿੰਘ ਬਾਜਵਾ

ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ: ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 26 ਮਾਰਚ- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (LoP) ਪ੍ਰਤਾਪ ਸਿੰਘ ਬਾਜਵਾ ਨੇ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਨੂੰ ਅਣਗੌਲਿਆ ਕਰ ਦਿੱਤਾ ਹੈ। ਇਸ ਬਜਟ ਵਿੱਚ ਕਿਸਾਨ, ਜਵਾਨ, ਨੌਜਵਾਨ, ਔਰਤਾਂ, ਵਪਾਰ ਅਤੇ ਹੋਰ ਸਾਰੇ ਹੀ ਖੇਤਰਾਂ ਨੂੰ ਨਜ਼ਰ […]

ਡੀਸੀਪੀ ਦੀ ਅਗਵਾਈ ਹੇਠ ਪੁਲੀਸ ਵੱਲੋਂ ਦਿੱਲੀ ਹਾਈ ਕੋਰਟ ਦੇ ਜੱਜ ਦੇ ਘਰ ਦਾ ਦੌਰਾ

ਡੀਸੀਪੀ ਦੀ ਅਗਵਾਈ ਹੇਠ ਪੁਲੀਸ ਵੱਲੋਂ ਦਿੱਲੀ ਹਾਈ ਕੋਰਟ ਦੇ ਜੱਜ ਦੇ ਘਰ ਦਾ ਦੌਰਾ

ਨਵੀਂ ਦਿੱਲੀ, 26 ਮਾਰਚ- ਡਿਪਟੀ ਕਮਿਸ਼ਨਰ ਆਫ਼ ਪੁਲੀਸ (ਨਵੀਂ ਦਿੱਲੀ) ਦੀ ਅਗਵਾਈ ਵਾਲੀ ਇਕ ਟੀਮ ਨੇ ਕਥਿਤ ਤੌਰ ’ਤੇ ਨਕਦੀ ਮਿਲਣ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਦੇ ਘਰ ਦਾ ਦੌਰਾ ਕੀਤਾ। ਪੁਲੀਸ ਸੂਤਰਾਂ ਨੇ ਕਿਹਾ ਕਿ ਪੁਲੀਸ ਟੀਮ ਉਸ ਜਗ੍ਹਾ ਦਾ ਨਿਰੀਖਣ ਕਰੇਗੀ ਜਿੱਥੇ […]

ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਆਮ ਚੋਣਾਂ ’ਚ ਦਖ਼ਲ ਦੇ ਸਕਦੈ: ਕੈਨੇਡਾ

ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਆਮ ਚੋਣਾਂ ’ਚ ਦਖ਼ਲ ਦੇ ਸਕਦੈ: ਕੈਨੇਡਾ

ਓਟਵਾ, 25 ਮਾਰਚ- ਕੈਨੇਡਾ ਦੀ ਖੁਫ਼ੀਆ ਏਜੰਸੀ ਨੇ ਸੋਮਵਾਰ ਨੂੰ ਕਿਹਾ ਚੀਨ ਅਤੇ ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ, ਜਦੋਂ ਕਿ ਰੂਸ ਅਤੇ ਪਾਕਿਸਤਾਨ ਵੀ ਅਜਿਹਾ ਕਰਨ ਦੇ ਸਮਰੱਥ ਹਨ। ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ ਨੇ ਇਹ ਟਿੱਪਣੀਆਂ ਅਜਿਹੇ ਸਮੇਂ ਕੀਤੀਆਂ ਹਨ ਜਦੋਂ ਓਟਵਾ […]

ਨਕਦੀ ਵਿਵਾਦ: ਵਕੀਲਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ

ਨਕਦੀ ਵਿਵਾਦ: ਵਕੀਲਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ

ਪ੍ਰਯਾਗਰਾਜ, 25 ਮਾਰਚ- ਅਲਾਹਾਬਾਦ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੇ ਪ੍ਰਸਤਾਵਿਤ ਤਬਾਦਲੇ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹਾਈ ਕੋਰਟ ਦੇ ਗੇਟ ਨੰਬਰ 3 ’ਤੇ ਇਕੱਠੇ ਹੋਏ ਪ੍ਰਦਰਸ਼ਨਕਾਰੀ ਵਕੀਲਾਂ ਦੀ ਅਗਵਾਈ ਕਰਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਤਿਵਾੜੀ ਨੇ ਪੱਤਰਕਾਰਾਂ […]

ਮੋਰਚੇ ’ਤੇ ਚੱਲ ਰਹੇ ਅਖੰਡ ਪਾਠ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

ਮੋਰਚੇ ’ਤੇ ਚੱਲ ਰਹੇ ਅਖੰਡ ਪਾਠ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

ਚੰਡੀਗੜ੍ਹ, 25 ਮਾਰਚ- ਭਾਰਤੀ ਕਿਸਾਨ ਏਕਤਾ ਅਤੇ ਕਿਸਾਨ ਯੂਨੀਅਨ ਸ਼ੇਰੇ ਪੰਜਾਬ ਨੇ ਪੰਜਾਬ ਪੁਲੀਸ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ਉੱਤੇ ਕੀਤੀ ਕਾਰਵਾਈ ਦੀ ਨਖੇਧੀ ਕੀਤੀ ਹੈ। ਇਸ ਬਾਰੇ ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਅਤੇ ਗੁਰਨਾਮ ਸਿੰਘ ਨੇ ਕਿਹਾ ਕਿ ਖਨੋਰੀ ਮੋਰਚੇ ਉੱਤੇ ਜਪੁਜੀ ਸਾਹਿਬ ਦੇ ਅਖੰਡ ਪਾਠ ਚੱਲ ਰਹੇ ਸੀ, ਇਸ ਦੌਰਾਨ ਪੰਜਾਬ ਪੁਲੀਸ ਨੇ […]