By G-Kamboj on
INDIAN NEWS, News

ਚੰਡੀਗੜ੍ਹ, 24 ਮਾਰਚ- ਪੰਜਾਬ ਵਿਧਾਨ ਸਭਾ ਦੇ ਜਾਰੀ ਬਜਟ ਸੈਸ਼ਨ ਦੌਰਾਨ ਸੋਮਵਾਰ ਨੂੰ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸਿਫਰ ਕਾਲ ਦੌਰਾਨ ਵੀਆਈਪੀ ਕਲਚਰ ਉਤੇ ਸਵਾਲ ਉਠਾਏ। ਉਨ੍ਹਾਂ ਇਸ ਮਾਮਲੇ ਵੱਲ ਇਸ਼ਾਰਾ ਕਰਦਿਆਂ ਸਿਆਸੀ ਆਗੂਆਂ ਅਤੇ ਅਫਸਰਾਂ ਨਾਲ ਤਾਇਨਾਤ ਵਾਧੂ ਗੰਨਮੈਨਾਂ ਨੂੰ ਹਟਾ ਕੇ ਪੁਲੀਸ ਥਾਣਿਆਂ ’ਚ ਭੇਜਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ […]
By G-Kamboj on
INDIAN NEWS, News

ਠਾਣੇ, 24 ਮਾਰਚ : ਪੁਲੀਸ ਨੇ ਸੋਮਵਾਰ ਨੂੰ ਦੱਸਿਆ ਕਿ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਇੱਕ 38 ਸਾਲਾ ਵਿਅਕਤੀ ਨਾਲ ਠੱਗਾਂ ਦੇ ਇਕ ਗਰੋਹ ਨੇ ਕ੍ਰਿਪਟੋ ਕਰੰਸੀ ਵਿੱਚ ਨਿਵੇਸ਼ ਕਰਨ ’ਤੇ ਭਾਰੀ ਕਮਾਈ ਦਾ ਲਾਲਚ ਦੇ ਕੇ ਕਥਿਤ ਤੌਰ ‘ਤੇ 47.47 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ […]
By G-Kamboj on
INDIAN NEWS, News

ਵਿਨੀਪੈੱਗ, 24 ਮਾਰਚ- ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ 28 ਅਪ੍ਰੈਲ ਨੂੰ ਸੰਸਦੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਕਾਰਨੀ ਨੇ ਓਟਾਵਾ ਵਿੱਚ ਸੰਸਦ ਭੰਗ ਕਰਨ ਦੀ ਬੇਨਤੀ ਕਰਨ ਲਈ ਗਵਰਨਰ ਜਨਰਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਅਸੀਂ ਰਾਸ਼ਟਰਪਤੀ ਟਰੰਪ ਦੀਆਂ ਗੈਰ-ਵਾਜਬ ਵਪਾਰਕ ਕਾਰਵਾਈਆਂ ਕਾਰਨ ਆਪਣੇ ਜੀਵਨ ਕਾਲ ਦੇ ਸਭ […]
By G-Kamboj on
INDIAN NEWS, News

ਪਟਿਆਲਾ, 24 ਮਾਰਚ- ਕਿਸਾਨੀ ਮੰਗਾਂ ਲਈ 13 ਮਹੀਨਿਆਂ ਤੱਕ ਸ਼ੰਭੂ ਅਤੇ ਢਾਬੀ ਗੁਜਰਾਂ ਬਾਰਡਰ ‘ਤੇ ਜਾਰੀ ਰਹੇ ਕਿਸਾਨਾਂ ਦੇ ਧਰਨੇ ਨੂੰ ਖਦੇੜਨ ਤੋਂ ਬਾਅਦ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੈਂਕੜੇ ਕਿਸਾਨਾਂ ਵਿੱਚੋਂ ਅੱਜ ਤਿੰਨ ਨੂੰ ਪਟਿਆਲਾ ਤੇ ਨਾਭਾ ਦੀਆਂ ਜੇਲ੍ਹਾਂ ਵਿੱਚੋਂ ਰਿਹਾਅ ਦਰ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਦੱਖਣੀ ਸੂਬਿਆਂ ਨਾਲ ਸਬੰਧਤ ਦੋ ਆਗੂਆਂ ਪੀਟੀ […]
By G-Kamboj on
INDIAN NEWS, News

ਚੰਡੀਗੜ੍ਹ, 24 ਮਾਰਚ : ਕਾਂਗਰਸ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਥਿਤ ਤੌਰ ’ਤੇ ਸਦਨ ਵਿੱਚ ਬੋਲਣ ਦਾ ਮੌਕਾ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਪੰਜਾਬ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ। ਸਿਫ਼ਰ ਕਾਲ ਦੌਰਾਨ ਭੁਲੱਥ ਦੇ ਵਿਧਾਇਕ ਖਹਿਰਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧਿਆਨ ਸਦਨ ਵਿੱਚ ਮੁੱਦੇ ਉਠਾਉਣ […]