ਰਾਬਰਟ ਵਾਡਰਾ ਦੇ ਦਫ਼ਤਰ ‘ਤੇ ਈ.ਡੀ. ਵੱਲੋਂ ਛਾਪੇਮਾਰੀ

ਨਵੀਂ ਦਿੱਲੀ – ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੇ ਸੁਖਦੇਵ ਵਿਹਾਰ ਸਥਿਤ ਦਫ਼ਤਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਗਈ ਹਾਲਾਂਕਿ ਰੋਬਰਟ ਵਾਡਰਾ ਉੱਥੇ ਮੌਜੂਦ ਨਹੀਂ ਸਨ।

ਨਵੀਂ ਦਿੱਲੀ – ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੇ ਸੁਖਦੇਵ ਵਿਹਾਰ ਸਥਿਤ ਦਫ਼ਤਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਗਈ ਹਾਲਾਂਕਿ ਰੋਬਰਟ ਵਾਡਰਾ ਉੱਥੇ ਮੌਜੂਦ ਨਹੀਂ ਸਨ।

ਨਵੀਂ ਦਿੱਲੀ : ਗੁਜਰਾਤ ਦੰਗਾ ਮਾਮਲੇ `ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦਿੱਤੇ ਜਾਣ ਖਿਲਾਫ ਜਾਕੀਆ ਜਾਫਰੀ ਵੱਲੋਂ ਦਾਇਰ ਜਾਚਿਕਾ `ਤੇ ਸੁਪਰੀਮ ਕੋਰਟ ਨੇ ਸੁਣਵਾਈ ਟਾਲ ਦਿੱਤੀ। ਹੁਣ ਜਨਵਰੀ 2019 ਦੇ ਤੀਜੇ ਹਫਤੇ `ਚ ਇਸ ਮਾਮਲੇ `ਚ ਸੁਣਵਾਈ ਹੋਵੇਗੀ। ਜਿ਼ਕਰਯੋਗ ਹੈ ਕਿ ਜਦੋਂ ਨਰਿੰਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ `ਤੇ […]

ਨਵੀਂ ਦਿੱਲੀ : ਕਾਲੇ ਧਨ ਲਈ ਸੁਰੱਖਿਅਤ ਪਨਾਹਗਾਰ ਵਜੋਂ ਮਸ਼ਹੂਰ ਸਵਿਟਜ਼ਰਲੈਂਡ ਦੀ ਸਰਕਾਰ ਹੁਣ ਦੋ ਕੰਪਨੀਆਂ ਤੇ ਤਿੰਨ ਵਿਅਕਤੀਆਂ ਦੇ ਨਾਂਅ ਭਾਰਤੀ ਏਜੰਸੀਆਂ ਨੂੰ ਦੱਸਣ ਲਈ ਸਹਿਮਤ ਹੋ ਗਈ ਹੈ। ਦੋਵੇਂ ਕੰਪਨੀਆਂ ਵਿੱਚੋਂ ਇੱਕ ਤਾਂ ਸੂਚੀਬੱਧ ਵੀ ਦੱਸੀ ਜਾਂਦੀ ਹੈ ਅਤੇ ਕਈ ਉਲੰਘਣਾਵਾਂ ਦੇ ਮਾਮਲੇ `ਚ ਬਾਜ਼ਾਰ ਦੀ ਰੈਗੂਲੇਟਰੀ ਸੰਸਥਾ ‘ਸੇਬੀ` ਦੀ ਨਿਗਰਾਨੀ ਦਾ ਸਾਹਮਣਾ […]

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਟਿੱਪਣੀ ਕਰਨ ਮਗਰੋਂ ਵਿਵਾਦਾਂ ਚ ਆਏ ਪੰਜਾਬ ਸਰਕਾਰ ਦੇ ਹੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧਦੀਆਂ ਹੀ ਜਾ ਰਹੀਆਂ ਹਨ। ਮੁੱਖ ਮੰਤਰੀ ਤੇ ਟਿੱਪਣ ਕਰਨ ਮਗਰੋਂ ਨਵਜੋਤ ਸਿੰਘ ਸਿੱਧੂ ਆਪਣੇ ਹੀ ਮੰਤਰੀਆਂ ਦੇ ਨਿਸ਼ਾਨੇ ਤੇ ਆ ਗਏ ਹਨ।ਲੰਘੇ ਦਿਨੀਂ […]

ਚੰਡੀਗੜ : ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਆਪਣੀ ‘ਕੈਪਟਨ’ ਵਾਲੀ ਟਿੱਪਣੀ ਦੇ ਵਿਵਾਦ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਸਿੱਧੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਪਿਆਰ ਕਰਦੇ ਹਨ ਤੇ ਉਹ ਦੋਵੇਂ ਇੱਕ-ਦੂਜੇ ਨੂੰ ਮਿਲ ਕੇ ਪੂਰਾ ਮੁੱਦਾ ਸੁਲਝਾ ਲੈਣਗੇ। ਰਾਜਸਥਾਨ ਦੇ ਝਾਲਾਵਾੜ, ਜਿਥੇ ਉਹ ਕਾਂਗਰਸ ਲਈ ਚੋਣ ਪ੍ਰਚਾਰ […]