By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਚੰਡੀਗੜ੍ਹ `ਚ ਚੱਲ ਰਹੀ ਹੈ। ਮੰਤਰੀ ਮੰਡਲ ਨੇ ਅੱਜ ਮੀਟਿੰਗ `ਚ ਕਈ ਫੈਸਲੇ ਲਏ।ਮੀਟਿੰਗ `ਚ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ ਅਤੇ ਪਾਕਿਸਤਾਨ ਸਰਕਾਰ ਦੀ ਸ਼ਲਾਘਾ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਲੁਧਿਆਣਾ ਜਿ਼ਲ੍ਹੇ ਦੇ ਹਲਵਾਰਾ `ਚ 135 ਏਕੜ ਜ਼ਮੀਨ `ਚ ਏਏਆਈ ਨਾਲ ਮਿਲਕੇ ਅੰਤਰਰਾਸ਼ਟਰੀ […]
By G-Kamboj on
SPORTS NEWS

ਦੁਬਈ : ਮਹਿਲਾ ਟੀਮ ਇੰਡੀਆ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਐਤਵਾਰ ਨੂੰ ਆਈਸੀਸੀ ਮਹਿਲਾ ਵਿਸ਼ਵ ਟੀ20 ਇਕ-ਸੌਵੇਂ ਦੀ ਕਪਤਾਨ ਚੁਣਿਆ ਗਿਆ ਹੈ ਜਿਸ ਵਿਚ ਸਲਾਮੀ ਬੱਲੇਬਾਜ ਸਮ੍ਰਿਤੀ ਮੰਧਾਨਾ ਅਤੇ ਲੈਗ ਸਪਿੰਨਰ ਪੂਨਮ ਯਾਦਵ ਵੀ ਸ਼ਾਮਲ ਹੈ। ਐਤਵਾਰ ਨੂੰ ਖ਼ਤਮ ਹੋਏ ਟੀ20 ਵਿਸ਼ਵ ਕੱਪ ਟੂਰਨਾਮੈਂਟ ਵਿਚ ਖਿਡਾਰੀਆਂ ਦੇ ਪ੍ਰਦਰਸ਼ਨ ਦੇ ਅਧਾਰ ਉਤੇ ਟੀਮ ਦੀ ਚੋਣ ਕੀਤੀ […]
By G-Kamboj on
INDIAN NEWS

ਕਰਤਾਰਪੁਰ ਸਾਹਿਬ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੱਦੇ ‘ਤੇ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖੇ ਜਾਣ ਦੇ ਸਮਾਗਮ ਵਿਚ ਪਾਕਿਸਤਾਨ ਪਹੁੰਚੇ ਨਵਜੋਤ ਸਿੰਘ ਸਿੱਧੂ ਕਾਫ਼ੀ ਉਤਸ਼ਾਹਿਤ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨੀ ਮੀਡੀਆ ਦੇ ਟਕਾ-ਟਕ ਜਵਾਬ ਦਿਤੇ, ਨਾਲ ਹੀ ਅਪਣੀ ਸ਼ੇਅਰੋ ਸ਼ਾਇਰੀ ਜ਼ਰੀਏ ਉਨ੍ਹਾਂ ਤਾਕਤਾਂ ਜਾਂ ਲੀਡਰਾਂ ‘ਤੇ ਵੀ ਕਰਾਰੇ […]
By G-Kamboj on
SPORTS NEWS

ਨਵੀਂ ਦਿੱਲੀ : ਭਾਰਤੀ ਮਹਿਲਾ ਕ੍ਰਿਕੇਟ ਵਿਚ ਸ਼ੁਰੂ ਹੋਈ ਕਾਂਟਰੋਵਰਸੀ ਮੰਗਲਵਾਰ ਨੂੰ ਉਸ ਸਮੇਂ ਹੋਰ ਵੱਧ ਗਈ ਜਦੋਂ ਸਾਬਕਾ ਕਪਤਾਨ ਮਿਤਾਲੀ ਰਾਜ ਦਾ ਬੀਸੀਸੀਆਈ ਦਾ ਲਿਖਿਆ ਇਕ ਪੱਤਰ ਸਾਹਮਣੇ ਆਇਆ। ਪੱਤਰ ਵਿਚ ਮਿਤਾਲੀ ਨੇ ਕੋਚ ਰਮੇਸ਼ ਪੋਵਾਰ ਉਤੇ ਉਨ੍ਹਾਂ ਨੂੰ ਅਪਮਾਨਿਤ ਕਰਨ ਦਾ ਦੋਸ਼ ਲਗਾਇਆ ਅਤੇ ਅਨੁਸ਼ਾਸਕਾਂ ਦੀ ਕਮੇਟੀ (ਸੀਓਏ) ਦੀ ਮੈਂਬਰ ਡਾਇਨਾ ਏਡੁਲਜੀ ਨੂੰ […]
By G-Kamboj on
SPORTS NEWS

ਨਵੀਂ ਦਿੱਲੀ : ਦਿੱਲੀ ਅਤੇ ਪੰਜਾਬ ਦੇ ਵਿਚ ਬੁੱਧਵਾਰ ਨੂੰ ਦਿੱਲੀ ਵਿਚ ਸ਼ੁਰੂ ਹੋਣ ਵਾਲੀ ਰਣਜੀ ਟਰਾਫੀ ਗਰੁਪ ਬੀ ਮੈਚ ਵਿਚ ਯੁਵਰਾਜ ਸਿੰਘ ਇਸ ਰਾਸ਼ਟਰੀ ਕ੍ਰਿਕੇਟ ਚੈਂਪੀਅਨਸ਼ਿਪ ਦੇ 2018-19 ਸ਼ੈਸ਼ਨ ਵਿਚ ਪਹਿਲੀ ਵਾਰ ਖੇਡਦੇ ਹੋਏ ਦਿਖਣਗੇ। ਯੁਵਰਾਜ ਨੇ ਟੀਮ ਇੰਡੀਆ ਵਿਚ ਜਗ੍ਹਾ ਪਾਉਣ ਦੀ ਉਂਮੀਦ ਨਹੀਂ ਛੱਡੀ ਹੈ। ਇਸ ਧੁੰਆ-ਧਾਰ ਬੱਲੇਬਾਜ਼ ਦੀ ਨਜ਼ਰ ਟੀਮ ਇੰਡੀਆ […]