By G-Kamboj on
FEATURED NEWS, News

ਚੰਡੀਗੜ੍ਹ: ਅੱਜ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਲਾਂਘੇ ਦੇ ਬਣਨ ਨਾਲ ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ਦੀ ਨਵੀਂ ਸ਼ੁਰੂਆਤ ਹੋਏਗੀ। ਦੋਵਾਂ ਗੁਆਂਢੀ ਦੇਸ਼ਾਂ ਵੱਲੋਂ ਸਬੰਧਾਂ ਨੂੰ ਤੋੜਨਾ ਹੁਣ ਆਸਾਨ ਨਹੀਂ ਹੋਵੇਗਾ। ਲਾਂਘਾ ਖੁੱਲ੍ਹਣ ਨਾਲ ਸਿੱਖਾਂ ਦੀਆਂ ਅਰਦਾਸਾਂ ਵੀ ਪੂਰੀਆਂ ਹੋ ਗਈਆਂ ਹਨ। ਭਾਰਤ ਵੱਲੋਂ ਅੱਜ ਡੇਰਾ ਬਾਬਾ ਨਾਨਾਕ ਦੇ ਪਿੰਡ […]
By G-Kamboj on
FEATURED NEWS, News

ਵਾਸ਼ਿੰਗਟਨ : ਸਮੂਚਾ ਸੰਸਾਰ ਹਰ ਸਾਲ ਧਰਤੀ ਦੇ ਵਧ ਰਹੇ ਲਗਾਤਾਰ ਤਾਪਮਾਨ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਵਧਦੇ ਤਾਮਪਮਾਨ ਨਾਲ ਗਲੇਸ਼ੀਅਰ ਵੀ ਤੇਜੀ ਨਾਲ ਪਿਘਲ ਰਹੇ ਹਨ। ਇਸ ਕਾਰਨ ਸਮੁੰਦਰ ਦਾ ਪੱਧਰ ਵਧਦਾ ਹੈ ਜਿਸ ਨਾਲ ਤੱਟੀ ਸ਼ਹਿਰਾਂ ਦੇ ਡੁੱਬਣ ਦਾ ਖ਼ਤਰਾ ਹੈ। ਇਸ ਦੀ ਰੋਕਥਾਮ ਲਈ ਵਿਗਿਆਨੀ ਸੂਰਜ ਦੀ ਰੌਸ਼ਨੀ […]
By G-Kamboj on
INDIAN NEWS

ਬਠਿੰਡਾ : ਬਾਬਾ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬਠਿੰਡਾ ਦੇ ਟਿੱਬਿਆਂ ਨੂੰ ਭਾਗ ਲਾਉਣ ਵਾਲੇ ਥਰਮਲ ਪਲਾਂਟ ਦੀਆਂ ਬੰਦ ਪਈਆਂ ਚਿਮਨੀਆਂ ਵਿਚੋਂ ਮੁੜ ਧੂੰਆਂ ਨਿਕਲਣ ਦੀ ਆਸ ਪੈਦਾ ਹੋ ਗਈ ਹੈ। ਕਰੀਬ ਇਕ ਸਾਲ ਪਹਿਲਾਂ ਪੱਕੇ ਤੌਰ ‘ਤੇ ਬੰਦ ਕੀਤੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਇਕ ਯੂਨਿਟ ਨੂੰ ਕਲ ਪਾਵਰਕੌਮ ਦੇ […]
By G-Kamboj on
FEATURED NEWS, News

ਨਵੀਂ ਦਿੱਲੀ : ਕੇਂਦਰੀ ਕੈਬਨਿਟ ਨੇ ਇਕ ਮਹੱਤਵਪੂਰਨ ਫ਼ੈਸਲੇ ‘ਚ ਗੁਰਦਾਸਪੁਰ ਜ਼ਿਲ੍ਹੇ ‘ਚ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤਕ ਕਰਤਾਰਪੁਰ ਗਲਿਆਰੇ ਦੀ ਉਸਾਰੀ ਅਤੇ ਉਸ ਦੇ ਵਿਕਾਸ ਨੂੰ ਮਨਜ਼ੂਰੀ ਦੇ ਦਿਤੀ ਹੈ ਤਾਕਿ ਭਾਰਤ ਤੋਂ ਸਿੱਖ ਯਾਤਰੀ ਆਸਾਨੀ ਨਾਲ ਪਾਕਿਸਤਾਨ ‘ਚ ਰਾਵੀ ਨਦੀ ਕੰਢੇ ਸਥਿਤ ਗੁਰਦਵਾਰਾ ਦਰਬਾਰ ਸਾਹਿਬ ਕਰਤਾਰਪੁਰ ਜਾ ਸਕਣ ਜਿੱਥੇ ਗੁਰੂ ਨਾਨਕ […]
By G-Kamboj on
FEATURED NEWS, INDIAN NEWS, News

ਡੇਰਾ ਬਾਬਾ ਨਾਨਕ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਲਈ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਦਾ ਫੈਸਲਾ ਉਸ ਦੇ ਸੋਚਣ ਦਾ ਆਪਣਾ ਨਜ਼ਰੀਆ ਹੈ ਪਰ ਜਦੋਂ ਗੁਆਂਢੀ ਮੁਲਕ ਵੱਲੋਂ ਭਾਰਤੀ ਸੈਨਿਕਾਂ ਅਤੇ ਨਾਗਰਿਕਾਂ ਦੀ ਹੱਤਿਆ ਕੀਤੀ ਜਾ ਰਹੀ ਹੋਵੇ ਤਾਂ ਉਹ ਨਿੱਜੀ ਤੌਰ ‘ਤੇ […]