By G-Kamboj on
AUSTRALIAN NEWS

ਸਿਡਨੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੀ ਆਸਟ੍ਰੇਲੀਆ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸਕਾਟ ਮਾਰੀਸਨ ਨਾਲ ਸਿਡਨੀ ਵਿਚ ਮੁਲਾਕਾਤ ਕੀਤੀ। ਦੋਹਾਂ ਦੇਸ਼ਾਂ ਨੇ ਵੀਰਵਾਰ ਨੂੰ ਖੇਤੀ, ਸਿੱਖਿਆ ਅਤੇ ਅਯੋਗਤਾ ਵਰਗੇ ਖੇਤਰਾਂ ਵਿਚ ਸਹਿਯੋਗ ਅਤੇ ਨਿਵੇਸ਼ ਵਧਾਉਣ ਲਈ ਪੰਜ ਸਮਝੌਤਿਆਂ ‘ਤੇ ਹਸਤਾਖਰ ਕੀਤੇ। ਕੋਵਿੰਦ ਪਹਿਲੇ ਭਾਰਤੀ ਰਾਸ਼ਟਰਪਤੀ ਹਨ, ਜੋ ਆਸਟ੍ਰੇਲੀਆ ਦੀ ਯਾਤਰਾ ‘ਤੇ ਗਏ ਹਨ। ਵਿਦੇਸ਼ ਮੰਤਰਾਲੇ […]
By G-Kamboj on
AUSTRALIAN NEWS

ਸਿਡਨੀ – ਆਸਟ੍ਰੇਲੀਆ ਵਿਚ ਧੂੜ ਦੇ ਇਕ ਵਿਸ਼ਾਲ ਤੂਫਾਨ ਨੇ ਦਸਤਕ ਦਿੱਤੀ ਹੈ। ਇਸ ਕਾਰਨ ਦੇਸ਼ ਦੇ ਦੱਖਣੀ-ਪੂਰਬੀ ਇਲਾਕਿਆਂ ਵਿਚ ਧੂੜ ਦੇ ਚੱਕਰਵਾਤ ਪੈਦਾ ਹੋ ਗਏ ਹਨ। ਤੂਫਾਨ ਨਾਲ ਦੱਖਣੀ-ਪੂਰਬੀ ਆਸਟ੍ਰੇਲੀਆ ਵਿਚ ਹਵਾ ਦੀ ਗੁਣਵੱਤਾ ਬਹੁਤ ਖਰਾਬ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਧੂੜ ਕਾਰਨ ਆਸਮਾਨ ਨਾਰੰਗੀ ਰੰਗ ਵਿਚ ਤਬਦੀਲ ਹੋ ਗਿਆ ਹੈ। […]
By G-Kamboj on
FEATURED NEWS, News

ਚੰਡੀਗੜ੍ਹ : ਕੋਟਕਪੂਰਾ ਅਤੇ ਬਹਿਬਲ ਕਲਾਂ `ਚ ਪੁਲਿਸ ਗੋਲੀਬਾਰੀ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਹਾਲੇ ਤੱਕ ਇਹ ਪਤਾ ਨਹੀਂ ਲਾ ਸਕੀ ਕਿ ਸ਼ਰਧਾਲੂਆਂ `ਤੇ ਗੋਲੀ ਚਲਾਉਣ ਦੇ ਹੁਕਮ ਕਿਸ ਅਧਿਕਾਰੀ ਜਾਂ ਮੰਤਰੀ ਨੇ ਦਿੱਤੇ ਸਨ। ਇਸ ਸਬੰਧੀ ਇਹ ਵਿਸ਼ੇਸ਼ ਜਾਂਚ ਟੀਮ ਹੁਣ ਤੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ-ਮੁੱਖ ਮੰਤਰੀ ਸੁਖਬੀਰ […]
By G-Kamboj on
FEATURED NEWS, News

ਨਵੀਂ ਦਿੱਲੀ – ਕਰਤਾਰਪੁਰ ਲਾਂਘਾ ਬਣਾਉਣ ਦੇ ਫੈਸਲੇ ਦੇ ਨਾਲ ਹੀ ਸਰਕਾਰ ਇਸ ਦੀ ਸੁਰੱਖਿਆ ਦੇ ਬਿਹਤਰੀਨ ਪ੍ਰਬੰਧ ਕਰਨ ‘ਚ ਲੱਗ ਗਈ ਹੈ। ਬੁੱਧਵਾਰ ਨੂੰ ਕੈਬਨਿਟ ਦੀ ਬੈਠਕ ‘ਚ ਜਦੋਂ ਇਸ ਗਲਿਆਰੇ ਨੂੰ ਲੈ ਕੇ ਚਰਚਾ ਹੋਈ ਹੈ ਤਾਂ ਇਸ ਦੇ ਸੁਰੱਖਿਆ ਨਾਲ ਜੁੜੇ ਮੁੱਦੇ ਵੀ ਚੁੱਕੇ ਗਏ। ਹਾਲ ਹੀ ‘ਚ ਪੰਜਾਬ ‘ਚ ਹੋਏ ਬੰਬ […]
By G-Kamboj on
SPORTS NEWS

ਅੰਮ੍ਰਿਤਸਰ – ਭਾਰਤ ‘ਚ ਹੋਣ ਵਾਲੇ ਵਿਸ਼ਵ ਹਾਕੀ ਕੱਪ ਲਈ ਪਾਕਿਸਤਾਨ ਦੀ ਟੀਮ ਅੱਜ ਵਾਹਗਾ ਬਾਰਡਰ ਦੇ ਰਾਸਤੇ ਭਾਰਤ ਆਈ। ਇਸ ਮੌਕੇ ‘ਤੇ ਅੰਮ੍ਰਿਤਸਰ ਦੇ ਐੱਮ.ਪੀ.ਨੇ ਉਨ੍ਹਾਂ ਦਾ ਸਵਾਗਤ ਕੀਤਾ। ਭਾਰਤ ਤੋਂ ਬਾਅਦ ਇਹ ਖਿਡਾਰੀ ਸਿੱਧੇ ਉੜੀਸਾ ਜਾਣਗੇ ਅਤੇ ਆਪਣੇ ਖੇਡ ਦਾ ਪ੍ਰਦਰਸ਼ਨ ਕਰਣਗੇ। ਐੱਮ.ਪੀ.ਔਜਲਾ ਦਾ ਕਹਿਣਾ ਹੈ ਕਿ ਇਸ ‘ਚ ਜ਼ਿਆਦਾਤਰ ਖਿਡਾਰੀ ਪਾਕਿਸਤਾਨ ਦੇ […]