By G-Kamboj on
INDIAN NEWS, News

ਸ੍ਰੀ ਮੁਕਤਸਰ ਸਾਹਿਬ, 21 ਮਾਰਚ- ਪੰਜਾਬ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਰਾਜ ਭਰ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀਈਓਜ਼) ਅਤੇ ਸਕੂਲ ਮੁਖੀਆਂ ਨੂੰ ਨਾਟਕਾਂ ਜਾਂ ਡਰਾਮਿਆਂ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ‘ਸਾਹਿਬਜ਼ਾਦਿਆਂ’ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਚਿੱਤਰਣ ’ਤੇ ਪਾਬੰਦੀ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਹੁਕਮ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ […]
By G-Kamboj on
INDIAN NEWS, News

ਚੰਡੀਗੜ੍ਹ, 21 ਮਾਰਚ- ਸੂਬੇ ਦੀਆਂ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਪੰਜਾਬ ਟਰਾਂਸਪੋਰਟ ਵਿਭਾਗ ਨੂੰ ਬਹੁਤ ਮਹਿੰਗੀ ਪੈ ਰਹੀ ਹੈ। 450 ਕਰੋੜ ਰੁਪਏ ਦੇ ਸਾਲਾਨਾ ਅਲਾਟਮੈਂਟ ਦੇ ਮੁਕਾਬਲੇ ਇਹ ਮੁਫ਼ਤ ਸਹੂਲਤ ਰਾਜ ਟਰਾਂਸਪੋਰਟ ਦੇ ਅਦਾਰਿਆਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ), ਪਨਬਸ ਅਤੇ ਪੰਜਾਬ ਰੋਡਵੇਜ਼ ਨੂੰ ਲਗਭਗ 800 ਕਰੋੜ ਰੁਪਏ ਵਿੱਚ ਪੈ ਰਹੀ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 21 ਮਾਰਚ- ਦਿੱਲੀ ਹਾਈ ਕੋਰਟ ਦੇ ਇੱਕ ਮੌਜੂਦਾ ਜੱਜ ਦੇ ਘਰੋਂ ਨਕਦੀ ਦੀ ਕਥਿਤ ਬਰਾਮਦਗੀ ਨਾਲ ਸਬੰਧਤ ਮਾਮਲਾ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਉਠਾਇਆ ਗਿਆ, ਜਿਸ ਬਾਰੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਢਾਂਚਾਗਤ ਚਰਚਾ ਕਰਨ ਲਈ ਇਕ ਵਿਧੀ ਲੱਭਣਗੇ। ਸਵੇਰ ਦੇ ਸੈਸ਼ਨ ਵਿੱਚ ਇਹ ਮੁੱਦਾ ਉਠਾਉਂਦੇ ਹੋਏ ਕਾਂਗਰਸ […]
By G-Kamboj on
AUSTRALIAN NEWS, INDIAN NEWS, News

ਕੈਨਬਰਾ – ਜਲਵਾਯੂ ਤਬਦੀਲੀ ਦਾ ਅਸਰ ਗਲੋਬਲ ਪੱਧਰ ‘ਤੇ ਦਿਸ ਰਿਹਾ ਹੈ। ਇਸੇ ਤਰ੍ਹਾਂ ਆਸਟ੍ਰੇਲੀਆ ਵਿੱਚ ਦਿਲ ਦੀਆਂ ਬਿਮਾਰੀਆਂ ਦਾ ਇੱਕ ਵੱਡਾ ਕਾਰਨ ਬਹੁਤ ਜ਼ਿਆਦਾ ਗਰਮੀ ਪੈਣਾ ਹੈ, ਜੋ ਕਿ ਕੁੱਲ ਦਿਲ ਦੀਆਂ ਬਿਮਾਰੀਆਂ ਦੇ ਬੋਝ ਦਾ 7.3 ਪ੍ਰਤੀਸ਼ਤ ਹੈ। ਇੱਕ ਨਵੇਂ ਅਧਿਐਨ ਵਿਚ ਇਸ ਸਬੰਧੀ ਜਾਣਕਾਰੀ ਸੋਮਵਾਰ ਨੂੰ ਸਾਂਝੀ ਕੀਤੀ ਗਈ। ਐਡੀਲੇਡ ਯੂਨੀਵਰਸਿਟੀ ਚਾਈਨਾ […]
By G-Kamboj on
INDIAN NEWS, News, SPORTS NEWS

ਮੁੰਬਈ, 20 ਮਾਰਚ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਆਈਸੀਸੀ ਚੈਂਪੀਅਨਜ਼ ਟਰਾਫ਼ੀ ਜਿੱਤਣ ਵਾਲੀ ਭਾਰਤੀ ਟੀਮ ਨੂੰ 58 ਕਰੋੜ ਰੁਪਏ ਦਾ ਨਗ਼ਦ ਇਨਾਮ ਦੇਣ ਦਾ ਐਲਾਨ ਕੀਤਾ ਹੈ।