By G-Kamboj on
INDIAN NEWS

ਜਲੰਧਰ – ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਪਿੰਡ ਅਦਲੀਵਾਲ ‘ਚ ਨਿਰੰਕਾਰੀ ਭਵਨ ‘ਤੇ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਪਾਕਿਸਤਾਨ ਨੇ ਆਪਣਾ ਹੱਥ ਹੋਣ ਤੋਂ ਸਾਫ ਤੌਰ ਨੇ ਇਨਕਾਰ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ। ਦੱਸ ਦੇਈਏ ਕਿ ਧਮਾਕੇ ਤੋਂ ਤਿੰਨ ਦਿਨ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫੰਰਸ ਕਰਕੇ ਜਿੱਥੇ […]
By G-Kamboj on
INDIAN NEWS

ਚੰਡੀਗੜ੍ਹ : ਡੱਡੂਮਾਜਰਾ ‘ਚ ਸਥਿਤ ਡੰਪਿੰਗ ਗਰਾਊਂਡ ‘ਚ ਬੀਤੀ ਰਾਤ ਅੱਗ ਲੱਗ ਗਈ ਅਤੇ ਅੱਗ ਦੇ ਭਾਂਬੜ ਦੂਰ-ਦੂਰ ਤੱਕ ਫੈਲ ਗਏ, ਜਿਸ ਨੂੰ ਦੇਖਣ ‘ਤੇ ਇਹ ਲੱਗ ਰਿਹਾ ਸੀ, ਜਿਵੇਂ ਜਵਾਲਾਮੁਖੀ ਫਟ ਗਿਆ ਹੋਵੇ। ਦੱਸ ਦੇਈਏ ਕਿ ਇੱਥੇ ਇਹ ਘਟਨਾਵਾਂ ਵਾਪਰੀਆਂ ਆਮ ਗੱਲ ਹੈ ਕਿਉਂਕਿ ਡੰਪਿੰਗ ਗਰਾਊਂਡ ‘ਚ ਕੂੜੇ ਦੇ ਹੇਠਾਂ ਖਤਰਨਾਕ ਗੈਸਾਂ ਦਾ ਰਿਸਾਅ […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ— ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਨੈਰੋਵਾਲ ਜ਼ਿਲ੍ਹੇ ਵਿਚ ਸਥਿਤ ਹੈ। ਇਸ ਗੁਰਦੁਆਰਾ ਸਾਹਿਬ ਦੀ ਦੂਰੀ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੀ ਸਰਹੱਦ ਤੋਂ ਸਿਰਫ ਸਾਢੇ 4 ਕਿਲੋਮੀਟਰ ਹੈ। ਇਸ ਗੁਰਦੁਆਰਾ ਸਾਹਿਬ ਦੀ ਸਿੱਖਾਂ ਲਈ ਖਾਸ ਅਹਿਮੀਅਤ ਇਸ ਲਈ ਹੈ ਕਿਉਂਕਿ ਆਪਣੀ ਜ਼ਿੰਦਗੀ ਦੇ ਆਖਰੀ ਦੌਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ 17 ਸਾਲ […]
By G-Kamboj on
ARTICLES, FEATURED NEWS, News

ਜਲੰਧਰ – ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਸਰਬ-ਸਾਂਝੇ ਗੁਰੂ ਹਨ। ਆਪ ਜੀ ਦੀ ਵਿਚਾਰਧਾਰਾ ਅਤੇ ਉਪਦੇਸ਼ਾਂ ਦਾ ਮੂਲ ਆਧਾਰ ਅਧਿਆਤਮਿਕ, ਸਮਾਜਿਕ ਅਤੇ ਭਾਵਨਾਤਮਿਕ ਏਕਤਾ ਹੈ। ਇਹ ਅਧਿਆਤਮਵਾਦੀ ਹੋਣ ਦੇ ਬਾਵਜੂਦ ਸਮਾਜਿਕ ਜੀਵਨ ਤੋਂ ਉਪਰਾਮਤਾ ਨਹੀਂ ਸਿਖਾਉਂਦੀ, ਸਗੋਂ ਮਾਨਵੀ ਜੀਵਨ ਦੇ ਸਮਾਜਿਕ ਪੱਖਾਂ ਨੂੰ ਮੁੱਖ ਰੱਖ ਕੇ ਆਤਮਿਕ ਵਿਕਾਸ ਦਾ ਰਾਹ ਦੱਸਦੀ ਹੈ। ਆਪ […]
By G-Kamboj on
FEATURED NEWS, News

ਲਾਹੌਰ – ਕਰਤਾਰਪੁਰ ਲਾਂਘੇ ਦੀ ਮੰਗ ‘ਤੇ ਮੋਦੀ ਸਰਕਾਰ ਨੇ ਮੋਹਰ ਲਾ ਦਿੱਤੀ ਹੈ। ਭਾਰਤ ਸਰਕਾਰ ਨੇ ਲਾਂਘਾ ਖੁੱਲ੍ਹਵਾਉਣ ਲਈ ਇਤਿਹਾਸਕ ਕਦਮ ਅੱਗੇ ਵਧਾਇਆ ਹੈ। ਜਿਸ ਤੋਂ ਬਾਅਦ ਹੁਣ ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੀਂ ਸ਼ਤਾਬਦੀ ਮੌਕੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਦਾ ਫੈਸਲਾ ਲਿਆ ਗਿਆ ਅਤੇ 28 ਨਵੰਬਰ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ […]