By G-Kamboj on
FEATURED NEWS, News

ਜੰਮੂ- ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਸੀਮਾ ‘ਤੇ ਲਗਾਤਾਰ ਸੰਘਰਸ਼ ਵਿਰਾਮ ਉਲੰਘਣ ਜਾਰੀ ਰੱਖਦੇ ਹੋਏ ਪਾਕਿਸਤਾਨੀ ਸੈਨਿਕਾਂ ਨੇ ਬੁੱਧਵਾਰ ਸ਼ਾਮ ਨੂੰ ਅਖਨੂਰ ਦੇ ਪੰਗਵਾਲਾ ‘ਚ ਗੋਲੀਬਾਰੀ ਕੀਤੀ। ਫਾਇਰਿੰਗ ‘ਚ ਭਾਰਤੀ ਸੈਨਾ ਦਾ ਇਕ ਜਵਾਨ ਜ਼ਖਮੀ ਹੋ ਗਿਆ।
By G-Kamboj on
INDIAN NEWS

ਅੰਮ੍ਰਿਤਸਰ – ਆਮ ਆਦਮੀ ਪਾਰਟੀ ਦੇ ਖਹਿਰਾ ਧੜੇ ਦੇ ਆਗੂ ਅਤੇ ਸਾਬਕਾ ਜ਼ਿਲਾ ਪ੍ਰਧਾਨ ਸੁਰੇਸ਼ ਸ਼ਰਮਾ ‘ਤੇ ਹੋਏ ਹਮਲੇ ਦੇ ਦੂਜੇ ਦਿਨ ਕੋਈ ਵੀ ਦੋਸ਼ੀ ਨਾ ਫੜੇ ਜਾਣ ‘ਤੇ ਅੱਜ ਸਥਾਨਕ ਲੋਕਾਂ ਨੇ ਆਪਣਾ ਰੋਸ ਜ਼ਾਹਰ ਕੀਤਾ। ਇਸ ਦੌਰਾਨ ਇਲਾਕੇ ਦੇ ਲੋਕਾਂ ਨੇ ਅੰਮ੍ਰਿਤਸਰ ਦੇ ਪ੍ਰਮੁੱਖ ਛੇਹਾਰਟਾ ਬਾਜ਼ਾਰ ਨੂੰ ਬੰਦ ਕਰ ਦਿੱਤਾ ਅਤੇ ਪੰਜਾਬ ਸਰਕਾਰ […]
By G-Kamboj on
INDIAN NEWS

ਕਿਸ਼ਨਪੁਰਾ ਕਲਾਂ : ਰਾਜਾਸਾਂਸੀ (ਅਦਲੀਵਾਲਾ) ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਅੰਦਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਹੋਇਆ ਜ਼ਿਲਾ ਪੁਲਸ ਮੁਖੀ ਗੁਲਨੀਤ ਸਿੰਘ ਖੁਖਰਾਣਾ ਵਲੋਂ ਹਲਕਾ ਧਰਮਕੋਟ ਨੂੰ ਸੀਲ ਕੀਤਾ ਗਿਆ ਹੈ। ਪੁਲਸ ਚੌਂਕੀ ਕਿਸ਼ਨਪੁਰਾ ਕਲਾਂ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਵਿਚ ਹਰੇਕ ਵਾਹਨ ਦੀ ਨਾਕਾਬੰਦੀ […]
By G-Kamboj on
FEATURED NEWS, News

ਜਲੰਧਰ – ਪੰਜਾਬ ‘ਚ ਅੱਤਵਾਦੀਆਂ ਵਲੋਂ ਕੀਤੇ ਜਾ ਰਹੇ ਧਮਾਕਿਆਂ ਪਿੱਛੇ ਪਾਕਿਸਤਾਨ ਦਾ ਹੱਥ ਹੈ । ਅੰਮ੍ਰਿਤਸਰ ਬੰਬ ਧਮਾਕੇ ਦੌਰਾਨ ਜਿਸ ਗ੍ਰੇਨੇਡ ਦੀ ਵਰਤੋਂ ਕੀਤੀ ਗਈ ਸੀ ਉਹ ਗ੍ਰੇਨੇਡ ਵੀ ਪਾਕਿਸਤਾਨ ‘ਚ ਬਣਿਆ ਸੀ । ਇਸ ਬਾਰੇ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਵਲੋਂ ਦਿੱਤੀ ਗਈ। ਮੁੱਖ ਮੰਤਰੀ ਮੁਤਾਬਕ ਹਮਲੇ ਦੌਰਾਨ ਵਰਤੀਆ ਗਿਆ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਅੰਮ੍ਰਿਤਸਰ ‘ਚ ਨਿਰੰਕਾਰੀ ਭਵਨ ‘ਚ ਹੋਏ ਧਮਾਕੇ ਬਾਰੇ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਧਮਾਕੇ ਦੇ ਦੋਹਾਂ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਧਮਾਕੇ ਦੇ ਇਕ ਦੋਸ਼ੀ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੂਜੇ ਮੁਲਜ਼ਮ ਅਵਤਾਰ ਸਿੰਘ ਦੀ ਭਾਲ ਪੁਲਸ ਵਲੋਂ […]