By G-Kamboj on
FEATURED NEWS, News

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਵਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇਕ ਮਾਮਲੇ ਵਿਚ ਯਸ਼ਪਾਲ ਸਿੰਘ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਪੀੜਤਾਂ ਲਈ ਉਮੀਦ ਦੀ ਕਿਰਨ ਬਣ ਕੇ ਆਈ ਹੈ, ਜਿਨ੍ਹਾਂ ਨੂੰ ਹੁਣ ਕਾਂਗਰਸ ਨੇਤਾਵਾਂ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਨੂੰ ਵੀ ਸਜ਼ਾ ਮਿਲਣ ਦੀ ਉਡੀਕ ਹੈ। ਇੱਥੇ ਦੱਸ ਦੇਈਏ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ — ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਬੀ ਪੁਰੂਸ਼ਾਰਥ ਨੇ ਦੁਸ਼ਹਿਰੇ ਦੇ ਦਿਨ ਅੰਮ੍ਰਿਤਸਰ ‘ਚ ਹੋਏ ਟਰੇਨ ਹਾਦਸੇ ਦੀ ਜਾਂਚ ਰਿਪੋਰਟ ਅੱਜ ਗ੍ਰਹਿ ਸਕੱਤਰ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ 300 ਪੇਜ਼ਾਂ ਦੀ ਤਿਆਰ ਕੀਤੀ ਗਈ ਹੈ ਅਤੇ ਇਸ ‘ਚ 150 ਤੋਂ ਜ਼ਿਆਦਾ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ […]
By G-Kamboj on
SPORTS NEWS

ਜਲੰਧਰ— ਭਾਰਤੀ ਟੀਮ ਇੰਡੀਆ ਕ੍ਰਿਕਟ ਇਤਿਹਾਸ ਦੇ ਸਭ ਤੋਂ ਸਫਲ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਬਗੈਰ ਟੀ-20 ਸੀਰੀਜ਼ ਤੋਂ ਆਸਟਰੇਲੀਆ ਦੌਰੇ ਦੀ ਸ਼ੁਰੂਆਤ ਕਰੇਗੀ। ਧੋਨੀ ਨੇ ਬੀਤੇ ਮਹੀਨੇ ਵੈਸਟਇੰਡੀਜ਼ ਨਾਲ ਹੋਈ ਟੀ-20 ਸੀਰੀਜ਼ ਲਈ ਭਾਰਤੀ ਟੀਮ ‘ਚ ਚੁੱਣਿਆ ਨਹੀਂ ਗਿਆ ਸੀ। ਧੋਨੀ ਦੀ ਜਗ੍ਹਾ ਹੁਣ ਬੀ.ਸੀ.ਸੀ.ਆਈ. ਨਵੇਂ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ‘ਤੇ ਭਰੋਸਾ ਜਿਤਾ ਰਹੀ […]
By G-Kamboj on
SPORTS NEWS

ਨਵੀਂ ਦਿੱਲੀ – ਬਾਲ ਟੈਂਪਰਿੰਗ ਦੇ ਚੱਲਦੇ 12-12 ਮਹੀਨੇ ਦਾ ਬੈਨ ਝੱਲ ਰਹੇ ਸਟੀਵ ਸਮਿਥ ਅਤੇ ਡੇਵਿਡ ਵਾਰਨਰ ਦਾ ਬੈਨ ਸਮੇਂ ਤੋਂ ਪਹਿਲਾਂ ਖਤਮ ਨਹੀਂ ਹੋਵੇਗਾ, ਕ੍ਰਿਕਟ ਆਸਟ੍ਰੇਲੀਆ ਨੇ ਆਸਟ੍ਰੇਲੀਆਈ ਖਿਡਾਰੀ ਐਸੋਸੀਏਸ਼ਨ ਦੀ ਉਸ ਅਪੀਲ ਨੂੰ ਖਾਰਿਜ ਕਰ ਦਿੱਤਾ ਹੈ ਜਿਸ ‘ਚ ਇਨ੍ਹਾਂ ਦੋਵਾਂ ਦੇ ਬੈਨ ਨੂੰ ਤੈਅ ਸਮੇਂ ਤੋਂ ਪਹਿਲਾਂ ਖਤਮ ਕਰਨ ਦੀ ਅਪੀਲ […]
By G-Kamboj on
SPORTS NEWS

ਨਵੀਂ ਦਿੱਲੀ— ਮਿਲਖਾ ਸਿੰਘ ਦਾ ਜਨਮ 20 ਨਵੰਬਰ ਨੂੰ ਪਾਕਿਸਤਾਨ ‘ਚ ਹੋਇਆ ਸੀ। ਉਨ੍ਹਾਂ ਨੇ ਏਸ਼ੀਆਈ ਖੇਡਾਂ ‘ਚ 4 ਸੋਨ ਤਮਗੇ ਅਤੇ ਕਾਮਨਵੇਲਥ ਖੇਡਾਂ ‘ਚ 1 ਸੋਨ ਤਮਗਾ ਹਾਸਲ ਕੀਤਾ ਸੀ। ਮਿਲਖਾ ਸਿੰਘ ਦੀ ਰਫਤਾਰ ਦੀ ਦੁਨੀਆ ਦੀਵਾਨੀ ਹੈ। ਫਲਾਇੰਗ ਸਿੱਖ ਦੇ ਨਾਂ ਨਾਲ ਮਸ਼ਹੂਰ ਇਸ ਦੌੜਾਕ ਨੂੰ ਦੁਨੀਆ ਦੇ ਹਰ ਕੋਨੇ ਤੋਂ ਪਿਆਰ ਅਤੇ […]