By G-Kamboj on
AUSTRALIAN NEWS, INDIAN NEWS, News

ਕੈਨਬਰਾ – ਜਲਵਾਯੂ ਤਬਦੀਲੀ ਦਾ ਅਸਰ ਗਲੋਬਲ ਪੱਧਰ ‘ਤੇ ਦਿਸ ਰਿਹਾ ਹੈ। ਇਸੇ ਤਰ੍ਹਾਂ ਆਸਟ੍ਰੇਲੀਆ ਵਿੱਚ ਦਿਲ ਦੀਆਂ ਬਿਮਾਰੀਆਂ ਦਾ ਇੱਕ ਵੱਡਾ ਕਾਰਨ ਬਹੁਤ ਜ਼ਿਆਦਾ ਗਰਮੀ ਪੈਣਾ ਹੈ, ਜੋ ਕਿ ਕੁੱਲ ਦਿਲ ਦੀਆਂ ਬਿਮਾਰੀਆਂ ਦੇ ਬੋਝ ਦਾ 7.3 ਪ੍ਰਤੀਸ਼ਤ ਹੈ। ਇੱਕ ਨਵੇਂ ਅਧਿਐਨ ਵਿਚ ਇਸ ਸਬੰਧੀ ਜਾਣਕਾਰੀ ਸੋਮਵਾਰ ਨੂੰ ਸਾਂਝੀ ਕੀਤੀ ਗਈ। ਐਡੀਲੇਡ ਯੂਨੀਵਰਸਿਟੀ ਚਾਈਨਾ […]
By G-Kamboj on
INDIAN NEWS, News, SPORTS NEWS

ਮੁੰਬਈ, 20 ਮਾਰਚ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਆਈਸੀਸੀ ਚੈਂਪੀਅਨਜ਼ ਟਰਾਫ਼ੀ ਜਿੱਤਣ ਵਾਲੀ ਭਾਰਤੀ ਟੀਮ ਨੂੰ 58 ਕਰੋੜ ਰੁਪਏ ਦਾ ਨਗ਼ਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
By G-Kamboj on
INDIAN NEWS, News

ਚੰਡੀਗੜ੍ਹ, 20 ਮਾਰਚ- ਪੰਜਾਬ ਸਰਕਾਰ ਨੇ ਖਨੌਰੀ ਸਥਿਤ ਹਨੂਮਾਨ ਪੈਲੇਸ ਨੂੰ ਆਰਜ਼ੀ ਜੇਲ੍ਹ ਐਲਾਨ ਦਿੱਤਾ ਹੈ। ਖਨੌਰੀ ਮੋਰਚੇ ਤੋਂ ਲੰਘੀ ਰਾਤ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਇਸ ਆਰਜ਼ੀ ਜੇਲ੍ਹ ਵਿਚ ਰੱਖਿਆ ਗਿਆ ਹੈ। ਵਧੀਕ ਮੁੱਖ ਸਕੱਤਰ (ਜੇਲ੍ਹਾਂ) ਨੇ ਹਨੂਮਾਨ ਪੈਲੇਸ ਨੂੰ 19 ਮਾਰਚ ਤੋਂ 25 ਮਾਰਚ ਤੱਕ ਆਰਜ਼ੀ ਜੇਲ੍ਹ ਘੋਸ਼ਿਤ ਕਰ ਦਿੱਤਾ ਹੈ। ਅਹਿਮ ਸੂਤਰਾਂ […]
By G-Kamboj on
INDIAN NEWS, News

ਚੰਡੀਗੜ੍ਹ, 20 ਮਾਰਚ- Farmers protest ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਪੁਲੀਸ ਦੇ ਬੁਲਡੋਜ਼ਰ ਐਕਸ਼ਨ ਦੇ ਕੁਝ ਘੰਟਿਆਂ ਮਗਰੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਵੀਰਵਾਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦੇਸ਼ਿਵਆਪੀ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਤੇ ਕੁਝ ਹੋਰਨਾਂ ਕਿਸਾਨ ਆਗੂਆਂ ਦੀ […]
By G-Kamboj on
INDIAN NEWS, News

ਡਿਬਰੂਗੜ੍ਹ, 20 ਮਾਰਚ : ਸੰਸਦੀ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਪੰਜਾਬ ਪੁਲੀਸ ਵੱਲੋਂ ਵੀਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਕੌਮੀ ਸੁਰੱਖਿਆ ਐਕਟ (NSA) ਦੇ ਦੋਸ਼ ਵਾਪਸ ਲਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ […]