By G-Kamboj on
INDIAN NEWS, News

ਨਵੀਂ ਦਿੱਲੀ, 20 ਮਾਰਚ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਸ਼ੰਭੂ ਅਤੇ ਖਨੌਰੀ ਮੋਰਚਿਆਂ ਤੋਂ ਕਿਸਾਨਾਂ ਨੂੰ ਹਟਾਉਣ ’ਤੇ ਭਾਜਪਾ ਅਤੇ ‘ਆਪ’ ’ਤੇ ਹਮਲਾ ਬੋਲਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਦੋ ਕਿਸਾਨ ਵਿਰੋਧੀ ਪਾਰਟੀਆਂ ਹੁਣ ਦੇਸ਼ ਦੇ ਅੰਨਦਾਤਾ ਵਿਰੁੱਧ ਹੱਥ ਮਿਲਾ ਚੁੱਕੀਆਂ ਹਨ। ਖੜਗੇ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ‘ਆਪ’ ਦੋਵੇਂ ਸੱਤਾ […]
By G-Kamboj on
INDIAN NEWS, News

ਕੇਪ ਕੈਨਵਰਲ, 19 ਮਾਰਚ : ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਨੌਂ ਮਹੀਨੇ ਪੁਲਾੜ ਵਿਚ ਰਹਿਣ ਮਗਰੋਂ ਧਰਤੀ ’ਤੇ ਪਰਤ ਆਏ ਹਨ। ਪੁਲਾੜ ਯਾਤਰੀਆਂ ਨੂੰ ਲੈ ਕੇ ਆਏ ‘ਸਪੇਸਐਕਸ’ ਦੇ ਕੈਪਸੂਲ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਤੋਂ ਰਵਾਨਗੀ ਪਾਉਣ ਤੋਂ ਕੁਝ ਹੀ ਘੰਟਿਆਂ ਬਾਅਦ ਫਲੋਰੀਡਾ ਪੈਨਹੈਂਡਲ ਦੇ ਤੇਲਾਹਾਸੇ ਜਲ ਖੇਤਰ […]
By G-Kamboj on
INDIAN NEWS, News

ਨਵੀਂ ਦਿੱਲੀ, 19 ਮਾਰਚ- ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦੀ ਮਹਾਰਾਸ਼ਟਰ ਵਿਚ ਸਥਿਤ ਕਬਰ ਨੂੰ ਲੈ ਕੇ ਸੋਮਵਾਰ ਸ਼ਾਮ ਮਾਹਰਾਸ਼ਟਰ ਦੇ ਨਾਗਪੁਰ ਵਿੱਚ ਹੋਈਆਂ ਫਿਰਕੂ ਝੜਪਾਂ ਦੀ ਜਾਰੀ ਸਰਗਰਮ ਜਾਂਚ ਦੇ ਦੌਰਾਨ ਹਾਕਮ ਭਾਜਪਾ ਦੇ ਵਿਚਾਰਧਾਰਕ ਸਲਾਹਕਾਰ ਸੰਗਠਨ ਰਾਸ਼ਟਰੀ ਸੋਇਮਸੇਵਕ ਸੰਘ (Rashtriya Swayamsevak Sangh – RSS) ਨੇ ਬੁੱਧਵਾਰ ਨੂੰ ਕਿਹਾ ਕਿ ਛੇਵਾਂ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਮੌਜੂਦਾ ਸਮੇਂ […]
By G-Kamboj on
INDIAN NEWS, News

ਅੰਮ੍ਰਿਤਸਰ, 19 ਮਾਰਚ- ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਲਈ ਲੈ ਕੇ ਗਈ ਪੁਲੀਸ ਪਾਰਟੀ ਉਤੇ ਮੁਲਜ਼ਮ ਵੱਲੋਂ ਪੁਲੀਸ ਕਰਮਚਾਰੀ ਦੀ ਕਾਰਬਾਈਨ ਖੋਹ ਕੇ ਤਾਣੇ ਜਾਣ ਅਤੇ ਪੁਲੀਸ ਵੱਲੋਂ ਆਤਮ ਰੱਖਿਆ ਵਿੱਚ ਚਲਾਈ ਗਈ ਗੋਲੀ ਨਾਲ ਮੁਲਜ਼ਮ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹੋਏ ਮੁਲਜ਼ਮ ਦੀ ਸ਼ਨਾਖਤ ਧਰਮਿੰਦਰ ਸਿੰਘ ਉਰਫ ਸੋਨੂ ਵਜੋਂ ਦੱਸੀ ਗਈ ਹੈ। ਮੁਲਜ਼ਮ ਨੂੰ […]
By G-Kamboj on
INDIAN NEWS, News

ਚੰਡੀਗੜ੍ਹ, 19 ਮਾਰਚ- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਅਤੇ ਤਿੰਨ ਕੇਂਦਰੀ ਮੰਤਰੀਆਂ ਦਰਮਿਆਨ ਚੰਡੀਗੜ੍ਹ ਵਿਚ ਤੀਜੇ ਗੇੜ ਦੀ ਗੱਲਬਾਤ ਖ਼ਤਮ ਹੋ ਗਈ ਹੈ। ਅਗਲੇ ਗੇੜ ਦੀ ਮੀਟਿੰਗ 4 ਮਈ ਨੂੰ ਹੋਵੇਗੀ। ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਮੰਤਰੀ ਮੀਟਿੰਗ ਮਗਰੋਂ ਵਾਪਿਸ ਚਲੇ ਗਏ ਹਨ ਜਦੋਂਕਿ ਕਿਸਾਨ ਜਥੇਬੰਦੀਆਂ ਨੇ […]