ਸ਼੍ਰੋਮਣੀ ਕਮੇਟੀ ਵੱਲੋਂ ਹਿਮਾਚਲ ’ਚ ਸਿੱਖ ਸ਼ਰਧਾਲੂਆਂ ਨਾਲ ਬਦਸਲੂਕੀ ਦਾ ਸਖ਼ਤ ਵਿਰੋਧ

ਸ਼੍ਰੋਮਣੀ ਕਮੇਟੀ ਵੱਲੋਂ ਹਿਮਾਚਲ ’ਚ ਸਿੱਖ ਸ਼ਰਧਾਲੂਆਂ ਨਾਲ ਬਦਸਲੂਕੀ ਦਾ ਸਖ਼ਤ ਵਿਰੋਧ

ਅੰਮ੍ਰਿਤਸਰ, 19 ਮਾਰਚ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਕਾਰਵਾਈਆਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਐਡਵੋਕੇਟ […]

ਮਜੀਠੀਆ ਦੂਜੇ ਦਿਨ ਮੁੜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼

ਮਜੀਠੀਆ ਦੂਜੇ ਦਿਨ ਮੁੜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼

ਪਟਿਆਲਾ, 18 ਮਾਰਚ- ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਲਗਾਤਾਰ ਦੂਜੇ ਦਿਨ ਇੱਥੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ‘ਸਿਟ’ ਅੱਗੇ ਪੇਸ਼ ਹੋਏ ਹਨ। ਵਿਸ਼ੇਸ਼ ਜਾਂਚ ਟੀਮ ਸਾਢੇ ਤਿੰਨ ਸਾਲ ਪੁਰਾਣੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਸ੍ਰੀ ਮਜੀਠੀਆ ਨੇ ਅੱਜ ਇੱਥੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਥਾ […]

ਇਜ਼ਰਾਈਲ ਵੱਲੋਂ ਗਾਜ਼ਾ ’ਚ ਹਵਾਈ ਹਮਲੇ, 200 ਮੌਤਾਂ

ਇਜ਼ਰਾਈਲ ਵੱਲੋਂ ਗਾਜ਼ਾ ’ਚ ਹਵਾਈ ਹਮਲੇ, 200 ਮੌਤਾਂ

ਗਾਜ਼ਾ ਪੱਟੀ, 18 ਮਾਰਚ : ਇਜ਼ਰਾਈਲ ਨੇ ਮੰਗਲਵਾਰ ਸਵੇਰੇ ਗਾਜ਼ਾ ਪੱਟੀ ਵਿਚ ਹਮਾਸ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਿਲਸਿਲੇਵਾਰ ਲੜੀਵਾਰ ਹਮਲੇ ਕੀਤੇ ਹਨ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਹਮਲਿਆਂ ਵਿਚ ਘੱਟੋ ਘੱਟ 200 ਵਿਅਕਤੀਆਂ ਦੀ ਮੌਤ ਹੋ ਗਈ। ਸੈਂਟਰਲ ਗਾਜ਼ਾ ਸਥਿਤ ਅਲ-ਅਕਸਾ ਮਾਰਟਰ ਹਸਪਤਾਲ ਅਧਾਰਿਤ ਮੰਤਰਾਲੇ ਦੇ ਤਰਜਮਾਨ ਖਲੀਲ ਦੇਗਰਾਨ ਨੇ ਤਾਜ਼ਾ […]

ਅਕਾਲ ਤਖ਼ਤ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਵੱਲੋਂ ਭਰਤੀ ਪ੍ਰਕਿਰਿਆ ਸ਼ੁਰੂ

ਅਕਾਲ ਤਖ਼ਤ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਵੱਲੋਂ ਭਰਤੀ ਪ੍ਰਕਿਰਿਆ ਸ਼ੁਰੂ

ਅੰਮ੍ਰਿਤਸਰ, 18 ਮਾਰਚ : ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਮਗਰੋਂ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਵਿਖੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ। ਭਰਤੀ ਦੌਰਾਨ ਸਭ ਤੋਂ ਪਹਿਲੀ ਪਰਚੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ […]