By G-Kamboj on
INDIAN NEWS, News, World News

ਨਵੀਂ ਦਿੱਲੀ, 17 ਮਾਰਚ : ਇੰਟਰਪੋਲ ਨੇ ਡੋਮੀਨਿਕ ਗਣਰਾਜ ਵਿਚ 20 ਸਾਲਾ ਭਾਰਤੀ ਵਿਦਿਆਰਥਣ ਦੀ ਗੁੰਮਸ਼ੁਦਗੀ ਮਾਮਲੇ ਵਿਚ ‘ਯੈਲੋ ਨੋਟਿਸ’ ਜਾਰੀ ਕਰਕੇ ਆਲਮੀ ਪੱਧਰ ’ਤੇ ਏਜੰਸੀਆਂ ਨੂੰ ਚੌਕਸ ਕੀਤਾ ਹੈ। ‘ਯੈਲੋ ਨੋਟਿਸ’ ਗੁੰਮਸ਼ੁਦਾ ਵਿਅਕਤੀ ਲਈ ਆਲਮੀ ਪੁਲੀਸ ਅਲਰਟ ਹੈ। ਯੈਲੋ ਨੋਟਿਸ ਕਾਨੂੰਨ ਏਜੰਸੀਆਂ ਲਈ ਇਕ ਅਹਿਮ ਸੰਦ ਹੈ, ਜੋ ਲਾਪਤਾ ਵਿਅਕਤੀ ਨੂੰ ਲੱਭਣ ਦੀਆਂ ਸੰਭਾਵਨਾਵਾਂ […]
By G-Kamboj on
INDIAN NEWS, News

ਚੰਡੀਗੜ੍ਹ, 17 ਮਾਰਚ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੇ ਭਵਿੱਖ ਵਿਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜ਼ਿਆਦਾਤਰ ਨਸ਼ਿਆਂ ਦੀ ਖੇਪ ਗੁਆਂਢੀ ਮੁਲਕ ਤੋਂ ਆਉਂਦੀ ਹੈ ਤੇ ਇਸ ਮੁਲਕ ਨੂੰ ਸਬਕ ਸਿਖਾਇਆ ਜਾਵੇਗਾ ਕਿ ਉਹ ਪੰਜਾਬ ਵੱਲ ਮੂੰਹ ਨਹੀਂ ਕਰੇਗਾ। ਉਨ੍ਹਾਂ […]
By G-Kamboj on
INDIAN NEWS, News

ਅੰਮ੍ਰਿਤਸਰ, 17 ਮਾਰਚ- ਇਥੇ ਖੰਡ ਵਾਲਾ ਵਿਖੇ ਧਾਰਮਿਕ ਅਸਥਾਨ ’ਤੇ ਧਮਾਕਾ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਇਕ ਮੁਲਜ਼ਮ ਦੀ ਅੱਜ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਮੌਤ ਹੋ ਗਈ ਜਦੋਂਕਿ ਦੂਜਾ ਫ਼ਰਾਰ ਹੋ ਗਿਆ। ਸ਼ੁੱਕਰਵਾਰ ਅਤੇ ਸ਼ਨਿੱਚਰਵਾਰ ਦੀ ਦਰਮਿਆਨੀ ਰਾਤ ਨੂੰ ਖੰਡ ਵਾਲਾ ਵਿਖੇ ਠਾਕੁਰ ਦੁਆਰਾ ਮੰਦਰ ’ਤੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਗ੍ਰਨੇਡ ਵਰਗੀ […]
By G-Kamboj on
INDIAN NEWS, News

ਪਟਿਆਲਾ, 17 ਮਾਰਚ- ਇਕ ਫੋਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ‘ਟ੍ਰਿਬਿਊਨ ਸਮੂਹ’ ਨੂੰ ਦੱਸਿਆ ਕਿ 12 ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ […]
By G-Kamboj on
INDIAN NEWS, News

ਨਵੀਂ ਦਿੱਲੀ, 17 ਮਾਰਚ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਜਨਹਿੱਤ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗਿਆ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਭਾਰਤ ਦੇ ਕੰਪਟਰੋਲਰ (ਨਿਗਰਾਨ) ਅਤੇ ਆਡੀਟਰ ਜਨਰਲ ਦੀ ਨਿਯੁਕਤੀ ਸਿਰਫ਼ ਕਾਰਜਪਾਲਿਕਾ ਅਤੇ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾਣ ਵਾਲੀ ਮੌਜੂਦਾ ਪ੍ਰਥਾ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ ਜਾਵੇ। ਜਸਟਿਸ ਸੂਰਿਆ ਕਾਂਤ ਅਤੇ […]