ਹਰਿਮੰਦਰ ਸਾਹਿਬ ਦੀ ਸਰਾਂ ’ਚ ਪਰਵਾਸੀ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਰਾਡ ਨਾਲ ਹਮਲਾ

ਹਰਿਮੰਦਰ ਸਾਹਿਬ ਦੀ ਸਰਾਂ ’ਚ ਪਰਵਾਸੀ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਰਾਡ ਨਾਲ ਹਮਲਾ

ਅੰਮ੍ਰਿਤਸਰ, 15 ਮਾਰਚ : ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਸਰਾਂ ਵਿਖੇ ਇੱਕ ਪਰਵਾਸੀ ਵਿਅਕਤੀ ਵੱਲੋਂ ਲੋਹੇ ਦੀ ਰਾਡ ਨਾਲ ਕੀਤੇ ਗਏ ਹਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਕਰਮਚਾਰੀ ਅਤੇ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਗੁਰੂ ਰਾਮਦਾਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਹਮਲਾਵਰ ਨੂੰ ਕਾਬੂ […]

ਮਾਰਕ ਕਾਰਨੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

ਮਾਰਕ ਕਾਰਨੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

ਟੋਰਾਂਟੋ, 15 ਮਾਰਚ : ਸਾਬਕਾ ਕੇਂਦਰੀ ਬੈਂਕਰ ਮਾਰਕ ਕਾਰਨੀ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ। ਕਾਰਨੀ ਹੁਣ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਸ਼ੁਰੂ ਕੀਤੀ ਵਪਾਰਕ ਜੰਗ, ਕੈਨੇਡਾ ਦਾ 51ਵੇਂ ਰਾਜ ਵਜੋਂ ਰਲੇਵਾਂ ਤੇ ਸੰਭਾਵੀ ਮੱਧਕਾਲੀ ਚੋਣਾਂ ਦਰਮਿਆਨ ਆਪਣੇ ਮੁਲਕ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰਨਗੇ।ਕਾਰਨੀ (59) ਨੇ ਜਸਟਿਨ ਟਰੂਡੋ ਦੀ […]

ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਟਲੀ

ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਟਲੀ

ਬੰਗਲੂਰੂ, 13 ਮਾਰਚ- ਨਾਸਾ ਅਤੇ ਸਪੇਸਐਕਸ ਵੱਲੋਂ ਬੁੱਧਵਾਰ ਨੂੰ ਪੁਲਾੜ ਵਿਚ ਭੇਜੇ ਜਾਣੇ ਵਾਲੇ ਨਵੇਂ Crew-10 ਮਿਸ਼ਨ ਦੀ ਉਡਾਨ ਨੂੰ ਐਨ ਮੌਕੇ ‘ਤੇ ਰੋਕ ਦਿੱਤਾ ਗਿਆ। ਇਸ ਮਿਸ਼ਨ ਦੇ ਦੌਰਾਨ ਨੌਂ ਮਹੀਨੇ ਤੋਂ ਪੁਲਾੜ ਵਿੱਚ ਫਸੇ ਅਮਰੀਕੀ ਯਾਤਰੀਆਂ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਧਰਤੀ ’ਤੇ ਵਾਪਸੀ ਹੋਣੀ ਸੀ। ਸਪੇਸਐਕਸ SpaceX ਨੇ ਤਕਨੀਕੀ ਕਾਰਨਾਂ ਕਰਕੇ […]

ਦਿੱਲੀ ਦੇ ਹੋਟਲ ਵਿੱਚ ਬ੍ਰਿਟਿਸ਼ ਔਰਤ ਨਾਲ ਸਮੂਹਿਕ ਜਬਰ ਜਨਾਹ, ਦੋ ਗ੍ਰਿਫ਼ਤਾਰ

ਦਿੱਲੀ ਦੇ ਹੋਟਲ ਵਿੱਚ ਬ੍ਰਿਟਿਸ਼ ਔਰਤ ਨਾਲ ਸਮੂਹਿਕ ਜਬਰ ਜਨਾਹ, ਦੋ ਗ੍ਰਿਫ਼ਤਾਰ

ਨਵੀਂ ਦਿੱਲੀ, 13 ਮਾਰਚ- ਦਿੱਲੀ ਦੇ ਮਹੀਪਾਲਪੁਰ ਇਲਾਕੇ ਦੇ ਇੱਕ ਹੋਟਲ ਵਿੱਚ ਇੱਕ ਬ੍ਰਿਟਿਸ਼ ਔਰਤ ਨਾਲ ਦੋ ਵਿਅਕਤੀਆਂ ਨੇ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ। ਇੱਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬ੍ਰਿਟਿਸ਼ ਨਾਗਰਿਕ ਨਾਲ ਇੱਕ ਮੁਲਜ਼ਮ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਦੋਸਤੀ […]

ਅੰਮ੍ਰਿਤਸਰ ਪੁਲੀਸ ਨੇ ਨਸ਼ਾ ਤਸਕਰ ਦੇ ਘਰ ’ਤੇ ਚਲਾਇਅ ਬੁਲਡੋਜ਼ਰ

ਅੰਮ੍ਰਿਤਸਰ ਪੁਲੀਸ ਨੇ ਨਸ਼ਾ ਤਸਕਰ ਦੇ ਘਰ ’ਤੇ ਚਲਾਇਅ ਬੁਲਡੋਜ਼ਰ

ਅੰਮ੍ਰਿਤਸਰ, 13 ਮਾਰਚ :  ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਦਿਆਂ ਅੱਜ ਇੱਥੇ ਨਗਰ ਨਿਗਮ ਵੱਲੋਂ ਪੁਲੀਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁੱਜਰਪੁਰਾ ਇਲਾਕੇ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਦੀ ਇਮਾਰਤ ਨੂੰ ਢਾਹਿਆ ਗਿਆ ਹੈ। ਪੁਲੀਸ ਵੱਲੋ ਦੋ ਮੰਜ਼ਿਲਾਂ ਇਮਾਰਤ ਨੂੰ ਜੇਸੀਬੀ ਮਸ਼ੀਨ(ਬੁਲਡੋਜ਼ਰ) ਦੀ ਮਦਦ ਨਾਲ ਢਾਹੁਣ ਦੀ ਕਾਰਵਾਈ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ […]