‘ਅਮਰੀਕਾ ਦੀਆਂ ਟੈਰਿਫ ਧਮਕੀਆਂ ਦੀ ਫਰਵਰੀ ’ਚ ਭਾਰਤੀ ਬਰਾਮਦਾਂ ਨੂੰ ਪਈ ਮਾਰ’

‘ਅਮਰੀਕਾ ਦੀਆਂ ਟੈਰਿਫ ਧਮਕੀਆਂ ਦੀ ਫਰਵਰੀ ’ਚ ਭਾਰਤੀ ਬਰਾਮਦਾਂ ਨੂੰ ਪਈ ਮਾਰ’

ਚੰਡੀਗੜ੍ਹ, 11 ਮਾਰਚ-ਇੱਕ ਸਰਕਾਰੀ ਸੂਤਰ ਨੇ ਕਿਹਾ ਕਿ ਫਰਵਰੀ ਮਹੀਨੇ ਦੌਰਾਨ ਭਾਰਤੀ ਬਰਾਮਦਾਂ ਉਤੇ ਅਮਰੀਕੀ ਟੈਰਿਫ ਧਮਕੀਆਂ ਦਾ ਮਾੜਾ ਅਸਰ ਪਿਆ ਹੈ। ਭਾਰਤ ਵਿਸ਼ਵਵਿਆਪੀ ਅਨਿਸ਼ਚਿਤਤਾ ਦੇ ਵਿਚਕਾਰ ਬਰਾਮਦਕਾਰਾਂ ਨੂੰ ਪ੍ਰੋਤਸਾਹਨ ਦੇਣ ‘ਤੇ ਵਿਚਾਰ ਕਰ ਰਿਹਾ ਹੈ, ਜਿਸ ਦਾ ਫੈਸਲਾ ਇੱਕ ਮਹੀਨੇ ਦੇ ਅੰਦਰ-ਅੰਦਰ ਹੋਣ ਦੀ ਉਮੀਦ ਹੈ। ਇਹ ਰਿਪੋਰਟ ਖ਼ਬਰ ਏਜੰਸੀ ਰਾਇਟਰਜ਼ ਨੇ ਜਾਰੀ ਕੀਤੀ […]

ਪਾਕਿ ’ਚ ਸੈਂਕੜੇ ਮੁਸਾਫ਼ਰਾਂ ਨੂੰ ਲਿਜਾ ਰਹੀ ਰੇਲ ਗੱਡੀ ‘ਤੇ ਫਾਇਰਿੰਗ

ਪਾਕਿ ’ਚ ਸੈਂਕੜੇ ਮੁਸਾਫ਼ਰਾਂ ਨੂੰ ਲਿਜਾ ਰਹੀ ਰੇਲ ਗੱਡੀ ‘ਤੇ ਫਾਇਰਿੰਗ

ਕੋਇਟਾ, 11 ਮਾਰਚ : ਪੁਲੀਸ ਅਤੇ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਦੱਖਣ-ਪੱਛਮੀ ਪਾਕਿਸਤਾਨ ਵਿੱਚ ਸੈਂਕੜੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਮੁਸਾਫ਼ਰ ਰੇਲਗੱਡੀ ‘ਤੇ ਵੱਖਵਾਦੀ ਦਹਿਸ਼ਤਗਰਦਾਂ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਰੇਲ ਡਰਾਈਵਰ ਜ਼ਖਮੀ ਹੋ ਗਿਆ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਫਰ ਐਕਸਪ੍ਰੈਸ ਦੀਆਂ ਨੌਂ ਬੋਗੀਆਂ ਵਿੱਚ ਲਗਭਗ 400 ਯਾਤਰੀ ਸਵਾਰ […]

ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ

ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ

ਟੋਰਾਂਟੋ, 10 ਮਾਰਚ- ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ (Mark Carney) ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਲਿਬਰਲ ਪਾਰਟੀ ਨੇ ਕਾਰਨੇ ਨੂੰ ਸਰਬਸੰਮਤੀ ਨਾਲ ਆਪਣਾ ਆਗੂ ਚੁਣ ਲਿਆ ਹੈ। ਕਾਰਨੇ ਦੇ ਹੱਥ ਕਮਾਨ ਅਜਿਹੇ ਮੌਕੇ ਆਈ ਹੈ ਜਦੋਂ ਕੈਨੇਡਾ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਛੇੜੀ ਟੈਰਿਫ (ਟੈਕਸ) ਜੰਗ ਤੇ ਕੈਨੇਡਾ ਨੂੰ 51ਵੇਂ ਰਾਜ ਵੱਲੋਂ ਆਪਣੇ […]

ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਕੈਰੇਬਿਆਈ ਮੁਲਕ ’ਚ ਹੋਈ ਲਾਪਤਾ

ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਕੈਰੇਬਿਆਈ ਮੁਲਕ ’ਚ ਹੋਈ ਲਾਪਤਾ

ਚੰਡੀਗੜ੍ਹ, 10 ਮਾਰਚ : ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਸੁਦੀਕਸ਼ਾ ਕੋਨਾਨਕੀ(20) ਕੈਰੇਬਿਆਈ ਮੁਲਕ ਵਿਚ ਲਾਪਤਾ ਹੋ ਗਈ ਹੈ। ਕੋਨਾਨਕੀ ਛੁੱਟੀਆਂ ਮਨਾਉਣ ਲਈ ਸੈਲਾਨੀ ਸ਼ਹਿਰ Punta Cana ਗਈ ਸੀ। ਡੋਮੀਨਿਕ ਗਣਰਾਜ ਵੱਲੋਂ 20 ਸਾਲਾ ਯੂਨੀਵਰਸਿਟੀ ਵਿਦਿਆਰਥਣ ਦੀ ਭਾਲ ਕੀਤੀ ਜਾ ਰਹੀ ਹੈ। ਵਿਦਿਆਰਥਣ ਨੂੰ ਆਖਰੀ ਵਾਰ 6 ਮਾਰਚ ਨੂੰ ਰਿਜ਼ੌਰਟ ਨੇੜੇ ਬੀਚ ’ਤੇ ਦੇਖਿਆ ਗਿਆ ਸੀ। […]

ਬੰਬ ਦੀ ਧਮਕੀ ਮਿਲਣ ਮਗਰੋਂ ਨਿਊ ਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਪਰਤੀ

ਬੰਬ ਦੀ ਧਮਕੀ ਮਿਲਣ ਮਗਰੋਂ ਨਿਊ ਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਪਰਤੀ

ਨਵੀਂ ਦਿੱਲੀ, 10 ਮਾਰਚ- ਏਅਰ ਇੰਡੀਆ ਦੀ ਮੁੰਬਈ ਤੋਂ ਨਿਊ ਯਾਰਕ ਜਾ ਰਹੀ ਉਡਾਣ ਬੰਬ ਦੀ ਧਮਕੀ ਮਿਲਣ ਮਗਰੋਂ ਸੋਮਵਾਰ ਸਵੇਰੇ ਮੁੰਬਈ ਪਰਤ ਆਈ ਹੈ। ਜਹਾਜ਼ ਵਿਚ 320 ਤੋਂ ਵਧ ਵਿਅਕਤੀ ਸਵਾਰ ਸਨ। ਉਡਾਣ ਦੇ ਮੁੰਬਈ ਹਵਾਈ ਅੱਡੇ ’ਤੇ ਸੁਰੱਖਿਅਤ ਉਤਰਨ ਮਗਰੋਂ ਸੁਰੱਖਿਆ ਏਜੰਸੀਆਂ ਵੱਲੋਂ ਨੇਮਾਂ ਮੁਤਾਬਕ ਜਹਾਜ਼ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਏਅਰ […]