ਬੰਬ ਦੀ ਧਮਕੀ ਮਿਲਣ ਮਗਰੋਂ ਨਿਊ ਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਪਰਤੀ

ਬੰਬ ਦੀ ਧਮਕੀ ਮਿਲਣ ਮਗਰੋਂ ਨਿਊ ਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਪਰਤੀ

ਨਵੀਂ ਦਿੱਲੀ, 10 ਮਾਰਚ- ਏਅਰ ਇੰਡੀਆ ਦੀ ਮੁੰਬਈ ਤੋਂ ਨਿਊ ਯਾਰਕ ਜਾ ਰਹੀ ਉਡਾਣ ਬੰਬ ਦੀ ਧਮਕੀ ਮਿਲਣ ਮਗਰੋਂ ਸੋਮਵਾਰ ਸਵੇਰੇ ਮੁੰਬਈ ਪਰਤ ਆਈ ਹੈ। ਜਹਾਜ਼ ਵਿਚ 320 ਤੋਂ ਵਧ ਵਿਅਕਤੀ ਸਵਾਰ ਸਨ। ਉਡਾਣ ਦੇ ਮੁੰਬਈ ਹਵਾਈ ਅੱਡੇ ’ਤੇ ਸੁਰੱਖਿਅਤ ਉਤਰਨ ਮਗਰੋਂ ਸੁਰੱਖਿਆ ਏਜੰਸੀਆਂ ਵੱਲੋਂ ਨੇਮਾਂ ਮੁਤਾਬਕ ਜਹਾਜ਼ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਏਅਰ […]

ਸਿੱਖ ਰਵਾਇਤਾਂ ਦੀ ਘੋਰ ਉਲੰਘਣਾ ਹੋਈ: ਗਿਆਨੀ ਹਰਪ੍ਰੀਤ ਸਿੰਘ

ਸਿੱਖ ਰਵਾਇਤਾਂ ਦੀ ਘੋਰ ਉਲੰਘਣਾ ਹੋਈ: ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 10 ਮਾਰਚ- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਹੁਦੇ ਦਾ ਚਾਰਜ ਲਏ ਜਾਣ ਮੌਕੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਹੋਣ ਅਤੇ ਸਿੱਖ ਸੰਗਤ ਦੀ ਹਾਜ਼ਰੀ ਤੋਂ ਬਿਨਾਂ ਕੀਤੇ ਗਏ ਸੇਵਾ ਸੰਭਾਲ ਸਮਾਗਮ ਨੂੰ ਮਰਿਆਦਾ ਦੀ ਘੋਰ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ […]

ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ: ਭੂੰਦੜ

ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ: ਭੂੰਦੜ

ਚੰਡੀਗੜ੍ਹ, 10 ਮਾਰਚ- ਅਕਾਲ ਤਖ਼ਤ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਫਾਰਗ ਕਰਨ ਤੇੇ ਉਨ੍ਹਾਂ ਦੀ ਥਾਂ ਨਵੇਂ ਜਥੇਦਾਰ ਲਾਉਣ ਮਗਰੋਂ ਸ਼੍ਰੋਮਣੀ ਅਕਾਲ ਦਲ ਨੂੰ ਦਰਪੇਸ਼ ਪੰਥਕ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ‘ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ […]

ਰੋਹਿਤ ਦੀ ਯੋਗ ਅਗਵਾਈ ਨੇ ਭਾਰਤ ਨੂੰ ਬਣਾਇਆ ਚੈਂਪੀਅਨ

ਰੋਹਿਤ ਦੀ ਯੋਗ ਅਗਵਾਈ ਨੇ ਭਾਰਤ ਨੂੰ ਬਣਾਇਆ ਚੈਂਪੀਅਨ

ਦੁਬਈ, 9 ਮਾਰਚ- ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਰੋਹਿਤ ਸ਼ਰਮਾ ਦੀ ਧਮਾਕੇਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਰਿਕਾਰਡ ਤੀਜੀ ਵਾਰ ਚੈਂਪੀਅਨਜ਼ ਟਰਾਫੀ ਆਪਣੇ ਨਾਂ ਕੀਤੀ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਟੀ-20 ਵਿਸ਼ਵ ਕੱਪ-2024 ਜਿੱਤਣ ਤੋਂ ਬਾਅਦ ਭਾਰਤ ਨੇ ਦੂਜਾ ਆਈਸੀਸੀ ਖਿਤਾਬ ਜਿੱਤਿਆ ਹੈ। ਭਾਰਤ ਨੇ ਟੂਰਨਾਮੈਂਟ ’ਚ […]