ਦਿੱਲੀ ਵਿੱਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ

ਨਵੀਂ ਦਿੱਲੀ, 8 ਮਾਰਚ : ਦਿੱਲੀ ਸਰਕਾਰ ਨੇ ਕੌਮਾਂਤਰੀ ਮਹਿਲ ਦਿਵਸ ਮੌਕੇ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਮਹਿਲਾ ਸਮਰਿਧੀ ਯੋਜਨਾ ਜਾਰੀ ਕਰ ਦਿੱਤੀ ਹੈ। ਇਸ ਤਹਿਤ ਦਿੱਲੀ ਵਿਚ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਮਹੀਨੇ ਮਿਲਣਗੇ। ਇਹ ਐਲਾਨ ਭਾਜਪਾ ਦੇ ਪ੍ਰਧਾਨ ਜੇ ਪੀ ਨੱਡਾ ਨੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਇਕ ਸਮਾਗਮ ਦੌਰਾਨ ਕੀਤਾ। […]

ਜਥੇਦਾਰਾਂ ਨੂੰ ਹਟਾਉਣਾ ਬਦਲੇ ਦੀ ਕਾਰਵਾਈ ਜਾਪਦੀ ਹੈ: ਮਾਨ

ਜਥੇਦਾਰਾਂ ਨੂੰ ਹਟਾਉਣਾ ਬਦਲੇ ਦੀ ਕਾਰਵਾਈ ਜਾਪਦੀ ਹੈ: ਮਾਨ

ਚੰਡੀਗੜ੍ਹ, 8 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ‘ਬਦਲਾਖੋਰੀ’ ਦੀ ਕਾਰਵਾਈ ਜਾਪਦੀ ਹੈ। ਮਾਨ ਦੀ ਇਹ ਪ੍ਰਤੀਕਿਰਿਆ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ […]

ਪੰਜਾਬ ਦੇ 13 ਕਸਬਿਆਂ ’ਚ 2,000 ਕਰੋੜ ਦੀ ਸਰਕਾਰੀ ਜ਼ਮੀਨ ਹੋਵੇਗੀ ਨਿਲਾਮ

ਪੰਜਾਬ ਦੇ 13 ਕਸਬਿਆਂ ’ਚ 2,000 ਕਰੋੜ ਦੀ ਸਰਕਾਰੀ ਜ਼ਮੀਨ ਹੋਵੇਗੀ ਨਿਲਾਮ

ਚੰਡੀਗੜ੍ਹ, 8 ਮਾਰਚ- ਪੰਜਾਬ ਸਰਕਾਰ 13 ਕਸਬਿਆਂ ਵਿੱਚ 2,000 ਕਰੋੜ ਰੁਪਏ ਦੀ ਜ਼ਮੀਨ ਅਤੇ ਜਾਇਦਾਦਾਂ ਨਿਲਾਮੀ ਲਈ ਰੱਖ ਰਹੀ ਹੈ। ਇਸ ਤਹਿਤ ਮੁਹਾਲੀ, ਨਿਊ ਚੰਡੀਗੜ੍ਹ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਸਮੇਤ 13 ਕਸਬਿਆਂ ਵਿੱਚ 2,000 ਕਰੋੜ ਰੁਪਏ ਦੀਆਂ ਰਿਹਾਇਸ਼ੀ, ਵਪਾਰਕ ਅਤੇ ਸੰਸਥਾਗਤ ਥਾਵਾਂ ਨਿਲਾਮੀ ਲਈ ਉਪਲਬਧ ਹੋਣਗੀਆਂ। ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (PUDA) ਅਤੇ ਰਾਜ ਦੇ […]

ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ ਹੈ: ਟਰੰਪ

ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ ਹੈ: ਟਰੰਪ

ਵਾਸ਼ਿੰਗਟਨ, 7 ਮਾਰਚ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ ਹੈ। ਟਰੰਪ ਨੇ ਮੁੜ ਕਿਹਾ ਕਿ ਅਮਰੀਕੀ ਵਸਤਾਂ ’ਤੇ ਟੈਕਸ ਲਗਾਉਣ ਵਾਲੇ ਮੁਲਕਾਂ ਉੱਤੇ ਜਵਾਬੀ ਟੈਕਸ 2 ਅਪਰੈਲ ਤੋਂ ਲਾਗੂ ਹੋਣਗੇ। ਉਨ੍ਹਾਂ ਕਿਹਾ, ‘‘ਸਭ ਤੋਂ ਵੱਡੀ ਗੱਲ 2 ਅਪਰੈਲ ਨੂੰ ਹੋਵੇਗੀ ਜਦੋਂ ਜਵਾਬੀ ਟੈਕਸ (Reciprocal Tax) ਲਾਗੂ ਹੋਣਗੇ, […]

ਟਰੰਪ ਨੇ ਪੁਲਾੜ ਯਾਤਰੀਆਂ ਦੇ ਪੁਲਾੜ ਵਿੱਚ ਫਸੇ ਹੋਣ ’ਤੇ ਬਾਇਡਨ ਨੂੰ ਘੇਰਿਆ

ਟਰੰਪ ਨੇ ਪੁਲਾੜ ਯਾਤਰੀਆਂ ਦੇ ਪੁਲਾੜ ਵਿੱਚ ਫਸੇ ਹੋਣ ’ਤੇ ਬਾਇਡਨ ਨੂੰ ਘੇਰਿਆ

ਵਾਸ਼ਿੰਗਟਨ, 7 ਮਾਰਚ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਾਸਾ ਦੀ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੇ ਵਾਲਾਂ ਦੀ ਪ੍ਰਸ਼ੰਸਾ ਕੀਤੀ, ਜਦੋਂ ਉਨ੍ਹਾਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਫਸੇ ਪੁਲਾੜ ਯਾਤਰੀਆਂ ਦੀ ਜੋੜੀ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਨੂੰ ਕਿਹਾ, ‘‘ਅਸੀਂ ਤੁਹਾਨੂੰ ਲੈਣ ਲਈ ਆ ਰਹੇ ਹਾਂ।’’ 78 ਸਾਲਾ ਟਰੰਪ ਨੇ ਵੀਰਵਾਰ ਨੂੰ ਪੁਲਾੜ ਯਾਤਰੀਆਂ […]