By G-Kamboj on
INDIAN NEWS, News, SPORTS NEWS

ਨਾਗਪੁਰ, 22 ਜਨਵਰੀ : ਇੱਥੇ ਖੇਡੇ ਜਾ ਰਹੇ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾ ਦਿੱਤਾ ਹੈ।ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ’ਤੇ 238 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 239 ਦੌੜਾਂ ਦਾ ਟੀਚਾ ਦਿੱਤਾ। ਇਸ ਤੋਂ ਪਹਿਲਾਂ […]
By G-Kamboj on
INDIAN NEWS, News, World News

ਕੇਪਰ ਕੇਨਰਵਲ, 21 ਜਨਵਰੀ : ਕੌਮਾਂਤਰੀ ਪੁਲਾੜ ਸਟੇਸ਼ਨ ’ਤੇ ਮਹੀਨਿਆਂ ਤੱਕ ਫਸੇ ਰਹੇ ਦੋ ਪੁਲਾੜ ਯਾਤਰੀਆਂ ’ਚ ਸ਼ੁਮਾਰ ਨਾਸਾ ਦੀ ਸੁਨੀਤਾ ਵਿਲੀਅਮਜ਼ ਸੇਵਾਮੁਕਤ ਹੋ ਗਈ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੇ ਸੇਵਾਮੁਕਤੀ ਹੁਕਮ ਪਿਛਲੇ ਸਾਲ ਦਸੰਬਰ ਦੇ ਅਖੀਰ ਵਿਚ ਅਮਲ ’ਚ ਆ ਗਏ ਸਨ। […]
By G-Kamboj on
News, SPORTS NEWS, World News

ਢਾਕਾ, 21 ਜਨਵਰੀ : ਬੰਗਲਾਦੇਸ਼ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕ੍ਰਿਕਟ ਟੀਮ ਕਿਸੇ ਵੀ ਹਾਲਤ ਵਿੱਚ ਟੀ-20 ਵਿਸ਼ਵ ਕੱਪ ਖੇਡਣ ਲਈ ਭਾਰਤ ਨਹੀਂ ਆਵੇਗੀ। ਬੰਗਲਾਦੇਸ਼ ਦੇ ਖੇਡ ਸਲਾਹਕਾਰ ਆਸਿਫ਼ ਨਜ਼ਰੁਲ ਨੇ ਅੱਜ ਆਈ ਸੀ ਸੀ ਦਾ ਅਲਟੀਮੇਟਮ ਠੁਕਰਾਉਂਦਿਆਂ ਕਿਹਾ ਕਿ ਜੇ ਆਈ ਸੀ ਸੀ ਭਾਰਤੀ ਕ੍ਰਿਕਟ ਬੋਰਡ ਦੇ ਦਬਾਅ ਹੇਠ ਉਨ੍ਹਾਂ […]
By G-Kamboj on
INDIAN NEWS, News, World News

ਦਾਵੋਸ, 21 ਜਨਵਰੀ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਗਰੀਨਲੈਂਡ ’ਤੇ ਕਬਜ਼ਾ ਕਰਨ ਦੀ ਯੋਜਨਾ ਸਹੀ ਠਹਿਰਾਉਂਦਿਆਂ ਕਿਹਾ ਕਿ ਗਰੀਨਲੈਂਡ ਦੀ ਰੱਖਿਆ ਸਿਰਫ ਅਮਰੀਕਾ ਹੀ ਕਰ ਸਕਦਾ ਹੈ। ਟਰੰਪ ਨੇ ਸ਼ਿਵਟਜ਼ਰਲੈਂਡ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਾ ਇਸ ਲਈ ਫੌਜੀ ਤਾਕਤ ਦੀ ਵਰਤੋਂ ਨਹੀਂ ਕਰੇਗਾ। ਉਨ੍ਹਾਂ ਇਸ ਕੰਮ ਵਿਚ ਅੜਿੱਕੇ ਡਾਹੁਣ ਵਾਲੇ ਡੈਨਮਾਰਕ ਦੀ […]
By G-Kamboj on
INDIAN NEWS, News, World News

ਮੁੰਬਈ, 21 ਜਨਵਰੀ : ਭਾਰਤੀ ਰੁਪਿਆ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ 69 ਪੈਸੇ ਟੁੱਟ ਕੇ ਅਮਰੀਕੀ ਡਾਲਰ ਦੇ ਮੁਕਾਬਲੇ 91.74 ਦੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ। ਦਿਨ ਦਾ ਕਾਰੋਬਾਰ ਸ਼ੁਰੂ ਹੋਣ ਮੌਕੇ ਇਕ ਡਾਲਰ ਦਾ ਭਾਅ 91.05 ਰੁਪਏ ਸੀ। ਡਾਲਰ ਦੀ ਸਥਿਰ ਮੰਗ ਤੇ ਆਲਮੀ ਪੱਧਰ ’ਤੇ ਚੌਕਸੀ ਵਾਲੇ ਮਾਹੌਲ […]