By G-Kamboj on
INDIAN NEWS, News, SPORTS NEWS

ਲਾਹੌਰ, 28 ਫਰਵਰੀ- ਆਸਟਰੇਲੀਆ ਨੇ ਅਫਗਾਨਿਸਤਾਨ ਖ਼ਿਲਾਫ਼ ਗਰੁੱਪ ‘ਬੀ’ ਦਾ ਅਹਿਮ ਮੈਚ ਮੀਂਹ ਕਾਰਨ ਰੱਦ ਹੋਣ ਤੋਂ ਬਾਅਦ ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਮੈਚ ਰੱਦ ਹੋਣ ਤੋਂ ਬਾਅਦ ਦੋਵਾਂ ਟੀਮਾਂ ਨੂੰ ਇੱਕ-ਇੱਕ ਅੰਕ ਮਿਲਿਆ। ਜਦੋਂ 274 ਦੌੜਾਂ ਦੇ ਟੀਚੇ ਦੇ ਜਵਾਬ ਵਿੱਚ ਆਸਟਰੇਲੀਆ ਨੇ 12.5 ਓਵਰਾਂ ਵਿੱਚ ਇੱਕ ਵਿਕਟ ’ਤੇ 109 […]
By G-Kamboj on
INDIAN NEWS, News

ਚੰਡੀਗੜ੍ਹ, 1 ਮਾਰਚ- ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਅੱਜ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਰਚ ਆਪਰੇਸ਼ਨ ਚਲਾਇਆ ਹੈ। ਇਸ ਦੌਰਾਨ ਪੁਲੀਸ ਨੇ ਕਈ ਥਾਵਾਂ ਤੋਂ ਨਸ਼ਾ ਤਸਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ।ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੇ ਵੱਡੀ ਗਿਣਤੀ ਵਿੱਚ […]
By G-Kamboj on
INDIAN NEWS, News, World News

ਵਾਸ਼ਿੰਗਟਨ, 1 ਮਾਰਚ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਓਵਲ ਆਫਿਸ ਵਿੱਚ ਮੀਟਿੰਗ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ’ਤੇ ਵਰ੍ਹਦਿਆਂ ‘‘ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ’ ਲਈ ਜ਼ੇਲੈਂਸਕੀ ਦੀ ਝਾੜ ਝੰਬ ਕੀਤੀ। ਟਰੰਪ, ਉਪ ਰਾਸ਼ਟਰਪਤੀ ਜੇਡੀ ਵਾਂਸ ਅਤੇ ਜ਼ੇਲੈਂਸਕੀ ਵਿਚਾਲੇ ਕਰੀਬ 45 ਮਿੰਟ ਤੱਕ ਗੱਲਬਾਤ ਹੋਈ, ਜਿਸ ’ਚ ਆਖਰੀ 10 ਮਿੰਟ […]
By G-Kamboj on
INDIAN NEWS, News

ਅੰਬਾਲਾ, 1 ਮਾਰਚ- ਅੰਬਾਲਾ ਸ਼ਹਿਰ ਕਚਹਿਰੀ ਕੰਪਲੈਕਸ ’ਚ ਸ਼ਨਿੱਚਰਵਾਰ ਨੂੰ ਲਗਾਤਾਰ ਕਈ ਗੋਲੀਆਂ ਚਲਾਏ ਜਾਣ ਕਾਰਨ ਦਹਿਸ਼ਤ ਫੈਲ ਗਈ। ਅਦਾਲਤ ਕੰਪਲੈਕਸ ਦੇ ਮੁੱਖ ਗੇਟ ਨੇੜੇ ਅਚਾਨਕ ਹੋਈ ਇਸ ਘਟਨਾ ਦੀ ਸਿਟੀ ਥਾਣਾ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਗੋਲੀ ਚੱਲਣ ਨਾਲ ਪੂਰੇ ਇਲਾਕੇ ‘ਚ ਅਫ਼ਰਾ-ਤਫ਼ਰੀ ਮਚ ਗਈ। ਹਮਲਾਵਰਾਂ ਦੀ ਗਿਣਤੀ 3-4 ਦੱਸੀ ਜਾ ਰਹੀ […]
By G-Kamboj on
INDIAN NEWS, News

ਅੰਮ੍ਰਿਤਸਰ, 1 ਮਾਰਚ- ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ਸਮੇਤ ਅੰਮ੍ਰਿਤਸਰ ਜ਼ਿਲ੍ਹੇ ਦੇ ਚੌਗਾਵਾਂ ਇਲਾਕੇ ਤੋਂ ਲੈ ਕੇ ਵੇਰਕਾ ਖੇਤਰ ਤੱਕ ਬੀਤੀ ਰਾਤ ਅਚਨਚੇਤੀ ਹੋਈ ਭਾਰੀ ਗੜੇਮਾਰੀ ਕਾਰਨ ਸੈਂਕੜੇ ਪਿੰਡਾਂ ਵਿੱਚ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ। ਗੜੇਮਾਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ, ਸਰ੍ਹੋਂ ਅਤੇ ਹਰਾ ਚਾਰਾ ਨੁਕਸਾਨਿਆ ਗਿਆ ਹੈ। ਦੋ ਦਿਨ ਪਏ ਮੀਂਹ ਦੌਰਾਨ […]