By G-Kamboj on
ENTERTAINMENT, INDIAN NEWS, News, Punjabi Movies

ਮੁੰਬਈ, 23 ਫਰਵਰੀ- ਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਫ਼ਿਲਮ ‘ਸ਼ੌਂਕੀ ਸਰਦਾਰ’ ਦੀ ਸ਼ੂਟਿੰਗ ਦੌਰਾਨ ਐਕਸ਼ਨ ਸੀਕੁਐਂਸ ਦੌਰਾਨ ਜ਼ਖ਼ਮੀ ਹੋ ਗਿਆ ਹੈ। ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਖਾਤੇ ’ਤੇ ਇਹ ਖ਼ਬਰ ਸਾਂਝੀ ਕਰਦਿਆਂ ਹਸਪਤਾਲ ਦੀ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਵਿਚ ਉਸ ਦੇ ਚਿਹਰੇ ’ਤੇੇ ਸੱਟ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਉਸ ਦੀ ਗਰਦਨ […]
By G-Kamboj on
INDIAN NEWS, News

ਨਵੀਂ ਦਿੱਲੀ, 23 ਫਰਵਰੀ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਦੇ ਜੰਗਲੀ ਜੀਵ ਅਤੇ ਪੁਲੀਸ ਅਧਿਕਾਰੀਆਂ ਨੂੰ ਪੰਛੀਆਂ ਨੂੰ ਬਚਾਉਣ ਲਈ ਢੁੱਕਵੇਂ ਕਦਮ ਚੁੱਕਣ ਅਤੇ ਇੱਕ ਤਕਨੀਕ ਵਿਕਸਤ ਕਰਨ ਲਈ ਕਿਹਾ ਹੈ। ਚੀਫ ਜਸਟਿਸ ਡੀਕੇ ਉਪਾਧਿਆਏ ਦੇ ਬੈਂਚ ਨੇ ਸੇਵ ਇੰਡੀਅਨ ਫਾਊਂਡੇਸ਼ਨ ਵੱਲੋਂ ਦਾਇਰ ਕੀਤੀ ਗਈ ਇੱਕ ਜਨਹਿਤ ਪਟੀਸ਼ਨ ਦਾ ਨਿਬੇੜਾ ਕਰਦਿਆਂ ਇਹ ਹੁਕਮ ਦਿੱਤਾ, […]
By G-Kamboj on
ENTERTAINMENT, INDIAN NEWS, News

ਮੁੰਬਈ- ਹੋਲੀ ਨੂੰ ਕਥਿਤ ਤੌਰ ’ਤੇ ‘ਗਵਾਰਾਂ’ (chhapris/uncultured) ਦਾ ਤਿਉਹਾਰ ਦੱਸਣ ’ਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਹੈ। ਮੁੰਬਈ ਪੁਲੀਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਸੋਸ਼ਲ ਮੀਡੀਆ influencer ਵਿਕਾਸ ਜੈਰਾਮ ਪਾਠਕ (45) ਉਰਫ਼ ਹਿੰਦੁਸਤਾਨੀ ਭਾਊ ਵੱਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ ਸ਼ਿਕਾਇਤ ’ਤੇ ਐੱਫਆਈਆਰ ਦਰਜ ਨਹੀਂ ਕੀਤੀ […]
By G-Kamboj on
INDIAN NEWS, News, SPORTS NEWS

ਚੰਡੀਗੜ੍ਹ, 22 ਫਰਵਰੀ- ਲਾਹੌਰ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫ਼ੀ ਤਹਿਤ ਜਾਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਇੱਥੇ ਆਸਟਰੇਲੀਆ ਅਤੇ ਇੰਗਲੈਂਡ ਦਰਮਿਆਨ ਹੋ ਰਹੇ ਮੈਚ ਤੋਂ ਪਹਿਲਾਂ ਸਟੇਡੀਅਮ ਵਿੱਚ ਆਸਟਰੇਲੀਆ ਦੇ ਕੌਮੀ ਗੀਤ ਦੀ ਥਾਂ ਭਾਰਤ ਦਾ ਕੌਮੀ ਗੀਤ ਚੱਲ ਗਿਆ।ਹਾਲਾਂਕਿ ਪ੍ਰਬੰਧਕਾਂ ਨੇ ਤੁਰੰਤ ਆਪਣੀ ਗਲਤੀ ਦਰੁਸਤ ਕਰਦਿਆਂ ਭਾਰਤ ਦੇ ਕੌਮੀ ਗੀਤ ਨੂੰ ਬੰਦ ਕਰਕੇ ਇਸ ਦੀ ਜਗ੍ਹਾ […]
By G-Kamboj on
INDIAN NEWS, News, World News

ਲੰਡਨ, 22 ਫਰਵਰੀ- ਸੰਕਟ ’ਚ ਘਿਰੇ ਕਾਰੋਬਾਰੀ ਵਿਜੈ ਮਾਲਿਆ (Vijay Mallya) ਨੇ ਕਿਹਾ ਕਿ ਭਾਰਤ ਦੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਦੇ ਸੰਸਦ ਵਿੱਚ ਹਾਲੀਆ ਬਿਆਨ ਦੇ ਮੱਦੇਨਜ਼ਰ ਭਾਰਤੀ ਬੈਂਕਾਂ ਵੱਲੋਂ ਬਰਤਾਨੀਆ ਦੀਆਂ ਅਦਾਲਤਾਂ ’ਚ ਉਸ ਖ਼ਿਲਾਫ਼ ਜਾਰੀ ਦੀਵਾਲੀਆ (bankruptcy) ਕਾਰਵਾਈ ਦੀ ਵੈਧਤਾ ਨਹੀਂ ਰਹੀ ਅਤੇ ਉਸ ਨੇ ਆਪਣੇ ਵਕੀਲਾਂ ਨੂੰ ਇਸ ਨੂੰ ਰੱਦ ਕਰਨ […]