By G-Kamboj on
INDIAN NEWS, News

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤੀ ਡਿਪੋਰਟੀਆਂ ਨੂੰ ਲੈ ਕੇ ਆਉਣ ਵਾਲੀਆਂ ਅਮਰੀਕੀ ਉਡਾਣਾਂ ਅੰਮ੍ਰਿਤਸਰ ਉਤਾਰਨ ਸਬੰਧੀ ਜਤਾਏ ਗਏ ਇਤਰਾਜ਼ ’ਤੇ ਕੇਂਦਰ ਨੇ ਕਿਹਾ ਕਿ ਇਨ੍ਹਾਂ ਗੈਰ-ਕਾਨੂੰਨੀ ਪਰਵਾਸੀਆਂ ਦਾ ਸਭ ਤੋਂ ਵੱਡਾ ਹਿੱਸਾ ਇਸੇ ਸੂਬੇ ਦਾ ਹੈ। 5 ਫਰਵਰੀ ਤੋਂ ਭਾਰਤ ਪਹੁੰਚੀਆਂ ਤਿੰਨ ਉਡਾਣਾਂ ਦੇ ਅੰਕੜੇ ਸਾਂਝੇ ਕਰਦਿਆਂ ਸੂਤਰਾਂ ਨੇ ਕਿਹਾ […]
By G-Kamboj on
INDIAN NEWS, News, World News

ਪਨਾਮਾ ਸ਼ਹਿਰ, 19 ਫਰਵਰੀ- ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਤਿੰਨ ਸੌ ਦੇ ਕਰੀਬ ਲੋਕਾਂ ਨੂੰ ਪਨਾਮਾ ਦੇ ਇਕ ਹੋਟਲ ਵਿਚ ਨਜ਼ਰਬੰਦ ਕੀਤਾ ਗਿਆ ਹੈ। ਇਹ ਗ਼ੈਰਕਾਨੂੰਨੀ ਪਰਵਾਸੀ ਕੌਮਾਂਤਰੀ ਅਥਾਰਿਟੀਜ਼ ਵੱਲੋਂ ਉਨ੍ਹਾਂ ਨੂੰ ਆਪੋ ਆਪਣੇ ਮੁਲਕ ਵਾਪਸ ਭੇਜਣ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਗੈਰਕਾਨੂੰਨੀ ਪਰਵਾਸੀਆਂ ਵਿਚੋਂ ਬਹੁਤੇ ਇਰਾਨ, ਭਾਰਤ, ਨੇਪਾਲ, ਸ੍ਰੀਲੰਕਾ, ਪਾਕਿਸਤਾਨ, ਅਫ਼ਗਾਨਿਸਤਾਨ, ਚੀਨ […]
By G-Kamboj on
INDIAN NEWS, News

ਅੰਮ੍ਰਿਤਸਰ, 20 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ 2025-26 ਵਾਸਤੇ ਨਾਨਕਸ਼ਾਹੀ ਸੰਮਤ 557 ਦਾ ਤਿਆਰ ਕੀਤਾ ਹੋਇਆ ਕੈਲੰਡਰ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਰਿਲੀਜ਼ ਕੀਤਾ ਗਿਆ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਵਰ੍ਹਾ 14 ਮਾਰਚ ਭਾਵ ਇੱਕ ਚੇਤ ਤੋਂ ਸ਼ੁਰੂ ਹੋਵੇਗਾ। ਇਹ ਨਵਾਂ ਕੈਲੰਡਰ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ […]
By G-Kamboj on
INDIAN NEWS, News

ਨਵੀਂ ਦਿੱਲੀ, 20 ਫਰਵਰੀ- ਭਾਜਪਾ ਦੀ ਪਹਿਲੀ ਵਾਰ ਵਿਧਾਇਕ ਬਣੀ ਬੀਬੀ ਰੇਖਾ ਗੁਪਤਾ (Rekha Gupta) ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ ਭਾਜਪਾ ਦੀ 26 ਸਾਲਾਂ ਤੋਂ ਵੱਧ ਸਮੇਂ ਬਾਅਦ ਕੌਮੀ ਰਾਜਧਾਨੀ ਵਿੱਚ ਸੱਤਾ ’ਚ ਵਾਪਸੀ ਹੋਈ ਹੈ। ਰੇਖਾ ਗੁਪਤਾ ਦੇ ਨਾਲ ਪਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ […]
By G-Kamboj on
INDIAN NEWS, News

ਨਵੀਂ ਦਿੱਲੀ, 20 ਫਰਵਰੀ- ਚੋਣ ਅਧਿਕਾਰ ਸੰਸਥਾ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (Association for Democratic Reforms – ADR) ਮੁਤਾਬਕ ਦਿੱਲੀ ਵਿੱਚ ਵੀਰਵਾਰ ਨੂੰ ਮੁੱਖ ਮੰਤਰੀ ਰੇਖਾ ਗੁਪਤਾ ਸਣੇ ਸਹੁੰ ਚੁੱਕਣ ਵਾਲੇ ਸੱਤ ਨਵੇਂ ਮੰਤਰੀਆਂ ਵਿੱਚੋਂ ਮੁੱਖ ਮੰਤਰੀ ਸਮੇਤ ਪੰਜ ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲਿਆਂ ਚੱਲਦੇ ਹੋਣ ਦਾ ਹਲਫ਼ਨਾਮਾ ਦਿੱਤਾ ਹੈ। ਸੰਸਥਾ ਦੇ ਇਹ ਸਿੱਟੇ ਇਨ੍ਹਾਂ ਮੰਤਰੀਆਂ […]