By G-Kamboj on
INDIAN NEWS, News

ਨਵੀਂ ਦਿੱਲੀ, 18 ਫਰਵਰੀ : ਇਸਤਗਾਸਾ ਧਿਰ (ਪੀੜਤ ਪਰਿਵਾਰ) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ਨੂੰ ‘ਵਿਰਲਿਆਂ ’ਚੋਂ ਵਿਰਲਾ’ ਅਪਰਾਧ ਦੱਸਦੇ ਹੋਏ ਸਾਬਕਾ ਕਾਂਗਰਸੀ ਸੰਸਦ ਮੈਂਬਰ Sajjan Kumar ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਮੰਗੀ ਹੈ। ਇਸਤਗਾਸਾ ਧਿਰ ਨੇ ਅੱਜ ਲਿਖਤੀ ਹਲਫ਼ਨਾਮੇ ਰਾਹੀਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੂੰ ਸੂਚਿਤ ਕੀਤਾ। ਉਂਝ […]
By G-Kamboj on
INDIAN NEWS, News

ਨਵੀਂ ਦਿੱਲੀ, 18 ਫਰਵਰੀ : ਸੁਪਰੀਮ ਕੋਰਟ ਨੇ Influencer Ranveer Allahabadia ਨੂੰ ਉਸ ਦੇ ਯੂਟਿਊਬ ਸ਼ੋਅ ‘India’s Got Latent’ ਉੱਤੇ ਕਥਿਤ ਘਿਣੌਨੀਆਂ ਟਿੱਪਣੀਆਂ ਲਈ ਸਖ਼ਤ ਝਾੜ ਪਾਈ ਹੈ। ਉਂਝ ਜਸਟਿਸ ਸੂਰਿਆਕਾਂਤ ਤੇ ਜਸਟਿਸ ਐੱਨ.ਕੋਟਿਸ਼ਵਰ ਸਿੰਘ ਨੇ ਅਲਾਹਾਬਾਦੀਆ ਨੂੰ ਵੱਖ ਵੱਖ ਰਾਜਾਂ ਵਿਚ ਦਰਜ ਕੇਸ ਵਿਚ ਸਖ਼ਤ ਕਾਰਵਾਈ ਭਾਵ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ। […]
By G-Kamboj on
INDIAN NEWS, News

ਅਹਿਮਦਾਬਾਦ, 18 ਫਰਵਰੀ- ਅਮਰੀਕਾ ਤੋਂ ਕੱਢੇ ਪਰਵਾਸੀ ਭਾਰਤੀਆਂ ਵਿੱਚੋਂ 33 ਗੁਜਰਾਤੀਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਸੋਮਵਾਰ ਨੂੰ ਰਵਾਨਾ ਹੋਈਆਂ ਦੋ ਉਡਾਣਾਂ ਅਹਿਮਦਾਬਾਦ ਹਵਾਈ ਅੱਡੇ ’ਤੇ ਉਤਰ ਗਈਆਂ ਹਨ। ਇਹ 112 ਭਾਰਤੀਆਂ ਦੇ ਉਸ ਗਰੁੱਪ ਦਾ ਹਿੱਸਾ ਹਨ, ਜਿਨ੍ਹਾਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਐਤਵਾਰ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਿਆ ਸੀ। ਅਹਿਮਦਾਬਾਦ […]
By G-Kamboj on
INDIAN NEWS, News, World News

ਵੈਨਕੂਵਰ, 18 ਫਰਵਰੀ- ਸੋਮਵਾਰ ਨੂੰ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰਨ ਦੀ ਕੋਸ਼ਿਸ਼ ਕਰਦੇ ਹੋਏ ਡੈਲਟਾ ਏਅਰਲਾਈਨਜ਼ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ ਘੱਟੋ-ਘੱਟ 17 ਯਾਤਰੀ ਜ਼ਖਮੀ ਹੋ ਗਏ, ਜਿਸ ਉਪਰੰਤ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਡੈਲਟਾ ਏਅਰ ਲਾਈਨਜ਼ ਨੇ ਇੱਕ ਬਿਆਨ ਵਿੱਚ ਕਿਹਾ, “ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕੋਈ ਜਾਨੀ […]
By G-Kamboj on
INDIAN NEWS, News

ਕੋਟਕਪੂਰਾ, 17 ਫਰਵਰੀ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਹੱਥਕੜੀਆਂ ਅਤੇ ਬੇੜੀਆਂ ਹੀ ਨਹੀਂ ਲਗਾਈਆਂ ਗਈਆਂ ਬਲਕਿ ਸਿੱਖ ਨੌਜਵਾਨਾਂ ਦੀਆਂ ਪੱਗਾਂ ਵੀ ਉਤਾਰ ਕੇ ਇਥੇ ਲਿਆਂਦਾ ਗਿਆ ਜੋ ਅਮਰੀਕਾ ਦੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਅੱਜ ਇਥੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਉਪਰੰਤ ਪੱਤਰਕਾਰਾਂ […]