By G-Kamboj on
INDIAN NEWS, News, World News

ਵਾਸ਼ਿੰਗਟਨ, 14 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਮਗਰੋਂ ਐਲਾਨ ਕੀਤਾ ਕਿ ਭਾਰਤ ਵਪਾਰਕ ਘਾਟੇ ਅਮਰੀਕਾ ਤੋਂ ਵਧੇਰੇ ਤੇਲ,ਗੈਸ ਅਤੇ F-35 ਲੜਾਕੂ ਜਹਾਜ਼ਾਂ ਸਣੇ ਫ਼ੌਜੀ ਸਾਜ਼ੋ ਸਾਮਾਨ ਖਰੀਦੇਗਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਤੋਂ ਬਾਅਦ ਐਲਾਨ ਕੀਤਾ ਕਿ ਭਾਰਤ ਵਪਾਰਕ ਘਾਟੇ ਨੂੰ ਘਟਾਉਣ […]
By G-Kamboj on
INDIAN NEWS, News

ਨਵੀਂ ਦਿੱਲੀ, 14 ਫਰਵਰੀ- ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸੂਚਨਾ ਅਧਿਕਾਰ (ਆਰਟੀਆਈ) ਐਕਟ ਦੇ ਦਾਇਰੇ ਵਿੱਚ ਲਿਆਉਣ ਲਈ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਆਗਾਮੀ ਅਪਰੈਲ ਮਹੀਨੇ ’ਤੇ ਪਾ ਦਿੱਤੀ ਹੈ। ਭਾਰਤ ਦੇ ਚੀਫ਼ ਜਸਟਿਸ (CJI) ਸੰਜੇ ਕੁਮਾਰ ਦੇ ਬੈਂਚ ਨੇ ਸਾਰੀਆਂ […]
By G-Kamboj on
INDIAN NEWS, News, SPORTS NEWS

ਚੰਡੀਗੜ੍ਹ, 14 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਸ਼ੁਭਮਨ ਗਿੱਲ (Shubhman Gill) ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ (Arshdeep Singh) ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਦੋਵਾਂ ਕ੍ਰਿਕਟਰਾਂ ਨੂੰ ਅਗਾਮੀ Champions Trophy ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਅੱਜ ਦੇਸ਼ ਅਤੇ […]
By G-Kamboj on
INDIAN NEWS, News

ਚੰਡੀਗੜ੍ਹ, 14 ਫਰਵਰੀ- ਮੁੱਖ ਮੰਤਰੀ ਭਗਵੰਤ ਮਾਨ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਦੇ ਦੂਜੇ ਬੈਚ ਨੂੰ ਭਲਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਰਿਸੀਵ ਕਰਨਗੇ। ਮੁੱਖ ਮੰਤਰੀ ਅੱਜ ਹੀ ਅੰਮ੍ਰਿਤਸਰ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਵਾਲੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਚ ਉਤਾਰਨ ਤੋਂ ਖਫ਼ਾ ਹਨ। ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਅਮਰੀਕੀ […]
By G-Kamboj on
INDIAN NEWS, News, World News

ਅੰਮ੍ਰਿਤਸਰ, 14 ਫਰਵਰੀ- ਅਮਰੀਕਾ ਤੋਂ ਡਿਪੋਰਟ ਕੀਤੇ 119 ਭਾਰਤੀ ਨਾਗਰਿਕਾਂ ਵਾਲੀ ਵਿਸ਼ੇਸ਼ ਉਡਾਣ ਦੇ ਭਲਕੇ (15 ਫਰਵਰੀ) ਸ਼ਨਿੱਚਰਵਾਰ ਰਾਤ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ਦੀ ਉਮੀਦ ਹੈ। ਭਾਰਤੀਆਂ ਦਾ ਇਹ ਦੂਜਾ ਬੈਚ ਹੋਵੇਗਾ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਪਹਿਲੇ ਬੈਚ ਵਿਚ ਅਮਰੀਕੀ ਫੌਜੀ ਮਾਲਵਾਹਕ ਜਹਾਜ਼ ਵਿਚ 104 […]