By G-Kamboj on
INDIAN NEWS, News

ਨਵੀਂ ਦਿੱਲੀ, 12 ਫਰਵਰੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਚੋਣਾਂ ਤੋਂ ਪਹਿਲਾਂ ਮੁਫਤ ਚੀਜ਼ਾਂ ਤੇ ਸਹੂਲਤਾਂ ਦਾ ਐਲਾਨ ਕਰਨ ਦੀ ਪ੍ਰਥਾ ਨੂੰ ਨਕਾਰਦਿਆਂ ਕਿਹਾ ਕਿ ਇਸ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ ਕਿਉਂਕਿ ਉਨ੍ਹਾਂ ਨੂੰ ਮੁਫਤ ਰਾਸ਼ਨ ਅਤੇ ਪੈਸਾ ਮਿਲ ਰਿਹਾ ਹੈ। ਇਹ ਟਿੱਪਣੀਆਂ ਜਸਟਿਸ ਬੀਆਰ ਗਵਈ ਅਤੇ ਆਗਸਟੀਨ ਜਾਰਜ ਮਸੀਹ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 12 ਫਰਵਰੀ : ਦਿੱਲੀ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਸਬੰਧੀ ਹੱਤਿਆ ਦੇ ਇੱਕ ਮਾਮਲੇ ’ਚ ਅੱਜ ਉਸ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਸ ਸਬੰਧੀ ਫੈਸਲਾ ਮੁਲਤਵੀ ਕਰ ਦਿੱਤਾ ਸੀ। ਵਿਸ਼ੇਸ਼ ਜੱਜ ਕਾਵੇਰੀ […]
By G-Kamboj on
INDIAN NEWS, News

ਪਟਿਆਲਾ ਪਾਤੜਾਂ, 12 ਫਰਵਰੀ- ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਅਤੇ ਕਿਸਾਨ ਅੰਦੋਲਨ-2 ਦੇ ਬੈਨਰ ਹੇਠਾਂ ਅੰਤਰਰਾਜੀ ਬਾਰਡਰਾਂ ’ਤੇ ਜਾਰੀ ਕਿਸਾਨ ਮੋਰਚਿਆਂ ਨੂੰ ਸਾਲ ਪੂਰਾ ਹੋਣ ’ਤੇ ਅੱਜ ਢਾਬੀ ਗੁਜਰਾਂ ਬਾਰਡਰ ’ਤੇ ਵਿਸ਼ਾਲ ਮਹਾਂਪੰਚਾਇਤ ਕੀਤੀ ਗਈ। ਇਸ ਵਿਚ ਪੰਜਾਬ ਅਤੇ ਹਰਿਆਣਾ ਸਮੇਤ ਕਈ ਹੋਰ ਰਾਜਾਂ ਤੋ […]
By G-Kamboj on
INDIAN NEWS, News, World News

ਵਾਸ਼ਿੰਗਟਨ, 12 ਫਰਵਰੀ- ਲੱਖਾਂ ਅਮਰੀਕੀਆਂ ਦੀ ਨੁਮਾਇੰਦਗੀ ਕਰਨ ਵਾਲੇ ਦੋ ਦਰਜਨ ਤੋਂ ਵੱਧ ਈਸਾਈ ਅਤੇ ਯਹੂਦੀ ਸਮੂਹਾਂ – ਐਪੀਸਕੋਪਲ ਚਰਚ (Episcopal Church) ਅਤੇ ਯੂਨੀਅਨ ਫਾਰ ਰਿਫਾਰਮ ਜੂਡੀਜ਼ਮ (Union for Reform Judaism) ਤੋਂ ਲੈ ਕੇ ਮੇਨੋਨਾਈਟਸ ਅਤੇ ਯੂਨੀਟੇਰੀਅਨ ਯੂਨੀਵਰਸਲਿਸਟਸ (Mennonites and Unitarian Universalists) ਤੱਕ – ਨੇ ਮੰਗਲਵਾਰ ਨੂੰ ਟਰੰਪ ਪ੍ਰਸ਼ਾਸਨ (Trump administration ) ਦੇ ਉਸ ਕਦਮ […]
By G-Kamboj on
INDIAN NEWS, News, World News

ਵਾਸ਼ਿੰਗਟਨ, 11 ਫਰਵਰੀ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਹਮਾਸ ਸ਼ਨੀਵਾਰ 12 ਵਜੇ ਤੱਕ ਬਾਕੀ ਬਚੇ ਬੰਦੀਆਂ ਨੂੰ ਰਿਹਾਅ ਨਹੀਂ ਕਰਦਾ ਹੈ ਤਾਂ ‘ਹਾਲਾਤ ਵਿਗੜ ਜਾਣਗੇ’। ਓਵਲ ਦਫਤਰ ਵਿਚ ਟਰੰਪ ਨੇ ਪੱਤਰਾਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਮਾਸ ਨੂੰ ਪਤਾ ਲੱਗ ਜਾਵੇਗਾ ਕਿ ਮੇਰਾ ਕੀ ਮਤਲਬ ਹੈ। ਜ਼ਿਕਰਯੋਗ ਹੈ ਕਿ […]