By G-Kamboj on
INDIAN NEWS, News

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੀ ਰਿਪੋਰਟ ਅਨੁਸਾਰ ਐਤਵਾਰ ਤੜਕੇ ਮਿਆਂਮਾਰ ਵਿੱਚ 3.0 ਸ਼ਿੱਦਤ ਦਾ ਭੂਚਾਲ ਆਇਆ। NCS ਨੇ X ‘ਤੇ ਇੱਕ ਪੋਸਟ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ। ਭੂਚਾਲ ਦੇ ਮਾਹਿਰਾਂ ਅਨੁਸਾਰ, ਇਹ ਝਟਕਾ 10 ਕਿਲੋਮੀਟਰ ਦੀ ਘੱਟ ਡੂੰਘਾਈ ‘ਤੇ ਆਇਆ, ਜਿਸ ਨਾਲ ਆਫਟਰਸ਼ੌਕਸ (ਹੋਰ ਝਟਕੇ) ਦੀ ਸੰਭਾਵਨਾ ਵੱਧ ਜਾਂਦੀ ਹੈ।ਇਸ ਤੋਂ ਪਹਿਲਾਂ, 16 ਅਕਤੂਬਰ […]
By G-Kamboj on
INDIAN NEWS, News

ਪੁਲੀਸ ਸਬ ਇੰਸਪੈਕਟਰ ਗੋਪਾਲ ਬਡਾਨੇ, ਜੋ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ ਇੱਕ ਮਹਿਲਾ ਸਰਕਾਰੀ ਡਾਕਟਰ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿੱਚ ਮੁਲਜ਼ਮ ਹੈ, ਨੂੰ ਸ਼ਨਿਚਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਡਾਨੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਹ ਫ਼ਰਾਰ ਸੀ, ਨੇ ਫਲਟਨ ਗ੍ਰਾਮੀਣ ਪੁਲੀਸ ਸਟੇਸ਼ਨ ਅੱਗੇ […]
By G-Kamboj on
INDIAN NEWS, News

ਆਰਜੇਡੀ ਆਗੂ ਤੇਜਸਵੀ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਗੱਠਜੋੜ ਸੂਬੇ ਵਿੱਚ ਸੱਤਾ ਵਿੱਚ ਆਉਂਦਾ ਹੈ, ਤਾਂ ਬਿਹਾਰ ਦੇ ਪੰਚਾਇਤੀ ਰਾਜ ਪ੍ਰਣਾਲੀ ਦੇ ਨੁਮਾਇੰਦਿਆਂ ਦੇ ਭੱਤੇ ਦੁੱਗਣੇ ਕਰ ਦਿੱਤੇ ਜਾਣਗੇ ਅਤੇ ਉਨ੍ਹਾਂ ਲਈ 50 ਲੱਖ ਰੁਪਏ ਦਾ ਬੀਮਾ ਕਵਰ ਅਤੇ ਪੈਨਸ਼ਨ ਦੇਣ ਦਾ ਵੀ ਐਲਾਨ ਕੀਤਾ।
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 18 ਅਕਤੂਬਰ :ਪੰਜਾਬ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਹਾਈ-ਪ੍ਰੋਫਾਈਲ ਰਿਸ਼ਵਤਖੋਰੀ ਦੇ ਕੇਸ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਗੰਭੀਰ ਕਾਨੂੰਨੀ ਮੁਸੀਬਤ ਵਿੱਚ ਫਸ ਗਏ ਹਨ।ਇਹ ਕੇਸ ਸਕਰੈਪ ਡੀਲਰ ਆਕਾਸ਼ ਬੱਤਾ ਦੀ ਸ਼ਿਕਾਇਤ ਤੋਂ ਬਾਅਦ ਸ਼ੁਰੂ ਹੋਇਆ, ਜਿਸ ਨੇ ਅਧਿਕਾਰੀ ’ਤੇ ਪੁਲੀਸ ਕਾਰਵਾਈ ਤੋਂ ਬਚਾਅ ਬਦਲੇ ਰਿਸ਼ਵਤ ਮੰਗਣ ਦਾ ਦੋਸ਼ […]
By G-Kamboj on
FEATURED NEWS, INDIAN NEWS, News

ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਅੰਮ੍ਰਿਤਸਰ-ਸਹਰਸਾ ਗੱਡੀ ਨੰਬਰ 12204 ਨੂੰ ਅੱਜ ਸਰਹਿੰਦ ਰੇਲਵੇ ਸਟੇਸਨ ਨਜਦੀਕ ਸਵੇਰੇ 7.22 ਉਪਰ ਗੰਭੀਰ ਹਾਦਸਾ ਵਾਪਰਿਆ ਜਦੋ ਇਸ ਗੱਡੀ ਦੇ ਬੌਗੀ ਨੰਬਰ ਜੀ-19 ਨੂੰ ਅਚਾਨਕ ਅੱਗ ਲੱਗ ਗਈ। ਰੇਲਵੇ ਵਿਭਾਗ ਦੇ ਸਟਾਫ਼ ਨੇ ਤੁਰੰਤ ਉਪਰਾਲਾ ਕਰਦੇ ਹੋਏ ਸਵਾਰੀਆਂ ਨੂੰ ਦੂਸਰੇ ਡੱਬਿਆਂ ਵਿਚ ਸਿਫ਼ਟ ਕੀਤਾ। ਇਸ ਦੌਰਾਨ ਇਕ ਔਰਤ ਦੇ ਜ਼ਖਮੀ […]