By G-Kamboj on
INDIAN NEWS, News

ਨਵੀਂ ਦਿੱਲੀ, 11 ਫਰਵਰੀ- ਓਖਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਲਈ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਦਿੱਲੀ ਪੁਲੀਸ ਅਤੇ ਕ੍ਰਾਈਮ ਬ੍ਰਾਂਚ ਦੀ ਸਾਂਝੀ ਟੀਮ ਵੱਲੋਂ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲੀਸ ਸੂਤਰਾਂ ਦਾ ਦਾਅਵਾ ਹੈ ਕਿ ਕਾਨੂੰਨ ਲਾਗੂ ਕਰਨ ਦੀਆਂ ਕਾਰਵਾਈਆਂ ਵਿਚ ਰੁਕਾਵਟ ਪਾਉਣ ਦੇ ਦੋਸ਼ਾਂ […]
By G-Kamboj on
INDIAN NEWS, News, World News

ਵਾਸ਼ਿੰਗਟਨ, 11 ਫਰਵਰੀ- ਅਮਰੀਕਾ ਦੇ ਛੇ ਸੰਸਦ ਮੈਂਬਰਾਂ ਨੇ ਨਵੇਂ ਅਟਾਰਨੀ ਜਨਰਲ ਨੂੰ ਅਮਰੀਕੀ ਨਿਆਂ ਵਿਭਾਗ (ਡੀਓਜੇ) ਵੱਲੋਂ ਲਏ ਗਏ ‘ਵਿਵਾਦਿਤ’ ਫੈਸਲਿਆਂ ਖਿਲਾਫ਼ ਪੱਤਰ ਲਿਖਿਆ ਹੈ। ਇਨ੍ਹਾਂ ਵਿਚ ਕਥਿਤ ਰਿਸ਼ਵਤ ਘੁਟਾਲੇ ਵਿਚ ਸਨਅਤਕਾਰ ਗੌਤਮ ਅਡਾਨੀ ਸਮੂਹ ਖਿਲਾਫ਼ ਮੁਕੱਦਮਾ ਵੀ ਸ਼ਾਮਲ ਹੈ। ਸੰਸਦ ਮੈਂਬਰਾਂ ਨੇ ਪੱਤਰ ਵਿਚ ਖ਼ਦਸ਼ਾ ਜਤਾਇਆ ਕਿ ਇਸ ਨਾਲ ‘ਨੇੜਲੇ ਭਾਈਵਾਲ ਭਾਰਤ ਨਾਲ […]
By G-Kamboj on
INDIAN NEWS, News

ਨਵੀਂ ਦਿੱਲੀ, 11 ਫਰਵਰੀ- ਦਿੱਲੀ ਅਸੈਂਬਲੀ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਕਪੂਰਥਲਾ ਹਾਊਸ ਵਿਚ ਸੱਦੀ ਬੈਠਕ ਵਿਚ ਪੰਜਾਬ ਦੇ ਵਜ਼ੀਰ ਤੇ ਵਿਧਾਇਕ ਪੁੱਜਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਬੈਠਕ ਲਈ ਸੱਦਾ ਦਿੱਤਾ ਗਿਆ ਹੈ। ਪਿਛਲੇ ਦਸ ਸਾਲਾਂ […]
By G-Kamboj on
INDIAN NEWS, News, World News

ਚੰਡੀਗੜ੍ਹ, 11 ਫਰਵਰੀ- ਯੂਕੇ ਨੇ ਅਮਰੀਕਾ ਦੀ ਟਰੰਪ ਸਰਕਾਰ ਦੀ ਤਰਜ਼ ’ਤੇ ਗੈਰਕਾਨੂੰਨੀ ਪਰਵਾਸੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 19,000 ਵਿਅਕਤੀਆਂ ਨੂੰ ਡਿਪੋਰਟ ਕੀਤਾ ਹੈ। ਇਨ੍ਹਾਂ ਵਿਚ ਗੈਰਕਾਨੂੰਨੀ ਪਰਵਾਸੀਆਂ ਦੇ ਨਾਲ ਵਿਦੇਸ਼ੀ ਅਪਰਾਧੀ ਵੀ ਸ਼ਾਮਲ ਹਨ। ਯੂਕੇ ਦੀ Keir Starmer ਦੀ ਅਗਵਾਈ ਵਾਲੀ ਲੇਬਰ ਸਰਕਾਰ ਨੇ ਮੁਲਕ ਵਿਚ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਲੋਕਾਂ ਨੂੰ […]
By G-Kamboj on
INDIAN NEWS, News, World News

ਵਾਸ਼ਿੰਗਟਨ, 10 ਫਰਵਰੀ- ਅਮਰੀਕਾ ਦੇੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਲਈ ਗੰਭੀਰ ਹਨ। ਟਰੰਪ ਨੇ ਐਤਵਾਰ ਨੂੰ ਸੁਪਰ ਬਾਊਲ ਪ੍ਰੀਸ਼ੋਅ ਦੌਰਾਨ ਪ੍ਰਸਾਰਿਤ ਇੰਟਰਵਿਊ ਦੌਰਾਨ ਇਹ ਦਾਅਵਾ ਕੀਤਾ।ਟਰੰਪ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਕੈਨੇਡਾ ਜੇ ਅਮਰੀਕਾ ਦਾ 51ਵਾਂ ਰਾਜ ਬਣ ਜਾਵੇ ਤਾਂ ਉਸ ਲਈ ਬਹੁਤ ਚੰਗਾ […]