‘ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ’ਚ ਹੈ ਕੇਜਰੀਵਾਲ’

‘ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ’ਚ ਹੈ ਕੇਜਰੀਵਾਲ’

ਨਵੀਂ ਦਿੱਲੀ, 10 ਫਰਵਰੀ- ਭਾਜਪਾ ਨੇ ਅੱਜ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ਵਿਚ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਦਿੱਲੀ ਚੋਣਾਂ ਵਿਚ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ […]

ਪਟਿਆਲਾ ‘ਚ ਕੂੜੇ ਦੇ ਢੇਰ ‘ਚੋਂ 7 ਰਾਕੇਟ ਦੇ ਖੋਲ ਮਿਲੇ

ਪਟਿਆਲਾ ‘ਚ ਕੂੜੇ ਦੇ ਢੇਰ ‘ਚੋਂ 7 ਰਾਕੇਟ ਦੇ ਖੋਲ ਮਿਲੇ

ਪਟਿਆਲਾ, 10 ਫਰਵਰੀ: ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਕੂੜੇ ਦੇ ਢੇਰ ਤੋਂ ਸੱਤ ਰਾਕੇਟ ਦੇ ਖੋਲ ਮਿਲੇ ਹਨ। ਜਾਣਕਾਰੀ ਅਨੁਸਾਰ ਰਾਜਪੁਰਾ ਰੋਡ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਉਂਡ ਨੇੜੇ ਖਾਲੀ ਪਈ ਜਗ੍ਹਾ ਵਿਚ ਉਕਤ ਖੋਲ ਲਾਵਾਰਸ ਹਾਲਤ ਵਿੱਚ ਪਏ ਸਨ। ਇਸ ਬਾਰੇ ਸਥਾਨਕ ਲੋਕਾਂ ਵੱਲੋਂ ਥਾਣਾ ਲਹੌਰੀ ਗੇਟ ਪੁਲੀਸ ਨੂੰ ਸੂਚਨਾ ਦਿੱਤੀ ਗਈ।ਪੰਜਾਬ ਪੁਲੀਸ ਦੇ […]

ਰਵਨੀਤ ਬਿੱਟੂ ਦਾ ਸਲਾਹਕਾਰ ਐਸਸੀ/ਐਸਟੀ ਐਕਟ ਤਹਿਤ ਗ੍ਰਿਫ਼ਤਾਰ, ਦੋ-ਰੋਜ਼ਾ ਪੁਲੀਸ ਰਿਮਾਂਡ ’ਤੇ

ਰਵਨੀਤ ਬਿੱਟੂ ਦਾ ਸਲਾਹਕਾਰ ਐਸਸੀ/ਐਸਟੀ ਐਕਟ ਤਹਿਤ ਗ੍ਰਿਫ਼ਤਾਰ, ਦੋ-ਰੋਜ਼ਾ ਪੁਲੀਸ ਰਿਮਾਂਡ ’ਤੇ

ਪਟਿਆਲਾ, 10 ਫਰਵਰੀ- ਪਟਿਆਲਾ ਦੇ ਲਾਹੌਰੀ ਗੇਟ ਦੇ ਵਾਸੀ ਦੀ ਸ਼ਿਕਾਇਤ ਉਤੇ ਪਟਿਆਲਾ ਸਿਵਲ ਲਾਈਨਜ਼ ਪੁਲੀਸ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ (MoS Ravneet Bittu) ਦੇ ਕਰੀਬੀ ਸਹਿਯੋਗੀ ਰਾਜੇਸ਼ ਅੱਤਰੀ ਨੂੰ ਐਸਸੀ/ਐਸਟੀ ਐਕਟ (SC/ST Act) ਤਹਿਤ ਗ੍ਰਿਫ਼ਤਾਰ ਕੀਤਾ ਹੈ। ਬਾਅਦ ਵਿਚ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਦਾ ਦੋ-ਰੋਜ਼ਾ ਪੁਲੀਸ […]

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ

ਅੰਮ੍ਰਿਤਸਰ, 10 ਫਰਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਸੋਮਵਾਰ ਨੂੰ ਇਥੇ ਹੋਈ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅੰਤਰਿੰਗ ਕਮੇਟੀ ਦੀ ਇਹ ਮੀਟਿੰਗ ਅੱਜ ਬਾਅਦ ਦੁਪਹਿਰ 2 ਵਜੇ ਤੋਂ ਬਾਅਦ ਸ਼ੁਰੂ ਹੋਈ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ […]

‘ਸੇਵਾ ਦਾ ਸਿੱਖ ਸੰਕਲਪ’ ਵਿਸ਼ੇ ‘ਤੇ ਤਿੰਨ-ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਭਲਕ ਤੋਂ

ਚੰਡੀਗੜ੍ਹ, 10 ਫ਼ਰਵਰੀ- ਵਿਰਾਸਤ ਪੰਜਾਬ ਮੰਚ ਅਤੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਪੰਜਾਬ ਯੂਨੀਵਰਸਿਟੀ ਦੇ ਸਹਿਯੋਗ ਨਾਲ ਤਿੰਨ-ਰੋਜ਼ਾ ਵਿਸ਼ਵ ਪੰਜਾਬੀ ਕਾਨਫ਼ਰੰਸ ਭਲਕੇ 11 ਫ਼ਰਵਰੀ ਤੋਂ 13 ਫਰਵਰੀ ਤੱਕ ਇਥੇ ਪੰਜਾਬ ਯੂਨੀਵਰਸਿਟੀ ਕੈਂਪਸ (Panjab University) ਵਿਚ ਸ਼ੁਰੂ ਹੋ ਰਹੀ ਹੈ। ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ 450ਵੇਂ ਗੁਰਿਆਈ ਦਿਵਸ […]