By G-Kamboj on
INDIAN NEWS, News

ਚੰਡੀਗੜ੍ਹ, 8 ਫਰਵਰੀ- ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਝਟਕਾ ਦੇ ਕੇ ਸੱਤਾ ਵਿੱਚ ਵਾਪਸੀ ਕੀਤੇ ਜਾਣ ’ਤੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸੇਧਦੇ ਹੋਏ ਦਾਅਵਾ ਕੀਤਾ ਕਿ ‘ਹੁਣ ਬਿਸਤਰਾ ਬੰਨ੍ਹਣ ਦੀ ਉਨ੍ਹਾਂ ਦੀ […]
By G-Kamboj on
SPORTS NEWS, World News
ਕਰਾਚੀ: ਕੌਮਾਂਤਰੀ ਫੁਟਬਾਲ ਫੈਡਰੇਸ਼ਨ (ਫੀਫਾ) ਨੇ ਪਾਕਿਸਤਾਨ ਫੁਟਬਾਲ ਫੈਡਰੇਸ਼ਨ (ਪੀਐੱਫਐੱਫ) ਨੂੰ ਆਪਣੇ ਸੰਵਿਧਾਨ ਵਿੱਚ ਸੋਧ ਕਰਨ ਵਿੱਚ ਅਸਫਲ ਰਹਿਣ ਮਗਰੋਂ ਮੁਅੱਤਲ ਕਰ ਦਿੱਤਾ ਹੈ। ਫੀਫਾ ਅਨੁਸਾਰ ਦੇਸ਼ ਵਿੱਚ ਖੇਡ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਸੋਧਾਂ ਜ਼ਰੂਰੀ ਹਨ। ਵਿਸ਼ਵ ਸੰਸਥਾ ਨੇ ਕਿਹਾ ਕਿ ਪਾਕਿਸਤਾਨ ਉਦੋਂ ਤੱਕ ਮੁਅੱਤਲ ਰਹੇਗਾ ਜਦੋਂ ਤੱਕ ਪੀਐੱਫਐੱਫ ਕਾਂਗਰਸ ਆਪਣੇ ਸੰਵਿਧਾਨ ਵਿੱਚ […]
By G-Kamboj on
INDIAN NEWS, News
ਨਵੀਂ ਦਿੱਲੀ, 8 ਫਰਵਰੀ : ਜਿਵੇਂ ਕਿ ਚੋਣ ਰੁਝਾਨਾਂ ਨੇ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਵੱਲ ਵਧਣ ਦਾ ਸੰਕੇਤ ਦਿੱਤਾ ਹੈ, ਆਮ ਪ੍ਰਸ਼ਾਸਨ ਵਿਭਾਗ ਨੇ ਹੁਕਮ ਜਾਰੀ ਕੀਤਾ ਹੈ ਕਿ ਲੋੜੀਂਦੇ ਅਧਿਕਾਰੀਆਂ ਦੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਫਾਈਲ ਜਾਂ ਦਸਤਾਵੇਜ਼ ਦਿੱਲੀ ਸਕੱਤਰੇਤ ਕੰਪਲੈਕਸ ਦੇ ਬਾਹਰ ਨਹੀਂ ਲਿਜਾਏ ਜਾਣੇ ਚਾਹੀਦੇ। ਇਕ ਅਧਿਕਾਰਤ […]
By G-Kamboj on
INDIAN NEWS, News
ਵਾਇਨਾਡ (ਕੇਰਲ), 8 ਫਰਵਰੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਕੌਮੀ ਰਾਜਧਾਨੀ ਦੇ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ ਕਿਉਂਕਿ ਉਹ ਅੱਕ ਚੁੱਕੇ ਸਨ। ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਯੰਕਾ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਚੋਣਾਂ ਤੋਂ ਪਹਿਲਾਂ ਪਾਰਟੀ ਦੀਆਂ ਮੀਟਿੰਗਾਂ ਦੌਰਾਨ ਇਹ ਸਪੱਸ਼ਟ ਸੀ ਕਿ ਲੋਕ ਬਦਲਾਅ […]
By G-Kamboj on
INDIAN NEWS, News

ਚੰਡੀਗੜ੍ਹ, 8 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ਵਿਚ ਹਾਕਮ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।ਪਾਰਟੀ ਨੂੰ ਚੋਣਾਂ ਦੌਰਾਨ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ […]